ਨਵੀਂ ਦਿੱਲੀ: ਨੇਪਾਲ ਦੀ ਸੰਸਦ ਨੇ ਨਪਾਲੀ ਸੰਵਿਧਾਨਕ ਸੋਧ ਬਿੱਲ ਪਾਸ ਕਰ ਦਿੱਤਾ ਹੈ।ਇਸ ਦੌਰਾਨ ਭਾਰਤ ਨੇਪਾਲ ਦੇ ਵਿਵਾਦਤ ਨਕਸ਼ੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।ਨਵੇਂ ਨਕਸ਼ੇ ਰਾਹੀਂ ਨੇਪਾਲ ਨੇ ਕਲਾਪਾਣੀ, ਲਿਪੁਲੇਖ ਅਤੇ ਲਿੰਪੀਯਾਧੁਰਾ ਨੂੰ ਆਪਣਾ ਹਿੱਸਾ ਦੱਸਿਆ ਹੈ।ਇਹ ਤਿਨੋਂ ਇਲਾਕੇ ਉੱਤਰਾਖੰਡ 'ਚ ਹਨ ਅਤੇ ਭਾਰਤ ਦਾ ਹਿੱਸਾ ਹਨ।

ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ

ਭਾਰਤ ਦਾ ਪਾਕਿਸਤਾਨ ਅਤੇ ਚੀਨ ਨਾਲ ਪਹਿਲਾਂ ਹੀ ਝੱਗੜਾ ਚੱਲ ਰਿਹਾ ਸੀ ਅਤੇ ਹੁਣ ਇਸ ਵਿੱਚ ਨੇਪਾਲ ਵੀ ਸ਼ਾਮਲ ਹੋ ਗਿਆ ਹੈ।

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ


ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ