ਪੜਚੋਲ ਕਰੋ

ਜੋਅ ਬਾਇਡਨ ਨੇ ਕੀਤਾ 1.9 ਟ੍ਰਿਲੀਅਨ ਰਾਹਤ ਪੈਕੇਜ ਦਾ ਐਲਾਨ, ਹਰ ਇੱਕ ਨੂੰ ਮਿਲਣਗੇ 1400 ਡਾਲਰ

ਇਸ ਕਦਮ ਨਾਲ ਹਰ ਅਮਰੀਕੀ ਦੇ ਖਾਤੇ ਵਿੱਚ ਕਰੀਬ 1400 ਡਾਲਰ ਸਿੱਧੇ ਟ੍ਰਾਂਸਫਰ ਹੋ ਜਾਣਗੇ। ਇਸ ਪੈਕੇਜ ਵਿੱਚ ਕੋਰੋਨਾ ਨਾਲ ਲੜਨ ਲਈ 415 ਬਿਲੀਅਨ ਡਾਲਰ ਦਿੱਤੇ ਗਏ ਹਨ। ਜਦੋਂਕਿ ਛੋਟੇ ਕਾਰੋਬਾਰ ਲਈ 440 ਬਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ।

ਵਾਸ਼ਿੰਗਟਨ: ਸਹੁੰ ਚੁੱਕਣ ਤੋਂ ਪਹਿਲਾਂ ਹੀ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ (Joe Biden) ਨੇ ਅਮਰੀਕੀ ਆਰਥਿਕਤਾ (American Economy) ਨੂੰ ਮੁੜ ਲੀਹ 'ਤੇ ਲਿਆਉਣ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਨੇ ਕੋਰੋਨਾਵਾਇਰਸ (Coronavirus) ਕਾਰਨ ਦੇਸ਼ ਦੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ 1.9 ਟ੍ਰਿਲੀਅਨ ਡਾਲਰ ਦੇ ਰਾਹਤ ਪੈਕੇਜ (Relief Packages) ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਦਮ ਨਾਲ ਹਰ ਅਮਰੀਕੀ ਦੇ ਖਾਤੇ ਵਿੱਚ ਕਰੀਬ 1400 ਡਾਲਰ ਸਿੱਧੇ ਟ੍ਰਾਂਸਫਰ ਹੋ ਜਾਣਗੇ। ਇਸ ਪੈਕੇਜ ਵਿੱਚ ਕੋਰੋਨਾ ਨਾਲ ਲੜਨ ਲਈ 415 ਬਿਲੀਅਨ ਡਾਲਰ ਦਿੱਤੇ ਗਏ ਹਨ। ਜਦੋਂਕਿ ਛੋਟੇ ਕਾਰੋਬਾਰ ਲਈ 440 ਬਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅਹਿਮ ਗੱਲ ਇਹ ਹੈ ਕਿ ਅਮਰੀਕਾ ਵਿੱਚ ਹੁਣ ਤੱਕ 3 ਲੱਖ 85 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੜ੍ਹੋਭੁਪਿੰਦਰ ਸਿੰਘ ਮਾਨ ਨੇ ਦੱਸਿਆ ਆਖਰ ਸੁਪਰੀਮ ਕੋਰਟ ਦੀ ਕਮੇਟੀ ਕਿਉਂ ਛੱਡੀ ਬਾਇਡਨ ਨੇ ਚੋਣ ਮੁਹਿੰਮ ਦੌਰਾਨ ਹੀ ਕੋਰੋਨਾ ਨਾਲ ਲੜਨ ਲਈ ਵੱਡੇ ਕਦਮ ਉਠਾਉਣ ਦਾ ਵਾਅਦਾ ਕੀਤਾ ਸੀ। ਉਸ ਵਲੋਂ ਇਹ ਵੱਡਾ ਐਲਾਨ ਅਜਿਹੇ ਸਮੇਂ ਹੋਈਆ ਹੈ ਜਦੋਂ ਅਮਰੀਕਾ ਵਿਚ ਹਰ ਰੋਜ਼ ਔਸਤਨ 2 ਲੱਖ ਨਵੇਂ ਮਾਮਲੇ ਅਤੇ ਹਰ ਰੋਜ਼ ਕਰੀਬ 4 ਹਜ਼ਾਰ ਲੋਕ ਮਰ ਰਹੇ ਹਨ।. ਵੀਰਵਾਰ ਨੂੰ ਟੀਵੀ 'ਤੇ ਪ੍ਰਈਮ ਟਾਈਮ ਸਪੀਚ ਦੌਰਾਨ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਸਿਹਤ ਪ੍ਰਣਾਲੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਸਾਨੂੰ ਇਸ 'ਤੇ ਤੁਰੰਤ ਕਦਮ ਚੁੱਕਣੇ ਪੈਣਗੇ। ਅਸੀਂ ਠੋਕਰ ਖਾਵਾਂਗੇ ਪਰ ਅਸੀਂ ਹਮੇਸ਼ਾਂ ਤੁਹਾਡੇ ਨਾਲ ਇਮਾਨਦਾਰ ਰਹਾਂਗੇ। ਬਾਇਡਨ ਹਰ ਅਮਰੀਕੀ ਨੂੰ ਵੈਕਸੀਨ ਲਾਉਣ ਲਈ 20 ਬਿਲੀਅਨ ਡਾਲਰ ਖ਼ਰਚ ਕਰਨਾ ਚਾਹੁੰਦੇ ਹਨ। ਦੱਸ ਦੇਈਏ ਕਿ ਡੋਨਾਲਡ ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਵਿੱਚ ਦੋ ਵੈਕਸੀਨਸ ਨੂੰ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦਿੱਤੀ ਗਈ ਸੀ। ਪਰ ਹੁਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੈਕਸੀਨੇਸ਼ਨ ਤੇਜ਼ ਕਰਨਾ ਪਏਗਾ। ਬਾਇਡਨ ਨੇ ਕਿਹਾ ਹੈ ਕਿ ਉਹ ਦੇਸ਼ ਦੇ ਹਰ ਕੋਨੇ ਤੱਕ ਵੈਕਸੀਨ ਲਵਾਉਣਾ ਚਾਹੁੰਦਾ ਹੈ। ਬਾਇਡਨ ਮੁਤਾਬਕ ਪੂਰੇ ਦੇਸ਼ ਵਿੱਚ ਕੋਰੋਨਾ ਟੈਸਟਿੰਗ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget