ਪੜਚੋਲ ਕਰੋ

ਵਿਆਹ ਕਰਕੇ ਛੱਡ ਜਾਣ ਵਾਲੇ ਐਨਆਰਆਈਜ਼ ਦੀਆਂ ਹੋਣਗੀਆਂ ਜਾਇਦਾਦਾਂ ਜ਼ਬਤ

ਨਵੀਂ ਦਿੱਲੀ: ਕੇਂਦਰ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਵਿਆਹ ਨਾਲ ਜੁੜੀਆਂ ਸਮੱਸਿਆਵਾਂ ਸਬੰਧੀ ਕਾਨੂੰਨ 'ਚ ਬਦਲਾਅ ਕਰਨ ਜਾ ਰਹੀ ਹੈ। ਨਵੇਂ ਕਾਨੂੰਨ ਤਹਿਤ ਪਤਨੀਆਂ ਨੂੰ ਕਾਨੂੰਨੀ ਰੂਪ 'ਚ ਤਲਾਕ ਦਿੱਤੇ ਬਿਨਾਂ ਛੱਡਣ ਵਾਲੇ ਪਤੀਆਂ ਨੂੰ ਭਗੌੜਾ ਐਲਾਨ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੰਪਤੀ ਜ਼ਬਤ ਕੀਤੀ ਜਾਵੇਗੀ।

ਇਸ ਸਬੰਧੀ ਸਰਕਾਰ ਛੇਤੀ ਹੀ ਨਵਾਂ ਬਿੱਲ ਪੇਸ਼ ਕਰੇਗੀ। ਪੰਜਾਬ ਐਨਆਰਆਈ ਕਮਿਸ਼ਨ ਦੇ ਸਾਬਕਾ ਮੁਖੀ ਜਸਟਿਸ ਅਰਵਿੰਦ ਗੋਇਲ ਦੀ ਅਗਵਾਈ 'ਚ 2016 'ਚ ਪੈਨਲ ਬਣਾਇਆ ਗਿਆ ਸੀ ਜਿਸ 'ਚ ਕਾਨੂੰਨ 'ਚ ਬਦਲਾਅ ਕਰਨ ਦੀ ਸਿਫਾਰਸ਼ ਸੀ।

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਐਨਆਰਆਈ ਵਿਆਹਾਂ ਨਾਲ ਜੁੜੀਆਂ ਸਮੱਸਿਆਵਾਂ ਸਬੰਧੀ ਹੋਏ ਪ੍ਰੋਗਰਾਮ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਐਨਆਰਆਈ ਨੇ ਆਪਣੀ ਪਤਨੀ ਨੂੰ ਛੱਡ ਕੇ ਆਪਣਾ ਪਤਾ ਬਦਲ ਲਿਆ ਹੈ ਤਾਂ ਇਸ ਨਾਲ ਜੁੜੀ ਵੈਬਸਾਈਟ 'ਤੇ ਉਨ੍ਹਾਂ ਦੇ ਨਾਂਅ ਜਾਰੀ ਕੀਤੇ ਜਾਣਗੇ।

ਜੇਕਰ ਦੋਸ਼ੀ ਕੋਰਟ 'ਚ ਪੇਸ਼ ਨਾ ਹੋਇਆ ਤਾਂ ਉਸਨੂੰ ਭਗੌੜਾ ਐਲਾਨਿਆ ਜਾਵੇਗਾ ਤੇ ਦੇਸ਼ 'ਚ ਮੌਜੂਦ ਉਸਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਵਿਦੇਸ਼ ਮੰਤਰੀ ਨੇ ਦੱਸਿਆ ਕਿ ਇਸ ਬਾਬਤ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਜਲਦ ਹੀ ਇਸ ਨੂੰ ਮੰਤਰੀ ਮੰਡਲ 'ਚ ਪੇਸ਼ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Embed widget