ਪੜਚੋਲ ਕਰੋ

Iran ਦੇ ਸੁਪਰੀਮ ਲੀਡਰ ਦਾ ਹੋਇਆ ਐਲਾਨ, ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ?

New Supreme Leader of Iran: ਪੱਛਮੀ ਏਸ਼ੀਆ ਦੇ ਭੱਖਦੇ ਮਾਹੌਲ ਵਿਚਾਲੇ ਈਰਾਨ (Iran) ਤੋਂ ਇੱਕ ਖ਼ਬਰ ਸਾਹਮਣੇ ਆਈ ਹੈ, ਜਿਸਨੇ ਦੁਨੀਆ ਭਰ ਦੇ ਭੂ-ਰਾਜਨੀਤਿਕ ਗਤੀਸ਼ੀਲਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ।

New Supreme Leader of Iran: ਪੱਛਮੀ ਏਸ਼ੀਆ ਦੇ ਭੱਖਦੇ ਮਾਹੌਲ ਵਿਚਾਲੇ ਈਰਾਨ (Iran) ਤੋਂ ਇੱਕ ਖ਼ਬਰ ਸਾਹਮਣੇ ਆਈ ਹੈ, ਜਿਸਨੇ ਦੁਨੀਆ ਭਰ ਦੇ ਭੂ-ਰਾਜਨੀਤਿਕ ਗਤੀਸ਼ੀਲਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਈਰਾਨ ਅਤੇ ਇਜ਼ਰਾਈਲ (Iran-Israel War) ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਭਿਆਨਕ ਟਕਰਾਅ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਈਰਾਨ ਦੀ ਸਭ ਤੋਂ ਸ਼ਕਤੀਸ਼ਾਲੀ ਹਸਤੀ ਅਤੇ ਸੁਪਰੀਮ ਲੀਡਰ (Supreme Leader) ਅਯਾਤੁੱਲਾ ਅਲੀ ਖਾਮੇਨੇਈ ਇੱਕ ਸੰਯੁਕਤ ਅਮਰੀਕੀ-ਇਜ਼ਰਾਈਲੀ ਫੌਜੀ ਹਮਲੇ ਵਿੱਚ ਮਾਰੇ ਗਏ।

28 ਫਰਵਰੀ ਦੀ ਭਿਆਨਕ ਰਾਤ ਨੂੰ ਹੋਏ ਹਮਲੇ ਤੋਂ ਬਾਅਦ ਈਰਾਨ ਵਿੱਚ ਚੱਲ ਰਿਹਾ ਲੀਡਰਸ਼ਿਪ ਸੰਕਟ ਹੁਣ ਅਧਿਕਾਰਤ ਤੌਰ 'ਤੇ ਹੱਲ ਹੋ ਗਿਆ ਹੈ। ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਈਰਾਨ ਦੀ ਮਾਹਿਰ ਸਭਾ ਨੇ ਅਯਾਤੁੱਲਾ ਅਲੀ ਖਾਮੇਨੇਈ (Ayatollah Ali Khamenei) ਦੇ 56 ਸਾਲਾ ਪੁੱਤਰ ਮੋਜਤਬਾ ਖਾਮੇਨੇਈ (Mojtaba Khamenei) ਨੂੰ ਦੇਸ਼ ਦਾ ਨਵਾਂ ਸੁਪਰੀਮ ਲੀਡਰ (Supreme Leader) ਐਲਾਨ ਦਿੱਤਾ ਗਿਆ ਹੈ।

ਇਹ ਸੱਤਾ ਵਿੱਚ ਤਬਦੀਲੀ ਅਜਿਹੇ ਸਮੇਂ ਆਈ ਹੈ, ਜਦੋਂ ਪੂਰਾ ਖੇਤਰ ਬਾਰੂਦ ਦੇ ਢੇਰ 'ਤੇ ਬੈਠਾ ਹੈ। ਈਰਾਨ ਨੇ 28 ਫਰਵਰੀ ਦੇ ਹਮਲੇ ਦੇ ਜਵਾਬ ਵਿੱਚ ਆਪਣੀ ਪੂਰੀ ਫੌਜੀ ਤਾਕਤ ਤਾਇਨਾਤ ਕਰ ਦਿੱਤੀ ਹੈ। ਈਰਾਨ ਦੇ ਜਵਾਬੀ ਹਮਲਿਆਂ ਨੇ ਸੱਤ ਵੱਖ-ਵੱਖ ਖਾੜੀ ਦੇਸ਼ਾਂ ਵਿੱਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਮੱਧ ਪੂਰਬ ਵਿੱਚ ਤਣਾਅ ਸਿਖਰ 'ਤੇ ਪਹੁੰਚ ਗਿਆ।

'ਈਰਾਨ ਇੰਟਰਨੈਸ਼ਨਲ' (Iran International) ਸਣੇ ਕਈ ਗਲੋਬਲ ਮੀਡੀਆ ਸੰਗਠਨਾਂ ਦੀਆਂ ਰਿਪੋਰਟਾਂ ਦੇ ਅਨੁਸਾਰ, ਈਰਾਨ (Iran) ਦੇ ਭਵਿੱਖ ਦਾ ਫੈਸਲਾ ਕਰਨ ਵਾਲੇ 88 ਸੀਨੀਅਰ ਮੌਲਵੀਆਂ ਦੀ ਅਸੈਂਬਲੀ ਨੇ ਮੋਜਤਬਾ ਖਮੇਨੀ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget