ਪੜਚੋਲ ਕਰੋ

Happy New Year: ਨਿਊਜ਼ੀਲੈਂਡ ਨੇ ਸਭ ਤੋਂ ਪਹਿਲਾਂ ਕੀਤਾ 'Happy New Year', ਇਸ ਅੰਦਾਜ਼ 'ਚ ਸਵਾਗਤ

ਨਵੇਂ ਸਾਲ ਦਾ ਸਵਾਗਤ ਕਰਨ ਵਾਲਾ ਆਖਰੀ ਦੇਸ਼ ਅਮਰੀਕਾ ਦੇ ਨੇੜੇ ਦਾ ਹੌਲੈਂਡ ਤੇ ਬੇਕਰ ਆਈਲੈਂਡਜ਼ ਹੈ, ਜਿੱਥੇ ਨਵਾਂ ਸਾਲ ਦੁਪਹਿਰ 12 ਵਜੇ ਯਾਨੀ ਭਾਰਤੀ ਸਮੇਂ (ਸ਼ਾਮ) 5:30 ਵਜੇ ਸ਼ੁਰੂ ਹੁੰਦਾ ਹੈ।

ਸਾਰੀ ਦੁਨੀਆ ਨਵੇਂ ਦਹਾਕੇ ਦੇ ਪਹਿਲੇ ਸਾਲ ਦਾ ਸਵਾਗਤ ਕਰਨ ਲਈ ਤਿਆਰ ਹਾਂ। ਇਸ ਸਾਲ ਦਾ New Year ਪਹਿਲਾਂ ਜਿਹਾ ਨਹੀਂ ਹੈ। ਕੋਰੋਨਾ ਮਹਾਮਾਰੀ ਕਰਕੇ ਕਈ ਦੇਸ਼ਾਂ ਵਿੱਚ  31 ਦਸੰਬਰ ਦੀਆਂ ਪਾਰਟੀਆਂ 'ਤੇ ਪਾਬੰਦੀ ਲਾਈ ਗਈ ਹੈ ਤੇ ਲੋਕਾਂ ਨੂੰ ਭੀੜ ਇਕੱਠਾ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਆਸਟਰੇਲੀਆ ਵਿੱਚ ਸਿਡਨੀ ਦਾ ਨਵਾਂ ਸਾਲ ਪੂਰੀ ਦੁਨੀਆਂ ਵਿੱਚ ਆਪਣੇ ਜਸ਼ਨਾਂ ਲਈ ਜਾਣਿਆ ਜਾਂਦਾ ਹੈ, ਪਰ ਇਸ ਸਾਲ ਸਿਡਨੀ ਨਿਵਾਸੀਆਂ ਨੂੰ ਵੀ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਜਸ਼ਨ ਕਰਕੇ ਸਿਡਨੀ ਨਵੇਂ ਸਾਲ ਦੇ ਸਵਾਗਤ ਕਰਨ ਵਾਲੇ ਪਹਿਲੇ ਸ਼ਹਿਰ ਤੇ ਆਸਟਰੇਲੀਆ ਪਹਿਲੇ ਦੇਸ਼ ਵਜੋਂ ਜਾਣਿਆ ਜਾਂਦਾ ਹੈ। ਹਾਲਾਂਕਿ ਇਹ ਸਹੀ ਨਹੀਂ ਹੈ। ਨਵੇਂ ਸਾਲ ਦਾ ਸਵਾਗਤ ਕਰਨ ਵਾਲੇ ਦੁਨੀਆ ਦੇ ਪਹਿਲੇ ਦੇਸ਼ ਟੋਂਗਾ, ਸਮੋਆ ਤੇ ਕ੍ਰਿਸਮਸ/ਕੀਰੀਬਾਤੀ ਦੇ ਪ੍ਰਸ਼ਾਂਤ ਟਾਪੂ ਹਨ। ਇੱਥੇ ਨਵਾਂ ਸਾਲ 31 ਦਸੰਬਰ ਨੂੰ ਸਵੇਰੇ 10 ਵਜੇ ਜਾਂ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਸ਼ੁਰੂ ਹੁੰਦਾ ਹੈ। ਨਵੇਂ ਸਾਲ ਦਾ ਸਵਾਗਤ ਕਰਨ ਵਾਲਾ ਆਖਰੀ ਦੇਸ਼ ਸੰਯੁਕਤ ਰਾਜ ਦੇ ਨੇੜਲਾ ਹੌਉਲੈਂਡ ਤੇ ਬੇਕਰ ਆਈਲੈਂਡ ਹੈ, ਜਿੱਥੇ ਨਵਾਂ ਸਾਲ ਦੁਪਹਿਰ 12 ਵਜੇ ਜਾਂ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਸ਼ੁਰੂ ਹੁੰਦਾ ਹੈ। ਦੱਸ ਦਈਏ ਕਿ ਨਵੇਂ ਸਾਲ ਦਾ ਸਮਾਂ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿੱਚ ਸ਼ੁਰੂ ਹੁੰਦਾ ਹੈ। ਖ਼ਬਰ ਲਿਖੇ ਜਾਣ ਤਕ ਨਿਊ ਈਅਰ 2021 ਨੇ ਸਮੋਆ ਤੇ ਨਿਊਜ਼ੀਲੈਂਡ ਵਿਚ ਦਸਤਕ ਦੇ ਦਿੱਤੀ ਹੈ। 2021 ਦਾ ਨਿਊਜ਼ੀਲੈਂਡ ਵਿੱਚ ਪਟਾਕੇ ਚਲਾ ਕੇ ਸਵਾਗਤ ਕੀਤਾ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget