ਪੜਚੋਲ ਕਰੋ

ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਦੁਨੀਆ 'ਚ ਵੱਧ ਜਾਵੇਗੀ ਇੰਨੀ ਆਬਾਦੀ, ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਜਾਣੋ ਭਾਰਤ ਦਾ ਕੀ ਹੋਵੇਗਾ ਹਾਲ

World Population on first day of 2025: ਸਾਲ 2025 ਵਿੱਚ ਅਮਰੀਕੀ ਜਨਗਣਨਾ ਬਿਊਰੋ ਦੀ ਰਿਪੋਰਟ ਦੇ ਅਨੁਸਾਰ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਪ੍ਰਤੀ ਸਕਿੰਟ ਵਿੱਚ 4.2 ਜਨਮ ਅਤੇ 2.0 ਮੌਤਾਂ ਹੋਣਗੀਆਂ।

World Population on first day of 2025: ਸਾਲ 2025 ਦੀ ਸ਼ੁਰੂਆਤ ਹੋਣ ਵਾਲੀ ਹੈ, ਜਿਸ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। ਕੁਝ ਸਮੇਂ ਵਿੱਚ ਸਾਲ 2024 ਇਤਿਹਾਸ ਵਿੱਚ ਦਰਜ ਹੋ ਜਾਵੇਗਾ। ਇਸ ਦੌਰਾਨ ਇਕ ਰਿਪੋਰਟ ਸਾਹਮਣੇ ਆਈ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਨਵੇਂ ਸਾਲ 'ਤੇ ਦੁਨੀਆ ਦੀ ਆਬਾਦੀ ਕਿੰਨੀ ਹੋਵੇਗੀ। ਦਰਅਸਲ, ਇਸ ਸਾਲ ਪੂਰੀ ਦੁਨੀਆ ਦੀ ਆਬਾਦੀ ਵਿੱਚ 7.1 ਕਰੋੜ ਲੋਕਾਂ ਦਾ ਵਾਧਾ ਹੋਇਆ ਹੈ, ਤਾਂ ਉੱਥੇ ਹੀ ਨਵੇਂ ਸਾਲ ਦੇ ਆਂਕੜੇ ਹੈਰਾਨ ਕਰਨ ਵਾਲੇ ਹਨ। ਅਮਰੀਕੀ ਜਨਗਣਨਾ ਬਿਊਰੋ ਦੀ ਰਿਪੋਰਟ ਦੇ ਅਨੁਸਾਰ ਸਾਲ 2025 ਵਿੱਚ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਪ੍ਰਤੀ ਸਕਿੰਟ 4.2 ਜਨਮ ਅਤੇ 2.0 ਮੌਤਾਂ ਹੋਣਗੀਆਂ। ਰਿਪੋਰਟ ਮੁਤਾਬਕ ਪਹਿਲੇ ਦਿਨ ਦੁਨੀਆ ਦੀ ਆਬਾਦੀ ਲਗਭਗ 8.09 ਅਰਬ ਹੋ ਜਾਵੇਗੀ।

ਪਿਛਲੇ ਸਾਲਾਂ ਤੋਂ ਤੁਲਨਾ

ਅਮਰੀਕੀ ਜਨਗਣਨਾ ਬਿਊਰੋ ਦੀ ਰਿਪੋਰਟ ਦੇ ਅਨੁਸਾਰ, ਸਾਲ 2024 ਵਿੱਚ 2023 ਆਬਾਦੀ ਘੱਟ ਵਧੀ ਹੈ। ਸਾਲ 2023 ਵਿੱਚ ਵਿਸ਼ਵ ਦੀ ਆਬਾਦੀ ਵਿੱਚ 7.5 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਸੀ। ਉੱਥੇ ਹੀ ਜੇਕਰ ਅਮਰੀਕਾ ਦੀ ਗੱਲ ਕਰੀਏ ਤਾਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਇੱਥੇ 26 ਲੱਖ ਆਬਾਦੀ ਦਾ ਵਾਧਾ ਹੋਇਆ ਹੈ। ਜਨਵਰੀ 2025 ਦੇ ਦੌਰਾਨ ਅਮਰੀਕਾ ਵਿੱਚ ਹਰ ਨੌਂ ਸਕਿੰਟਾਂ ਵਿੱਚ ਇੱਕ ਵਿਅਕਤੀ ਦੇ ਜਨਮ ਅਤੇ ਹਰ 9.4 ਸਕਿੰਟਾਂ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਪ੍ਰਵਾਸੀਆਂ ਕਾਰਨ ਅਮਰੀਕਾ ਦੀ ਆਬਾਦੀ ਹਰ 23.2 ਸਕਿੰਟਾਂ ਵਿੱਚ ਇੱਕ ਵਿਅਕਤੀ ਵਧੇਗੀ। ਜੇ ਜਨਮ, ਮੌਤ ਅਤੇ ਪ੍ਰਵਾਸੀਆਂ ਦੀ ਗਿਣਤੀ ਨੂੰ ਜੋੜਿਆ ਜਾਵੇ, ਤਾਂ ਹਰ 21.2 ਸਕਿੰਟਾਂ ਵਿੱਚ ਅਮਰੀਕਾ ਦੀ ਆਬਾਦੀ ਵਿੱਚ ਇੱਕ ਵਿਅਕਤੀ ਸ਼ਾਮਲ ਜੁੜ ਜਾਵੇਗਾ।

ਕੀ ਹੋਵੇਗੀ ਭਾਰਤ ਦੀ ਸਥਿਤੀ
ਤੁਹਾਨੂੰ ਦੱਸ ਦਈਏ ਕਿ ਮੌਜੂਦਾ ਸਮੇਂ 'ਚ ਭਾਰਤ ਚੀਨ ਨੂੰ ਪਿੱਛੇ ਛੱਡ ਕੇ ਆਬਾਦੀ ਦੇ ਮਾਮਲੇ 'ਚ ਪਹਿਲੇ ਨੰਬਰ 'ਤੇ ਆ ਗਿਆ ਹੈ। ਮਾਹਿਰਾਂ ਨੇ ਇਸ ਦਾ ਕਾਰਨ ਦੱਸਿਆ ਹੈ ਕਿ ਸਾਲ 2025 'ਚ ਭਾਰਤ ਦੀ ਜਨਸੰਖਿਆ ਵਾਧਾ ਦਰ 0.9 ਫੀਸਦੀ ਰਹੇਗੀ। 2025 ਵਿੱਚ ਭਾਰਤ ਦੀ ਆਬਾਦੀ 146 ਕਰੋੜ ਹੋਣ ਦੀ ਸੰਭਾਵਨਾ ਹੈ। ਸੰਯੁਕਤ ਰਾਸ਼ਟਰ ਦੀ ਸਮਾਜਿਕ-ਆਰਥਿਕ ਏਜੰਸੀ UNDESA ਨੇ ਅਨੁਮਾਨ ਲਗਾਇਆ ਸੀ ਕਿ ਅਪ੍ਰੈਲ 2023 ਵਿੱਚ ਭਾਰਤ ਦੀ ਆਬਾਦੀ ਚੀਨ ਦੇ ਬਰਾਬਰ 142 ਕਰੋੜ ਜਾਂ ਇਸ ਤੋਂ ਵੱਧ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ।

UNDESA ਦੇ ਅਨੁਸਾਰ, ਭਾਰਤ ਵਿੱਚ 2035 ਤੱਕ ਉਤਪਾਦਕਤਾ ਵਿੱਚ ਵਾਧਾ ਹੋਵੇਗਾ। ਇਸ ਦਾ ਕਾਰਨ ਇਹ ਹੈ ਕਿ ਕੰਮਕਾਜੀ ਆਬਾਦੀ (15 ਤੋਂ 64 ਸਾਲ) 'ਤੇ ਗੈਰ-ਕੰਮ ਕਰਨ ਵਾਲੀ ਆਬਾਦੀ (15 ਸਾਲ ਤੋਂ ਘੱਟ ਅਤੇ 64 ਸਾਲ ਤੋਂ ਵੱਧ) ਦੀ ਨਿਰਭਰਤਾ ਅਗਲੇ 11 ਸਾਲਾਂ ਤੱਕ ਲਗਾਤਾਰ ਘਟਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਹੈਵਾਨ ਬਣਿਆ ਪਿਓ, ਆਪਣੇ 3 ਬੱਚਿਆਂ ਤੇ ਪਤਨੀ ਨੂੰ ਗੋਲੀ ਨਾਲ ਭੁੰਨਿਆ, ਪੁੱਤ ਕਰਦਾ ਰਿਹਾ ਮਿੰਨਤਾਂ- ਨਾ ਮਾਰੋ...; ਮਾਮਲ ਜਾਣ ਉੱਡ ਜਾਣਗੇ ਹੋਸ਼
ਹੈਵਾਨ ਬਣਿਆ ਪਿਓ, ਆਪਣੇ 3 ਬੱਚਿਆਂ ਤੇ ਪਤਨੀ ਨੂੰ ਗੋਲੀ ਨਾਲ ਭੁੰਨਿਆ, ਪੁੱਤ ਕਰਦਾ ਰਿਹਾ ਮਿੰਨਤਾਂ- ਨਾ ਮਾਰੋ...; ਮਾਮਲ ਜਾਣ ਉੱਡ ਜਾਣਗੇ ਹੋਸ਼
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget