ਪੜਚੋਲ ਕਰੋ

ਸ਼ਰਾਬੀਆਂ ਦੀ ਗਿਣਤੀ ਵਧਣ ਮਗਰੋਂ ਨਵੇਂ ਹੁਕਮ

ਅਮਰੀਕੀ ਸ਼ਹਿਰ ਨਿਊਯਾਰਕ ਦੇ ਮੇਅਰ ਬਿੱਲ ਡੇ ਬਲਾਸੀਓ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਇੱਕ ਆਦੇਸ਼ ਜਾਰੀ ਕੀਤਾ ਹੈ। ਇਸ ‘ਚ ਕਿਸੇ ਵੀ ਸਰਕਾਰੀ ਥਾਂ ‘ਤੇ ਸ਼ਰਾਬ ਦੇ ਇਸ਼ਤਿਹਾਰਾਂ ‘ਤੇ ਪਾਬੰਦੀ ਲਾ ਦਿੱਤੀ ਹੈ।

ਨਿਊਯਾਰਕ: ਅਮਰੀਕੀ ਸ਼ਹਿਰ ਨਿਊਯਾਰਕ ਦੇ ਮੇਅਰ ਬਿੱਲ ਡੇ ਬਲਾਸੀਓ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਇੱਕ ਆਦੇਸ਼ ਜਾਰੀ ਕੀਤਾ ਹੈ। ਇਸ ‘ਚ ਕਿਸੇ ਵੀ ਸਰਕਾਰੀ ਥਾਂ ‘ਤੇ ਸ਼ਰਾਬ ਦੇ ਇਸ਼ਤਿਹਾਰਾਂ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਬੱਸ ਸਟੈਂਡ, ਨਿਊਜ਼ ਸਟੈਂਡ ਤੇ ਵਾਈ-ਫਾਈ ਕੇਂਦਰਾਂ ‘ਤੇ ਲਾਗੂ ਹੋਵੇਗਾ।

ਨਵੇਂ ਇਸ਼ਤਿਹਾਰਾਂ ਲਈ ਇਹ ਹੁਕਮ ਹੁਣ ਤੋਂ ਹੀ ਲਾਗੂ ਹੋਵੇਗਾ ਜਦੋਂਕਿ ਪੁਰਾਣੇ ਇਸ਼ਤਿਹਾਰਾਂ ਨੂੰ ਉਨ੍ਹਾਂ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਹਟਾ ਦਿੱਤਾ ਜਾਵੇਗਾ। ਡੈਮੋਕ੍ਰੇਟਿਕ ਪਾਰਟੀ ਦੇ ਬਲਾਸਿਓ ਨੇ ਇੱਕ ਬਿਆਨ ‘ਚ ਕਿਹਾ ਕਿ ਇਸ ‘ਚ ਕੋਈ ਸ਼ੱਕ ਨਹੀਂ ਕਿ ਨਿਊਯਾਰਕ ‘ਚ ਕਈ ਲੋਕ ਨਸ਼ੇ ਦੀ ਆਦਤ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ, “ਸਰਕਾਰੀ ਥਾਵਾਂ ‘ਤੇ ਸ਼ਰਾਬ ਦਾ ਪ੍ਰਚਾਰ ਕਰਨਾ ਸਿਹਤ ਪ੍ਰਤੀ ਸਾਡੀ ਜ਼ਿੰਮੇਦਾਰੀ ਤੇ ਨਿਊਯਾਰਕ ਦੇ ਲੋਕਾਂ ਦੀ ਸੁਰੱਖਿਆ ਲਈ ਸਾਡੀ ਫਿਕਰ ਨੂੰ ਦਰਸ਼ਾਉਂਦਾ ਹੈ।” ਬਿਆਨ ਮੁਤਾਬਕ, ਨਿਊਯਾਰਕ ਸ਼ਹਿਰ ‘ਚ 2016 ‘ਚ ਸ਼ਰਾਬ ਕਰਕੇ 2000 ਲੋਕਾਂ ਦੀ ਮੌਤ ਹੋਈ, ਜਦੋਂਕਿ 1,10,000 ਲੋਕ ਹਸਪਤਾਲ ‘ਚ ਦਾਖਲ ਹੋਏ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget