ਪੜਚੋਲ ਕਰੋ

ਨਿਊਯਾਰਕ 'ਚ ਕੁਦਰਤ ਦੀ ਕਰੋਪੀ, ਭਾਰੀ ਹੜ੍ਹਾਂ 'ਚ 41 ਲੋਕਾਂ ਦੀ ਮੌਤ 

ਹੜ੍ਹਾਂ ਕਾਰਨ ਨਿਊਜਰਸੀ ਤੇ ਨਿਊਯਾਰਕ, ਮੈਨਹਟਨ, ਬਰੌਂਕਸ ਤੇ ਕੁਈਜ਼ ਦੀਆਂ ਸੜਕਾਂ ਦੀ ਆਵਾਜਾਈ ਬੰਦ ਹੋ ਚੁੱਕੀ ਹੈ।

US Floods: ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਈਡਾ ਤੂਫਾਨ ਦੀ ਵਜਾ ਨਾਲ ਮੋਹਲੇਧਾਰ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਨਿਊਯਾਰਕ ਸ਼ਹਿਰ 'ਚ ਮੀਹ ਤੇ ਹੜ੍ਹਾਂ ਦੀ ਲਪੇਟ 'ਚ ਆਉਣ ਨਾਲ ਕਰੀਬ 41 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਆਪਣੀਆਂ ਬੇਸਮੈਂਟਾਂ 'ਚ ਹੀ ਮਾਰੇ ਗਏ।
ਰਿਕਾਰਡ ਬਾਰਸ਼ ਦੇ ਹੁੰਦਿਆਂ ਨਿਊਯਾਰਕ ਸ਼ਹਿਰ 'ਚ ਭਾਰੀ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਹਾਲਾਤ ਇਹ ਹਨ ਕਿ ਗਲੀਆਂ ਤੇ ਸੜਕਾਂ ਨਹਿਰਾਂ ਦਾ ਰੂਪ ਧਾਰ ਗਈਆਂ ਹਨ। ਮੌਸਮ 'ਚ ਆਈ ਤਬਦੀਲੀ ਮਗਰੋਂ  LaGuardia and JFK ਹਵਾਈ ਅੱਡੇ ਤੋਂ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿੱਥੇ ਟਰਮੀਨਲ ਮੀਂਹ ਦੇ ਪਾਣੀ ਨਾਲ ਭਰ ਗਏ ਹਨ।

ਹੜ੍ਹਾਂ ਕਾਰਨ ਨਿਊਜਰਸੀ ਤੇ ਨਿਊਯਾਰਕ, ਮੈਨਹਟਨ, ਬਰੌਂਕਸ ਤੇ ਕੁਈਜ਼ ਦੀਆਂ ਸੜਕਾਂ ਦੀ ਆਵਾਜਾਈ ਬੰਦ ਹੋ ਚੁੱਕੀ ਹੈ। ਨਿਊ ਜਰਸੀ ਦੇ ਗਵਰਨਰ ਫਿਲ ਮਰਫੀ ਦੇ ਮੁਤਾਬਕ ਸ਼ਹਿਰ 'ਚ ਕਰੀਬ 23 ਲੋਕਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ। ਇਨ੍ਹਾਂ ਹਾਲਾਤਾਂ 'ਚ ਨਿਊਯਾਰਕ ਸ਼ਹਿਰ ਤੇ ਸੂਬੇ ਦੇ ਬਾਕੀ ਹਿੱਸਿਆਂ 'ਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਕਿਹਾ ਜਾ ਰਿਹਾ ਹੈ ਕਿ ਅਜਿਹਾ ਤੂਫਾਨ ਸਦੀਆਂ 'ਚ ਇਕ ਵਾਰ ਆਉਂਦਾ ਹੈ ਤੇ ਇਸ ਤੂਫਾਨ ਨੇ ਅਮਰੀਕਾ ਦੀ ਸਾਰੀ ਵਿਵਸਥਾ ਹੀ ਲਗਪਗ ਖ਼ਤਮ ਕਰ ਦਿੱਤੀ ਹੈ। ਨਿਊਯਾਰਕ ਤੇ ਨਿਊਜਰਸੀ ਜਿਹੇ ਵੱਡੇ ਸ਼ਹਿਰ ਬੁਰੀ ਤਰ੍ਹਾਂ ਇਸ ਦੀ ਲਪੇਟ 'ਚ ਆਏ ਹੋਏ ਹਨ। ਅਜਿਹਾ ਹੀ ਹਾਲ ਦੇਸ਼ ਦੇ ਬਾਕੀ ਕਈ ਹਿੱਸਿਆਂ 'ਚ ਵੀ ਹੈ। ਨੇਵਾਰਕ ਇੰਟਰਨੈਸ਼ਨਲ ਏਅਰਪੋਰਟ ਦੀ ਬਿਲਡਿੰਗ 'ਚ ਪਾਣੀ ਭਰ ਗਿਆ। ਇਸ ਦੇ ਨਾਲ ਹੀ ਸਾਰੀਆਂ ਰੇਲ ਸੇਵਾਵਾਂ ਬੰਦ ਹਨ। ਉੱਥੇ ਹਾਲਾਤ ਬੇਕਾਬੂ ਹਨ।

ਇਹ ਵੀ ਪੜ੍ਹੋUPCET 2021: UP CET 2021 ਐਡਮਿਟ ਕਾਰਡ ਜਾਰੀ, ਪ੍ਰੀਖਿਆ 5 ਤੇ 6 ਸਤੰਬਰ ਨੂੰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget