ਪੜਚੋਲ ਕਰੋ

ਕੋਵਿਡ-19 ਮਹਾਮਾਰੀ ਦੌਰਾਨ ਨਿਊਯਾਰਕ 'ਚ ਵਧੇ ਕਤਲ ਦੇ ਮਾਮਲੇ, ਹੋਇਆ 41 ਫੀਸਦ ਵਾਧਾ

ਆਮ ਤੌਰ 'ਤੇ ਸ਼ਾਂਤ ਅਤੇ ਸੁਰੱਖਿਅਤ ਮੰਨੇ ਜਾਂਦੇ ਨਿਊ ਯਾਰਕ ਦੇ ਲੋਕਾਂ ਨੇ ਇਸ ਸਾਲ ਕੋਵਿਡ-19 ਗਲੋਬਲ ਮਹਾਮਾਰੀ ਦਾ ਸਾਹਮਣਾ ਕੀਤਾ ਇਸ ਦੇ ਨਾਲ ਹੀ ਕਤਲ ਦੀਆਂ ਘਟਨਾਵਾਂ ਵੀ ਪਿਛਲੇ ਇੱਕ ਦਹਾਕੇ ਵਿੱਚ ਸਭ ਤੋਂ ਵੱਧ ਰਹੀਆਂ।

ਨਿਯਾਰਕ: ਇਹ ਸਾਲ ਅਮਰੀਕਾ ਦੇ ਨਿਯਾਰਕ ਸਿਟੀ ਲਈ ਬਹੁਤ ਤਣਾਅਪੂਰਨ ਰਿਹਾ ਆਮ ਤੌਰ 'ਤੇ ਸ਼ਾਂਤ ਅਤੇ ਸੁਰੱਖਿਅਤ ਨਿਯਾਰਕ ਮੰਨਿਜਾਂਦਾ ਹੈ। ਜਦਕਿ ਇਸ ਸਾਲ ਨਿਯਾਰਕ ਨੇ ਕੋਵਿਡ-19 ਵਿਸ਼ਵਵਿਆਪੀ ਮਹਾਮਾਰੀ ਦੀ ਮਾਰ ਝਲੀ ਇਸ ਦੇ ਨਾਲ ਹੀ ਇੱਥੇ ਕਤਲ ਦੀਆਂ ਘਟਨਾਵਾਂ ਵੀ ਪਿਛਲੇ ਇੱ ਦਹਾਕੇ ਵਿਚ ਸਭ ਤੋਂ ਵੱਧ ਰਹੀਆਂ ਇੱਕ ਰਿਪੋਰਟ ਮੁਤਾਬਕ ਮੰਗਲਵਾਰ ਤੱਕ ਸ਼ਹਿਰ ਵਿੱਚ ਕੁੱਲ 447 ਕਤਲ ਹੋਏ, ਜੋ ਪਿਛਲੇ ਸਾਲ ਨਾਲੋਂ 41 ਪ੍ਰਤੀਸ਼ਤ ਵੱਧ ਅਤੇ 2011 ਤੋਂ ਬਾਅਦ ਦੇ ਸਭ ਤੋਂ ਵੱਧ ਮਾਮਲੇ ਹਨ। ਇਸ ਦੇ ਨਾਲ ਹੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਪਿਛਲੇ ਸਾਲ ਨਾਲੋਂ ਦੋਹਰੇ ਅਤੇ ਪਿਛਲੇ 14 ਸਾਲਾਂ ਵਿੱਚ ਸਭ ਤੋਂ ਵੱਧ ਸੀ ਤਿੰਨ ਸਾਲਾਂ ਤੋਂ ਵੱਧ ਰਹੇ ਹਨ ਮੌਤ ਦੇ ਕੇਸ ਨਿਯਾਰਕ ਵਿਚ ਲਗਾਤਾਰ ਤੀਸਰੇ ਸਾਲ ਕਤਲਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ, ਜਦਕਿ 2017 ਵਿਚ ਸਭ ਤੋਂ ਘੱਟ 292 ਕਤਲ ਹੋਏ। ਅਧਿਕਾਰੀਆਂ ਨੂੰ ਦਰਪੇਸ਼ ਬੇਮਿਸਾਲ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਕੋਵਿਡ-19 ਨੇ ਸ਼ਹਿਰ ਨੂੰ ਬਹੁਤ ਪ੍ਰਭਾਵਿ ਕੀਤਾ ਹੈ ਅਤੇ ਵਿਭਾਗ ਨੂੰ ਬਜਟ ਦੀਆਂ ਕੜਾਂ ਦਾ ਸਾਹਮਣਾ ਕਰਨਾ ਪਿਆ। ਹਰ ਥਾਂ ਲੋਕਾਂ ਨੇ ਮਾਸਕ ਪਹਿਨਣ ਨਾਲ ਜੁਰਮ ਦੇ ਮਾਮਲਿਆਂ ਨੂੰ ਸੁਲਝਾਉਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪੁਲਿਸ ਕਮਿਸ਼ਨਰ ਦਰਮੋਤ ਸ਼ੀਆ ਨੇ ਮੰਗਲਵਾਰ ਨੂੰ ਪੁਲਿਸ ਹੈਡਕੁਆਟਰ ਵਿਖੇ ਕਿਹਾ, "ਅਸੀਂ ਜ਼ਰੂਰ ਮਾੜੇ ਸਮੇਂ ਤੋਂ ਬਾਹਰ ਨਿਕਲ ਜਾਵਾਂਗੇ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget