ਪੜਚੋਲ ਕਰੋ

ਚੀਨ ਤੋਂ ਬਾਅਦ ਇੱਕ ਹੋਰ ਮੁਲਕ ਵੱਲੋਂ ਕੋਰੋਨਾ 'ਤੇ ਫਤਹਿ, ਇਸ ਤਰ੍ਹਾਂ ਮਹਾਮਾਰੀ ਨੂੰ ਹਰਾਇਆ

ਸਿਹਤ ਵਿਭਾਗ ਦੇ ਮਹਾਨਿਰਦੇਸ਼ਕ ਏਸ਼ਲੇ ਬਲੂਮਫੀਲਡ ਨੇ ਕਿਹਾ ਕਿ ਇਹ ਨਤੀਜਾ ਉਤਸ਼ਾਹ ਭਰਪੂਰ ਹੈ। ਨਿਊਜ਼ੀਲੈਂਡ 'ਚ ਹੁਣ ਤਕ ਕੋਰੋਨਾ ਦੇ ਕੁੱਲ 1500 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਵੇਲਿੰਗਟਨ: ਨਿਊਜ਼ੀਲੈਂਡ 'ਚ ਕਰੀਬ ਡੇਢ ਮਹੀਨੇ ਬਾਅਦ ਸੋਮਵਾਰ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਦੇਸ਼ 'ਚ ਕੋਰੋਨਾ ਵਾਇਰਸ 'ਤੇ ਇਹ ਜਿੱਤ ਸਖ਼ਤ ਨਿਯਮ ਅਪਣਾਉਣ ਮਗਰੋਂ ਹਾਸਲ ਹੋਈ ਹੈ। ਨਿਊਜ਼ੀਲੈਂਡ 'ਚ ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਗਏ ਚੁੱਕੇ ਗਏ ਹਨ। ਸਬੰਧਤ ਖ਼ਬਰ- ਵਿਦੇਸ਼ ਤੋਂ ਬੁਰੀ ਖ਼ਬਰ! 4800 ਭਾਰਤੀਆਂ ਦੀ ਜ਼ਿੰਦਗੀ ਦਾਅ ‘ਤੇ ਸਿਹਤ ਵਿਭਾਗ ਦੇ ਮਹਾਨਿਰਦੇਸ਼ਕ ਏਸ਼ਲੇ ਬਲੂਮਫੀਲਡ ਨੇ ਕਿਹਾ ਕਿ ਇਹ ਨਤੀਜਾ ਉਤਸ਼ਾਹ ਭਰਪੂਰ ਹੈ। ਨਿਊਜ਼ੀਲੈਂਡ 'ਚ ਹੁਣ ਤਕ ਕੋਰੋਨਾ ਦੇ ਕੁੱਲ 1500 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੜ੍ਹੋ- ਸ਼ਰਾਬ ਖਰੀਦਣ ਵਾਲਿਆਂ ਦਿਖਾਇਆ ਅਨੁਸ਼ਾਸਨ, ਲੌਕਡਾਊਨ ਦੌਰਾਨ ਲਾਈਨਾਂ ਬਣਾ ਕੇ ਖਰੀਦੀ ਸ਼ਰਾਬ ਵਾਇਰਸ 'ਤੇ ਕਾਬੂ ਪਾਉਣ ਤੋਂ ਬਾਅਦ ਵੀ ਨਿਊਜ਼ੀਲੈਂਡ 'ਚ ਲੌਕਡਾਊਨ 'ਚ ਫਿਲਹਾਲ ਜ਼ਿਆਦਾ ਛੋਟ ਨਹੀਂ ਦਿੱਤੀ ਗਈ। ਜ਼ਿਆਦਾਤਰ ਕਰਿਆਨੇ ਦੀਆਂ ਦੁਕਾਨਾਂ ਤੇ ਰੈਸਟੋਰੈਂਟ ਹੁਣ ਵੀ ਬੰਦ ਹਨ। ਵਿਦਿਆਰਥੀਆਂ ਲਈ ਆਨਲਾਇਨ ਮੀਡੀਅਮ ਜ਼ਰੀਏ ਸਿੱਖਿਆ ਦੇਣ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਸਰੀਰਕ ਦੂਰੀ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget