ਪੜਚੋਲ ਕਰੋ

ਭੂਚਾਲ ਆਉਣ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਜਾਰੀ ਰੱਖੀ ਲਾਈਵ ਇੰਟਰਵਿਊ

ਉਨ੍ਹਾਂ ਨੇ ਨਿਊਜ਼ਹਬ ਦੇ ਹੋਸਟ ਰਿਆਨ ਬ੍ਰਿਜ ਨੂੰ ਸੰਸਦ 'ਚ ਜੋ ਹੋਇਆ ਉਹ ਦੱਸਣ ਲਈ ਵਿਚੋਂ ਟੋਕਿਆ। ਉਨ੍ਹਾਂ ਕਮਰੇ ਦੇ ਚਾਰੇ ਪਾਸੇ ਨਜ਼ਰ ਘੁਮਾਉਂਦਿਆਂ ਕਿਹਾ, "ਇੱਥੇ ਭੂਚਾਲ ਦੇ ਝਟਕੇ ਦਾ ਅਹਿਸਾਸ ਹੋਇਆ, ਪਰ ਕੀ ਤਹਾਨੂੰ ਮੇਰੇ ਪਿੱਛੇ ਘੁੰਮਦੀਆਂ ਹੋਈਆਂ ਚੀਜ਼ਾਂ ਦਿਖਾਈ ਦੇ ਰਹੀਆਂ ਹਨ।"

ਵੇਲਿੰਗਟਨ: ਨਿਊਜ਼ੀਲੈਂਡ 'ਚ ਸੋਮਵਾਰ ਪ੍ਰਧਾਨ ਮੰਤਰੀ ਜੇਸਿੰਡਾ ਆਰਡਰਨ ਦਾ ਲਾਈਵ ਇੰਟਰਵਿਊ ਚੱਲ ਰਿਹਾ ਸੀ। ਇਸ ਦੌਰਾਨ ਤੇਜ਼ ਭੂਚਾਲ ਦਾ ਝਟਕਾ ਲੱਗਾ ਪਰ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਟਸ ਤੋਂ ਮਸ ਨਹੀਂ ਹੋਏ।

ਉਨ੍ਹਾਂ ਨੇ ਨਿਊਜ਼ਹਬ ਦੇ ਹੋਸਟ ਰਿਆਨ ਬ੍ਰਿਜ ਨੂੰ ਸੰਸਦ 'ਚ ਜੋ ਹੋਇਆ ਉਹ ਦੱਸਣ ਲਈ ਵਿਚੋਂ ਟੋਕਿਆ। ਉਨ੍ਹਾਂ ਕਮਰੇ ਦੇ ਚਾਰੇ ਪਾਸੇ ਨਜ਼ਰ ਘੁਮਾਉਂਦਿਆਂ ਕਿਹਾ, "ਇੱਥੇ ਭੂਚਾਲ ਦੇ ਝਟਕੇ ਦਾ ਅਹਿਸਾਸ ਹੋਇਆ, ਪਰ ਕੀ ਤਹਾਨੂੰ ਮੇਰੇ ਪਿੱਛੇ ਘੁੰਮਦੀਆਂ ਹੋਈਆਂ ਚੀਜ਼ਾਂ ਦਿਖਾਈ ਦੇ ਰਹੀਆਂ ਹਨ।"

ਨਿਊਜ਼ੀਲੈਂਡ ਪੈਸੇਫਿਕ ਰਿੰਗ ਆਫ਼ ਫ਼ਾਇਰ 'ਤੇ ਸਥਿਤ ਹੈ ਤੇ ਇੱਥੇ ਵਾਰ-ਵਾਰ ਆਉਣ ਵਾਲੇ ਭੂਚਾਲ ਦੇ ਕਾਰਨ ਇਸ ਨੂੰ ਸ਼ੇਕੀ ਆਇਸਲਸ ਕਿਹਾ ਜਾਂਦਾ ਹੈ। ਯੂਐਸ ਜਿਓਲੋਜੀਕਲ ਸਰਵੇਖਣ ਮੁਤਾਬਕ ਸੋਮਵਾਰ ਪ੍ਰਸ਼ਾਂਤ ਮਹਾਸਾਗਰ 'ਚ 5.6 ਤੀਬਰਤਾ ਦਾ ਭੂਚਾਲ ਆਇਆ ਜਿਸ ਦਾ ਕੇਂਦਰ ਵੇਲਿੰਗਟਨ ਤੋਂ ਕਰੀਬ 100 ਕਿਲੋਮੀਟਰ ਦੂਰੀ 'ਤੇ ਸਥਿਤ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget