ਪੜਚੋਲ ਕਰੋ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਆਪਣੇ ਪ੍ਰੇਮੀ ਨਾਲ ਵਿਆਹ ਲਈ ਤਿਆਰ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਅਰਡਰਨ ਤੇ ਉਸ ਦਾ ਪ੍ਰੇਮੀ ਕਲਾਰਕ ਗੇਫੋਰਡ ਜਲਦੀ ਹੀ ਵਿਆਹ ਕਰਨ ਵਾਲੇ ਹਨ। ਦੋਵੇਂ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ।

ਵੇਲਿੰਗਟਨ: ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਅਰਡਰਨ ਤੇ ਉਸ ਦਾ ਪ੍ਰੇਮੀ ਕਲਾਰਕ ਗੇਫੋਰਡ ਜਲਦੀ ਹੀ ਵਿਆਹ ਕਰਨ ਵਾਲੇ ਹਨ। ਦੋਵੇਂ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਅਰਡਰਨ ਤੇ ਗੇਫੋਰਡ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੇਮੀ ਜੋੜਾ ਈਸਟਰ ਦੀਆਂ ਛੁੱਟੀਆਂ ਦੌਰਾਨ ਵਿਆਹ ਕਰਨ ਵਾਲੇ ਹਨ। ਇਨ੍ਹਾਂ ਦੀ ਇੱਕ ਬੇਟੀ ਨੀਵ ਵੀ ਹੈ।

ਉਨ੍ਹਾਂ ਨੇ ਇਸ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਜਿਵੇਂ ਵਿਆਹ ਦੀ ਤਾਰੀਖ ਤੇ ਵਿਆਹ ਦਾ ਪ੍ਰਸਤਾਵ ਕਿਸ ਨੇ ਕਿਹਨੂੰ ਭੇਜਿਆ, ਕੁਝ ਨਹੀਂ ਦੱਸਿਆ। ਬੁਲਾਰੇ ਨੇ ਕਿਹਾ, “ਮੈਂ ਇਸ ਤੋਂ ਇਲਾਵਾ ਕੁਝ ਨਹੀਂ ਕਹਿ ਸਕਦਾ, ਦੋਵਾਂ ਨੇ ਮੰਗਣੀ ਕਰ ਲਈ ਹੈ ਤੇ ਇਹ ਈਸਟਰ ‘ਤੇ ਹੋਇਆ।” ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਆਪਣੇ ਪ੍ਰੇਮੀ ਨਾਲ ਵਿਆਹ ਲਈ ਤਿਆਰ ਅਰਡਰਨ ਨੇ ਪਿਛਲੇ ਸਾਲ ਜੂਨ ‘ਚ ਨੀਵ ਨੂੰ ਜਨਮ ਦਿੱਤਾ ਸੀ। ਉਹ ਆਪਣੇ ਪ੍ਰਧਾਨ ਮੰਤਰੀ ਅਹੁਦੇ ‘ਤੇ ਰਹਿੰਦਿਆਂ ਬੱਚੇ ਨੂੰ ਜਨਮ ਦੇਣ ਵਾਲੀ ਦੁਨੀਆ ਦੀ ਦੂਜੀ ਪ੍ਰਧਾਨ ਮੰਤਰੀ ਹੈ।

ਟਾਪ ਹੈਡਲਾਈਨ

ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 

Resigns: ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...
ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

Embed widget