ਪੜਚੋਲ ਕਰੋ

ਪੰਜਾਬੀ ਹੀ ਨਿਕਲਿਆ ਪੰਜਾਬੀ ਮੁੰਡੇ ਦਾ ਕਾਤਲ, ਇਹ ਸੀ ਪੂਰੀ ਕਹਾਣੀ...

ਫਰਿਜਨੋ- ਅਮਰੀਕਾ ਦੇ ਕੈਲੇਫੋਰਨੀਆ ਰਾਜ ਦੇ ਫਰਿਜ਼ਨੋ ਸਿਟੀ ਦੇ ਨੇੜੇ ਸ਼ਹਿਰ ਮਡੇਰਾ ਵਿਚ ਟਾਕਲ ਬਾਕਸ ਗੈਸ ਸਟੇਸ਼ਨ ਉੱਤੇ ਚੋਰੀ ਕਰਨ ਆਏ ਇਕ ਪੰਜਾਬੀ ਮੁੰਡੇ ਨੇ ਦੂਸਰੇ ਸਿੱਖ ਪੰਜਾਬੀ ਮੁੰਡੇ, ਜਿਸ ਦਾ ਨਾਂਅ ਧਰਮਪ੍ਰੀਤ ਸਿੰਘ ਜੱਸੜ ਸੀ, ਨੂੰ ਬੀਤੇ ਦਿਨੀਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਮ੍ਰਿਤਕ ਪੰਜਾਬੀ ਨੌਜਵਾਨ ਉਸ ਗੈਸ ਸਟੇਸ਼ਨ ਉੱਤੇ ਖਜ਼ਾਨਚੀ ਸੀ। ਇਸ ਕਤਲ ਨਾਲ ਸਨਸਨੀ ਫੈਲ ਗਈ ਸੀ। ਹੁਣ ਜਦੋਂ ਕਾਤਲ ਦਾ ਭੇਦ ਖੁੱਲ੍ਹ ਗਿਆ ਹੈ ਤਾਂ ਪੁਲਿਸ ਨੇ ਦੱਸਿਆ ਕਿ ਇਕ ਲੜਕਾ ਚੋਰੀ ਕਰਨ ਲਈ ਸਵੇਰੇ 11 ਵਜੇ ਸਟੋਰ ਵਿੱਚ ਆਇਆ ਤੇ ਉਸ ਨੇ ਸਿਗਰਟਾਂ ਦੇ ਬੰਡਲ ਚੋਰੀ ਕੀਤੇ ਤੇ ਡੱਬਿਆਂ ਵਿਚ ਪਾ ਲਏ। ਜਾਂਦੇ ਵਕਤ ਉਸ ਨੇ ਉਥੇ ਕੰਮ ਕਰਦੇ ਪੰਜਾਬੀ ਮੁੰਡੇ ਉਤੇ ਗੋਲੀ ਚਲਾ ਦਿੱਤੀ ਤਾਂ ਉਹ ਮੌਕੇ ਉੱਤੇ ਮਰ ਗਿਆ। ਮ੍ਰਿਤਕ ਪੰਜਾਬੀ ਮੁੰਡੇ ਨੂੰ ਬਾਅਦ ਵਿੱਚ ਇੱਕ ਗ੍ਰਾਹਕ ਨੇ ਦੇਖਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਵੀਡੀਓ ਮੁਤਾਬਿਕ ਮਾਰਨ ਵਾਲੇ ਕਾਤਲ ਪੰਜਾਬੀ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤੇ ਇਸੇ ਤਰ੍ਹਾਂ ਉਸ ਦੇ ਨਾਲ ਵਾਲੇ ਦੂਸਰੇ ਬੰਦੇ ਨੇ ਮੂੰਹ ਢੱਕਿਆ ਹੋਇਆ ਸੀ ਤੇ ਉਨ੍ਹਾਂ ਦੇ ਹੱਥਾਂ ਵਿਚ ਰਿਵਾਲਵਰ ਸਨ। ਦੋਸ਼ੀ ਪੰਜਾਬੀ ਨੂੰ 40 ਮਿੰਟਾਂ ਬਾਅਦ ਪੁਲਿਸ ਨੇ ਫੜ ਲਿਆ। ਉਸ ਦਾ ਨਾਂਅ ਅੰਮ੍ਰਿਤਰਾਜ ਸਿੰਘ ਅਠਵਾਲ (22) ਦੱਸਿਆ ਗਿਆ ਹੈ। ਉਸ ਨੂੰ ਮਡੇਰਾ ਕਾਉਂਟੀ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ ਦੂਸਰੇ ਦੀ ਭਾਲ ਜਾਰੀ ਹੈ। ਧਰਮਪ੍ਰੀਤ ਸਿੰਘ ਜੱਸੜ ਫਗਵਾੜਾ ਲਾਗੇ ਪਿੰਡ ਖੋਥੜਾਂ ਦਾ ਰਹਿਣ ਵਾਲਾ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget