ਪੜਚੋਲ ਕਰੋ

ਭਾਰਤ, ਰੂਸ, ਚੀਨ ਇਕੱਠੇ ਹੋ ਕੇ ਅੱਤਵਾਦ ਦਾ ਮੁਕਾਬਲਾ ਕਰਨਗੇ

ਨਵੀਂ ਦਿੱਲੀ- ਭਾਰਤ, ਚੀਨ ਅਤੇ ਰੂਸ ਨੇ ਅੱਤਵਾਦ ਵਿਰੁੱਧ ਲੜਾਈ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ, ਜਿਸ ਵਿੱਚ ਵਿੱਤ ਪੋਸ਼ਣ ਨੂੰ ਖਤਮ ਕਰਨ ਅਤੇ ਅੱਤਵਾਦ ਦੇ ਮੁੱਢਲੇ ਢਾਂਚੇ ਨੂੰ ਖਤਮ ਕਰਨਾ ਸ਼ਾਮਲ ਹੈ। ਭਾਰਤੀ ਪੱਖ ਨੇ ਲਸ਼ਕਰ ਏ ਤੋਇਬਾ ਵਰਗੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਵੱਲੋਂ ਅੱਤਵਾਦੀ ਘਟਨਾਵਾਂ ਵਿੱਚ ਵਾਧੇ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਰੂਸ, ਭਾਰਤ, ਚੀਨ ਦੇ ਵਿਦੇਸ਼ ਮੰਤਰੀਆਂ ਦੀ ਏਥੇ 15ਵੀਂ ਬੈਠਕ ਦੌਰਾਨ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਵਾਂਗ ਯੀ ਅਤੇ ਸਰਗੇਈ ਲੈਵਰੋਵ ਨੇ ਅੱਤਵਾਦ ਤੇ ਕੱਟੜਤਾ ਨੂੰ ਰੋਕਣ ਤੇ ਮੁਕਾਬਲਾ ਕਰਨ ਲਈ ਪਹਿਲੀ ਅਤੇ ਮੁੱਖ ਜ਼ਿੰਮੇਵਾਰੀ ਉਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸਾਰੇ ਦੇਸ਼ਾਂ ਨੂੰ ਆਪਣੇ ਖੇਤਰ ਵਿੱਚ ਅੱਤਵਾਦੀ ਸਰਗਰਮੀਆਂ ਰੋਕਣ ਦੀ ਦਿਸ਼ਾ ਵਿੱਚ ਉਚਿਤ ਕਦਮ ਚੁੱਕਣੇ ਚਾਹੀਦੇ ਹਨ। ਮੀਟਿੰਗ ਬਾਰੇ ਸੁਸ਼ਮਾ ਸਵਰਾਜ ਨੇ ਕਿਹਾ, ‘‘ਅੱਤਵਾਦ ਦੀ ਚਰਚਾ ਕਰਦੇ ਹੋਏ ਮੈਂ ਤਾਲਿਬਾਨ, ਅਲ ਕਾਇਦਾ, ਆਈ ਐੱਸ ਆਈ ਐੱਸ ਅਤੇ ਐੱਲ ਈ ਟੀ ਵਰਗੇ ਅੱਤਵਾਦੀ ਸੰਗਠਨਾਂ ਦੀਆਂ ਸਰਗਰਮੀਆਂ ਵਿੱਚ ਮਹੱਤਵ ਪੂਰਨ ਵਾਧੇ ਬਾਰੇ ਆਪਣੀ ਗੱਲ ਰੱਖੀ, ਜੋ ਕੌਮਾਂਤਰੀ ਸ਼ਾਂਤੀ ਤੇ ਸੁਰੱਖਿਆ ਦੀ ਸਥਿਤੀ ਨੂੰ ਘਟਾਉਂਦੇ ਅਤੇ ਸੰਸਾਰ ਅਰਥ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਠੋਸ ਵਿਕਾਸ ਅਤੇ ਵਾਧਾ ਯਕੀਨੀ ਕਰਨ ਦੇ ਯਤਨਾਂ ਨੂੰ ਖਤਰੇ ਵਿੱਚ ਪਾਉਂਦੇ ਹਨ।” ਰੂਸ, ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਦੀ 15ਵੀਂ ਬੈਠਕ ਪਿੱਛੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਸਭ ਦੇਸ਼ ਅੱਤਵਾਦ ਦੇ ਹਰ ਰੂਪ ਦੀ ਨਿੰਦਾ ਕਰਨ ਅਤੇ ਅੱਤਵਾਦ ਨੂੰ ਰੋਕਣ ਅਤੇ ਉਸ ਨੂੰ ਢੁੱਕਵਾਂ ਜਵਾਬ ਦੇਣ ਦੀ ਵਚਨਬੱਧਤਾ ਦੁਹਰਾਉਣ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ, ਰੂਸ, ਚੀਨ ਵਿਚਾਲੇ ਸਹਿਯੋਗ ਕਿਸੇ ਹੋਰ ਦੇਸ਼ ਦੇ ਵਿਰੁੱਧ ਨਹੀਂ ਹੈ।

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget