ਪੜਚੋਲ ਕਰੋ

ਦੋ ਪੰਜਾਬੀ ਨੌਜਵਾਨਾਂ ਤੋਂ ਫੜੀ ਗਈ ਕੋਕੀਨ, ਮਿਲੀ ਅੱਠ ਸਾਲ ਦੀ ਸਜ਼ਾ

ਲੰਡਨ- ਸਾਊਥਾਲ ਦੇ ਦੋ ਪੰਜਾਬੀ ਨੌਜਵਾਨਾਂ ਸਣੇ ਚਾਰ ਦੋਸ਼ੀਆਂ ਅੱਠ-ਅੱਠ ਸਾਲ ਦੀ ਸਜ਼ਾ ਹੋਈ ਹੈ। ਇਹ ਸਜਾ 15 ਕਿੱਲੋਗ੍ਰਾਮ ਕੋਕੀਨ ਦੇ ਧੰਦੇ ਤਹਿਤ ਹੋਈ ਹੈ। ਇਨ੍ਹਾਂ ਚਾਰਾਂ ਨੂੰ ਪੁਲਿਸ ਨੇ ਟੈਲਫੋਰਡ ਵਿਚ ਕੋ–ਅਪਸਟੋਰ ਦੀ ਕਾਰ ਪਾਰਕ 'ਚ ਨਸ਼ਾ ਦਾ ਧੰਦਾ ਕਰਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਸੀ। ਬਰਮਿੰਘਮ ਕਰਾਊਨ ਕੋਰਟ ਵਿਚ ਮੁਕੱਦਮੇ ਦੀ ਸੁਣਵਾਈ ਦੌਰਾਨ ਦੱਸਿਆ ਗਿਆ ਸੀ ਕਿ ਅਮਨਦੀਪ ਬਿਲਖੂ (23) ਵਾਸੀ ਨੌਰਵੁੱਡ ਗਾਰਡਨਜ਼, ਸਾਊਥਾਲ ਤੇ ਮਨਿੰਦਰ ਸਿੰਘ ਕਰੀਰ (26) ਵਾਸੀ ਲਿਉਨਾਰਡ ਰੋਡ, ਸਾਊਥਾਲ ਨੂੰ ਪੁਲਿਸ ਨੇ ਅਕਤੂਬਰ ਮਹੀਨੇ ਇਕ ਸਟਿੰਗ ਆਪ੍ਰੇਸ਼ਨ ਦੌਰਾਨ ਸਟਰਚਲੀ ਸਥਿਤ ਕੋ–ਅਪਸਟੋਰ ਦੀ ਕਾਰ ਪਾਰਕ ਵਿਚ ਲੀ ਬੇਕਰ (49) ਵਾਸੀ ਚੇਜ ਕਰੌਸ ਰੋਡ, ਰਮਫੋਰਡ ਤੇ ਗੈਰੀ ਮਰਚੈਂਟ (47) ਵਾਸੀ ਬੌਲਬਰੀ ਰੋਡ, ਰਮਫੋਰਡ ਨਾਲ ਵੇਖਿਆ ਸੀ, ਜਿਨ੍ਹਾਂ ਕੋਲੋਂ 15 ਕਿਲੋਗ੍ਰਾਮ ਕੋਕੀਨ ਬਰਾਮਦ ਹੋਈ ਸੀ। ਇਸ ਗ੍ਰੋਹ ਨੂੰ ਰਾਸ਼ਟਰੀ ਅਪਰਾਧ ਏਜੰਸੀ ਤੇ ਮੈਟਰੋਪੁਲੀਟਨ ਪੁਲਿਸ ਅਫ਼ਸਰਾਂ ਦੀ ਵਿਸ਼ੇਸ਼ ਟੀਮ ਨੇ ਗਿ੍ਫ਼ਤਾਰ ਕੀਤਾ ਸੀ, ਜਦ ਕਰੀਰ ਇਕ ਚਿੱਟੀ ਵੈਨ ਰਾਹੀਂ ਉੱਥੇ ਪਹੁੰਚਿਆ ਸੀ, ਜਿਸ ਤੋਂ ਬਾਅਦ ਬਿਲਖੂ ਆਪਣੀ ਔਡੀ ਕਾਰ ਵਿਚ ਆਇਆ ਤੇ ਬਾਅਦ ਵਿਚ ਬੇਕਰ, ਕਰੀਰ ਨਾਲ ਵੈਨ ਦੇ ਪਿੱਛੇ ਗਿਆ ਸੀ ਤੇ ਉੱਥੋਂ ਇਕ ਕਾਲਾ ਬੈਗ ਲੈ ਕੇ ਆਪਣੀ ਕਿਰਾਏ ਦੀ ਕਾਰ ਤੱਕ ਪਹੁੰਚਿਆ। ਜਦ ਪੁਲਿਸ ਨੇ ਉਨ੍ਹਾਂ ਚਾਰਾਂ ਨੂੰ ਗਿ੍ਫ਼ਤਾਰ ਕੀਤਾ ਤਾਂ ਬੈਗ 'ਚੋਂ 15 ਕਿਲੋਗ੍ਰਾਮ ਕੋਕੀਨ ਮਿਲੀ ਸੀ ਤੇ ਕਈ ਮੋਬਾਈਲ ਵੀ ਬਰਾਮਦ ਹੋਏ ਸਨ। ਬੇਕਰ, ਮਰਚੈਂਟ, ਬਿਲਖੂ ਤੇ ਕਰੀਰ ਨੂੰ 8-8 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget