ਪੜਚੋਲ ਕਰੋ

ਵੱਡੀ ਸਾਜ਼ਿਸ਼ ਨਾਕਾਮ, ਬੰਗਲਾਦੇਸ਼ 'ਚ ਪੀਐੱਮ ਦਫ਼ਤਰ ਬਾਹਰ ਤਿੰਨ ਅੱਤਵਾਦੀ ਢੇਰ

ਢਾਕਾ  : ਬੰਗਲਾਦੇਸ਼ ਪੁਲਿਸ ਨੇ ਸ਼ੁੱਕਰਵਾਰ ਨੂੰ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਅੱਤਵਾਦੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦਫ਼ਤਰ ਤੋਂ ਕੁਝ ਦੂਰੀ 'ਤੇ ਇਕ ਇਮਾਰਤ 'ਚ ਲੁੱਕੇ ਸਨ। ਰੈਪਿਡ ਐਕਸ਼ਨ ਬਟਾਲੀਅਨ (ਆਰਏਬੀ) ਦੇ ਡਾਇਰੈਕਟਰ ਜਨਰਲ ਬੇਨਜ਼ੀਰ ਅਹਿਮਦ ਨੇ ਦੱਸਿਆ ਕਿ ਮੁਕਾਬਲੇ ਪਿੱਛੋਂ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਇਮਾਰਤ ਦੀ ਪੰਜਵੀਂ ਮੰਜ਼ਿਲ 'ਤੇ ਮਿਲੀਆਂ। ਖ਼ੁਫ਼ੀਆ ਸੂਚਨਾ 'ਤੇ ਆਰਏਬੀ ਦੇ ਜਵਾਨਾਂ ਨੇ ਪੂਰੀ ਇਮਾਰਤ ਨੂੰ ਘੇਰ ਲਿਆ ਸੀ। ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਲਈ ਕਹੇ ਜਾਣ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ 'ਚ ਦੋ ਫ਼ੌਜੀ ਜਵਾਨ ਜ਼ਖ਼ਮੀ ਹੋ ਗਏ। ਇਸ ਦੇ ਬਾਅਦ ਪੁਲਿਸ ਨੇ ਇਮਾਰਤ ਦੇ ਮਾਲਕ ਸਹਿਤ ਤਿੰਨ ਲੋਕਾਂ ਨੂੰ ਗਿ੍ਰਫ਼ਤਾਰ ਕਰ ਲਿਆ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋ ਪਾਈ ਹੈ ਕਿ ਕਾਰਵਾਈ ਸਮੇਂ ਸ਼ੇਖ ਹਸੀਨਾ ਆਪਣੇ ਦਫ਼ਤਰ 'ਚ ਸੀ ਜਾ ਨਹੀਂ। ਇਸ ਇਮਾਰਤ ਤੋਂ ਪ੍ਰਧਾਨ ਮੰਤਰੀ ਦਫ਼ਤਰ ਦੀ ਦੂਰੀ ਮਹਿਜ਼ 500 ਮੀਟਰ ਹੈ। ਪੁਲਿਸ ਨੂੰ ਭਵਨ ਤੋਂ ਧਮਾਕਾਖੇਜ ਸਮੱਗਰੀ ਬਰਾਮਦ ਹੋਈ ਹੈ। ਜੁਲਾਈ 2016 'ਚ ਇਕ ਕੈਫ਼ੇ 'ਤੇ ਹੋਏ ਅੱਤਵਾਦੀ ਹਮਲੇ ਦੇ ਬਾਅਦ ਤੋਂ ਬੰਗਲਾਦੇਸ਼ ਪੁਲਿਸ ਅੱਤਵਾਦ ਵਿਰੋਧੀ ਮੁਹਿੰਮ ਚਲਾਉਂਦੀ ਰਹਿੰਦੀ ਹੈ। ਕੈਫ਼ੇ 'ਤੇ ਹਮਲੇ 'ਚ ਬੰਦੀ ਬਣਾਏ ਗਏ 20 ਲੋਕ ਮਾਰੇ ਗਏ ਸਨ। ਇਸ 'ਚ ਜ਼ਿਆਦਾਤਰ ਵਿਦੇਸ਼ੀ ਸਨ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget