ਪੜਚੋਲ ਕਰੋ

ਦੂਜਿਆਂ ਨੂੰ ਤਾੜਨ ਵਾਲਾ ਆਪ ਕਿਉਂ ਵਧਾ ਰਿਹਾ ਪ੍ਰਮਾਣੂ ਹਥਿਆਰਾਂ ਦੀ ਸਮਰੱਥਾ!

ਬੀਜਿੰਗ-ਚੀਨ ਨੇ ਅਮਰੀਕਾ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਉਸ ਨੂੰ ਸੀਤ ਯੁੱਧ ਦੀ ਮਾਨਸਿਕਤਾ ਤੋਂ ਬਾਹਰ ਆਉਣਾ ਚਾਹੀਦਾ ਹੈ। ਚੀਨ ਨੇ ਕਿਹਾ ਕਿ ਅਮਰੀਕਾ ਨੂੰ ਉਸ ਦੀ (ਚੀਨ) ਸੈਨਿਕ ਤਾਕਤ ਨੂੰ ਘੱਟ ਕਰ ਕੇ ਨਹੀਂ ਦੇਖਣਾ ਚਾਹੀਦਾ। ਵਾਸ਼ਿੰਗਟਨ ਵਲੋਂ ਸ਼ੁੱਕਰਵਾਰ ਨੂੰ ਆਪਣੀਆਂ ਪ੍ਰਮਾਣੂ ਸਮਰੱਥਾਵਾਂ ਨੂੰ ਵਧਾਉਣ ਨੂੰ ਲੈ ਕੇ ਜਾਰੀ ਕੀਤੇ ਗਏ ਦਸਤਾਵੇਜ਼ ਦੇ ਬਾਅਦ ਚੀਨ ਨੇ ਇਹ ਟਿੱਪਣੀ ਕੀਤੀ ਹੈ। ਚੀਨ ਦੇ ਰੱਖਿਆ ਮੰਤਰਾਲੇ ਵਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਕਿ ਸ਼ਾਂਤੀ ਅਤੇ ਵਿਕਾਸ ਦਾ ਮੁੱਦਾ ਦੁਨੀਆ 'ਚ ਸਥਾਈ ਹੈ। ਅਮਰੀਕਾ ਵਰਗੇ ਦੇਸ਼ ਨੂੰ , ਜਿਸ ਦੇ ਕੋਲ ਦੁਨੀਆ 'ਚ ਸਭ ਤੋਂ ਜ਼ਿਆਦਾ ਪ੍ਰਮਾਣੂ ਹਥਿਆਰ ਹਨ, ਇਸ ਸਿਧਾਂਤ 'ਤੇ ਕੰਮ ਕਰਨਾ ਚਾਹੀਦਾ ਹੈ। ਚੀਨ ਆਪਣੀ ਤਾਕਤ ਵਧਾ ਰਿਹਾ ਹੈ ਅਤੇ ਇਸ ਦਾ ਕਾਰਨ ਹੈ ਉਸ ਦਾ ਸਸਤਾ ਮਾਲ ਜਿਨ੍ਹਾਂ ਨੂੰ ਉਹ ਵੇਚ-ਵੇਚ ਕੇ ਮਹਾ ਸ਼ਕਤੀ ਬਣਦਾ ਜਾ ਰਿਹਾ ਹੈ। ਅਮਰੀਕਾ ਵਲੋਂ ਛੋਟੇ ਪ੍ਰਮਾਣੂ ਹਥਿਆਰਾਂ ਨੂੰ ਵਿਕਸਿਤ ਕਰਨ ਦੀ ਕਵਾਇਦ ਦੀ ਰੂਸ ਵੀ ਨਿੰਦਾ ਕਰ ਚੁੱਕਾ ਹੈ। ਰੂਸ ਦਾ ਕਹਿਣਾ ਹੈ ਕਿ ਅਮਰੀਕਾ ਦਾ ਇਹ ਯਤਨ ਵਿਵਾਦਾਂ ਨੂੰ ਉਕਸਾਉਣ ਵਾਲਾ ਹੈ। ਇਹ ਹੀ ਨਹੀਂ ਰੂਸ ਨੇ ਦੋਵੇਂ ਦੇਸ਼ਾਂ ਦਰਮਿਆਨ ਇਸ ਨਾਲ ਤਣਾਅ ਵਧਣ ਦਾ ਵੀ ਖ਼ਤਰਾ ਦੱਸਿਆ।ਇਸ ਮਹੀਨੇ ਦੀ ਸ਼ੁਰੂਆਤ 'ਚ ਹੀ ਅਮਰੀਕੀ ਸੈਨਾ ਵਲੋਂ ਜਾਰੀ ਕੀਤੀ ਗਈ ਰੱਖਿਆ ਰਣਨੀਤੀ 'ਚ ਚੀਨ ਅਤੇ ਰੂਸ ਨੂੰ 'ਰਿਵਿਜ਼ਨਿਸਟ ਪਾਵਰ' ਕਰਾਰ ਦਿੱਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਪਣੇ ਘੱਟ ਸਮਰੱਥਾ ਵਾਲੇ ਪ੍ਰਮਾਣੂ ਹਥਿਆਰਾਂ ਨਾਲ ਅਮਰੀਕਾ ਰੂਸ ਦੇ ਖ਼ਤਰੇ ਨਾਲ ਨਿਪਟਣ 'ਚ ਸਮਰੱਥ ਹੋ ਸਕੇਗਾ। ਚੀਨ ਨੇ ਅਮਰੀਕਾ 'ਤੇ ਖ਼ੁਦ ਦਾ ਗ਼ਲਤ ਵਿਸ਼ਲੇਸ਼ਣ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਸ ਦੀ ਨੀਤੀ ਹਮੇਸ਼ਾ ਤੋਂ ਪ੍ਰਮਾਣੂ ਹਥਿਆਰਾਂ ਦੇ ਵਿਕਾਸ ਨੂੰ ਸੀਮਤ ਕਰਨ ਦੀ ਰਹੀ ਹੈ ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget