ਪੜਚੋਲ ਕਰੋ

ਇਸ ਦੇਸ਼ ਵਿੱਚ ਲੋਕ ਹੁਣ 70 ਸਾਲ ਤੱਕ ਕੰਮ ਕਰ ਸਕਣਗੇ

ਟੋਕੀਓ- ਜਾਪਾਨ ਸਰਕਾਰ ਨੇ ਸੱਤਰ ਸਾਲ ਦੀ ਉਮਰ ਪਿੱਛੋਂ ਪੈਨਸ਼ਨ ਲੈਣ ਦੇ ਬਦਲ ਨੂੰ ਚੁਣਨ ਦੀ ਇਜਾਜ਼ਤ ਕਾਮਿਆਂ ਨੂੰ ਦੇ ਦਿੱਤੀ ਹੈ। ਇਸ ਦਾ ਮਤਲਬ ਇਹ ਹੋਇਆ ਕਿ ਲੋਕ ਸੱਤਰ ਸਾਲ ਦੀ ਉਮਰ ਤੱਕ ਰੋਜ਼ਾਨਾ ਸੇਵਾ ‘ਚ ਰਹਿ ਸਕਦੇ ਹਨ ਅਤੇ ਉਸ ਪਿੱਛੋਂ ਸੇਵਾਮੁਕਤ ਹੋ ਕੇ ਪੈਨਸ਼ਨ ਲੈ ਸਕਦੇ ਹਨ। ਇਹ ਫੈਸਲਾ ਜਾਪਾਨ ਸਰਕਾਰ ਨੇ ਦੇਸ਼ ਵਿੱਚ ਕਾਮਿਆਂ ਦੀ ਭਾਰੀ ਕਮੀ ਨੂੰ ਵੇਖਦੇ ਹੋਏ ਲਿਆ ਹੈ। ਸਰਕਾਰ ਨੇ ਕਿਹਾ ਕਿ ਉਹ ਸੇਵਾਮੁਕਤੀ ਦੀ ਉਮਰ ਨੂੰ 60 ਤੋਂ 65 ਸਾਲ ਕਰਨ ‘ਤੇ ਗੰਭੀਰਤਾ ਸੋਚ ਰਹੀ ਹੈ। ਇਸ ਲਈ ਕਾਨੂੰਨੀ ਬਦਲਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜੋ ਦੇਸ਼ ਦੇ ਸਾਰੇ 34 ਲੱਖ ਮੁਲਾਜ਼ਮਾਂ ‘ਤੇ ਲਾਗੂ ਹੋਵੇਗਾ। ਸੇਵਾਮੁਕਤੀ ਦੀ ਉਮਰ ਵਧਣ ਦੇ ਬਾਵਜੂਦ ਮੁਲਾਜ਼ਮਾਂ ਦੇ ਕੋਲ ਸੱਤਰ ਸਾਲ ਉਮਰ ਤੱਕ ਕੰਮ ਕਰਨ ਦਾ ਬਦਲ ਰਹੇਗਾ। ਫਿਲਹਾਲ ਇਹ ਬਦਲ ਸੱਠ ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਲਈ ਲਾਗੂ ਹੋ ਗਿਆ ਹੈ। ਜਾਪਾਨ ‘ਚ ਲੋਕ ਸਭ ਤੋਂ ਲੰਬੀ ਉਮਰ ਤੱਕ ਜ਼ਿੰਦਾ ਰਹਿੰਦੇ ਹਨ। ਉਥੇ ਜਨਮ ਦਰ ਵੀ ਤੇਜ਼ੀ ਨਾਲ ਘੱਟ ਰਹੀ ਹੈ। ਇਸ ਲਈ ਬਜ਼ੁਰਗਾਂ ਦੀ ਗਿਣਤੀ ਵੱਧ ਰਹੀ ਅਤੇ ਨੌਜਵਾਨ ਘੱਟ ਹੋ ਰਹੇ ਹਨ। ਪਿਛਲੇ ਸਾਲ ਜਨਮ ਦਰ ਘੱਟ ਕੇ ਇੱਕ ਸੌ ਸਾਲ ਵਿੱਚ ਸਭ ਤੋਂ ਘੱਟ ‘ਤੇ ਆ ਗਈ ਸੀ। ਚਾਰ ਦਹਾਕਿਆਂ ਵਿੱਚ ਦੇਸ਼ ਦੀ ਆਬਾਦੀ 12.70 ਕਰੋੜ ਤੋਂ ਘੱਟ ਕੇ 8.8 ਕਰੋੜ ਹੋ ਗਈ ਹੈ। ਇਸ ਕਾਰਨ ਜਾਪਾਨ ਵਿੱਚ ਕਾਮਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਇਸ ਦਾ ਅਸਰ ਦੇਸ਼ ਦੀ ਵਿਕਾਸ ਗਤੀ ਅਤੇ ਆਰਥਿਕ ਸਥਿਤ ‘ਤੇ ਪੈ ਸਕਦਾ ਹੈ। ਵੈਸੇ ਬਜ਼ੁਰਗਾਂ ਦੀ ਵਧਦੀ ਆਬਾਦੀ ਅਤੇ ਨੌਜਵਾਨਾਂ ਦੀ ਘੱਟਦੀ ਗਿਣਤੀ ਨਾਲ ਜਰਮਨੀ, ਇਟਲੀ, ਚੀਨ ਅਤੇ ਦੱਖਣੀ ਕੋਰੀਆ ਵਰਗੇ ਵਿਕਸਿਤ ਦੇਸ਼ ਵੀ ਜੂਝ ਰਹੇ ਹਨ। ਜਾਪਾਨ ‘ਚ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਅਜਿਹੀਆਂ ਯੋਜਨਾਵਾਂ ਲੈ ਕੇ ਆਏ ਹਨ ਜਿਸ ਨਾਲ ਬਜ਼ੁਰਗ ਲੋਕ ਵੀ ਕੰਮ ਕਰ ਸਕਣ ਤੇ ਖੁਦ ਨੂੰ ਸਰਗਰਮ ਰੱਖ ਸਕਣ। ਇਸ ਲਈ ਨਿੱਜੀ ਕੰਪਨੀਆਂ ਦੀ ਸੇਵਾਮੁਕਤੀ ਦੀ ਉਮਰ ‘ਚ ਬਦਲਾਅ ਲਿਆਂਦਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget