US Presidential Election 2024: ਭਾਰਤੀ ਮੂਲ ਦੀ ਰਿਪਬਲਿਕਨ ਨੇਤਾ ਨਿੱਕੀ ਹੈਲੀ ਨੇ 14 ਫਰਵਰੀ ਨੂੰ ਅਮਰੀਕਾ ਵਿੱਚ 2024 ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਸਾਬਕਾ ਰਾਜਦੂਤ ਹੇਲੀ 2024 ਦੀ ਰਿਪਬਲਿਕਨ ਨਾਮਜ਼ਦਗੀ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਵੱਡੀ ਚੁਣੌਤੀ ਬਣ ਗਈ ਹੈ। ਉਸ ਨੇ ਦੋ ਸਾਲ ਪਹਿਲਾਂ ਕਿਹਾ ਸੀ ਕਿ ਉਹ 2024 ਵਿੱਚ ਵ੍ਹਾਈਟ ਹਾਊਸ ਲਈ ਆਪਣੇ ਸਾਬਕਾ ਬੌਸ ਨੂੰ ਚੁਣੌਤੀ ਨਹੀਂ ਦੇਵੇਗੀ।


ਇਹ ਵੀ ਪੜ੍ਹੋ: Firing In US: ਅਮਰੀਕਾ 'ਚ ਫਿਰ ਤੋਂ ਗੋਲੀਬਾਰੀ... ਮਿਸ਼ੀਗਨ ਯੂਨੀਵਰਸਿਟੀ 'ਚ 2 ਥਾਵਾਂ 'ਤੇ ਗੋਲੀਬਾਰੀ, 3 ਲੋਕਾਂ ਦੀ ਮੌਤ, 48 ਘੰਟੇ ਲਈ ਕਲਾਸਾਂ ਬੰਦ