ਪੜਚੋਲ ਕਰੋ

ਭਾਰਤੀ ਮੂਲ ਦੀ ਯੂਐਸ ਅੰਬੈਸਡਰ ਨਿੱਕੀ ਹੈਲੀ ਨੇ ਦਿੱਤਾ ਅਸਤੀਫਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਰਾਜਦੂਤ ਨਿੱਕੀ ਹੈਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫੇ ਦਾ ਕੋਈ ਕਾਰਨ ਨਹੀਂ ਦਿੱਤਾ। ਸਾਊਥ ਕੈਰੋਲਿਨਾ ਦੀ ਸਾਬਕਾ ਗਵਰਨਰ ਨਿੱਕੀ ਹੈਲੀ ਜਨਵਰੀ 2017 ਤੋਂ ਇਹ ਅਹੁਦਾ ਸੰਭਾਲ਼ ਰਹੀ ਸੀ। ਉਨ੍ਹਾਂ ਹਾਲ਼ੇ ਇਸ ਮੁੱਦੇ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। Axios ਦੀ ਵੈਬਸਾਈਟ ਮੁਤਾਬਕ ਪਿਛਲੇ ਹਫ਼ਤੇ ਵ੍ਹਾਈਟ ਹਾਊਸ ਦੀ ਇਕ ਮੀਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਨਾਲ ਕਿਸੇ ਮੁੱਦੇ ਸਬੰਧੀ ਵਿਵਾਦ ਬਾਅਦ ਡੌਨਲਡ ਟਰੰਪ ਨੇ ਮੰਗਲਵਾਰ ਦੀ ਸਵੇਰ ਨੂੰ ਹੈਲੀ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ। ਇਸ ਸਬੰਧੀ ਵ੍ਹਾਈਟ ਹਾਊਸ ਤੋਂ ਅਜੇ ਕੋਈ ਪ੍ਰਤੀਕਿਰਿਆ ਨਹੀਂ ਆਈ ਪਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਵੀਟ ਕਰਕੇ ਕਿਹਾ ਹੈ ਕਿ ਉਹ ਮੰਗਲਵਾਰ ਸ਼ਾਮ 8 ਵਜੇ (ਅਮਰੀਕੀ ਸਮੇਂ ਮੁਤਾਬਕ ਸਵੇਰੇ 10 ਵਜੇ) ਨਿੱਕੀ ਨੂੰ ਮਿਲਣਗੇ ਤੇ ਇਸ ਮੌਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਹੈਲੀ ਟਰੰਪ ਦੇ ਵੱਡੇ ਆਲੋਚਕਾਂ ਵਿੱਚ ਰਹੀ ਹੈ। ਜਦੋਂ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਸੀ ਤਾਂ ਇਸਨੂੰ ਸ਼ਾਂਤੀ ਦੇ ਪ੍ਰਸਤਾਵ ਵਜੋਂ ਵੇਖਿਆ ਜਾ ਰਿਹਾ ਸੀ। ਪ੍ਰਵਾਸੀ ਭਾਰਤੀ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਹੈਲੀ ਖੁੱਲ੍ਹੇ ਬਾਜ਼ਾਰ ਤੇ ਆਲਮੀ ਵਪਾਰ ਦੀ ਹਮਾਇਤੀ ਰਹੀ ਹੈ।

ਟਾਪ ਹੈਡਲਾਈਨ

Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget