ਪੜਚੋਲ ਕਰੋ

UN ਦੀ ਬੈਠਕ 'ਚ ਸ਼ਾਮਲ ਹੋਇਆ ਨਿਤਿਆਨੰਦ ਦਾ ਦੇਸ਼ 'ਕੈਲਾਸਾ', ਭਾਰਤ 'ਤੇ ਲਾਏ ਇਹ ਦੋਸ਼

ਬਲਾਤਕਾਰ ਦੇ ਦੋਸ਼ੀ ਅਤੇ ਖੁਦ ਨੂੰ ਰੱਬ ਦਾ ਦਰਜਾ ਦੇਣ ਵਾਲੇ ਭਾਰਤ ਤੋਂ ਭਗੌੜਾ ਐਲਾਨੇ ਗਏ ਨਿਤਿਆਨੰਦ ਦੇ ਦੇਸ਼ ‘ਕੈਲਾਸਾ’ ਨੇ ਸੰਯੁਕਤ ਰਾਸ਼ਟਰ ਦੀ ਬੈਠਕ 'ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ।

Nithyananda news: ਬਲਾਤਕਾਰ ਦੇ ਦੋਸ਼ੀ ਅਤੇ ਭਾਰਤ ਤੋਂ ਭਗੌੜਾ ਐਲਾਨੇ ਗਏ ਖੁਦ ਨੂੰ ਰੱਬ ਦਾ ਦਰਜਾ ਦੇਣ ਵਾਲੇ ਨਿਤਿਆਨੰਦ ਦੇ ਦੇਸ਼ 'ਕੈਲਾਸਾ' ਨੇ ਸੰਯੁਕਤ ਰਾਸ਼ਟਰ ਦੀ ਬੈਠਕ 'ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ। ਨਿਤਿਆਨੰਦ ‘ਤੇ ਭਾਰਤ ਵਿੱਚ ਬਲਾਤਕਾਰ ਸਮੇਤ ਕਈ ਵੱਡੇ ਦੋਸ਼ ਲੱਗੇ ਹੋਏ ਹਨ। ਉਸ ਨੂੰ ਭਾਰਤ ਵਿੱਚ ਵਾਂਟੇਡ ਐਲਾਨਿਆ ਗਿਆ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦੇ ਵਿਚਕਾਰ ਨਿਤਿਆਨੰਦ ਦੇ ਦੇਸ਼ 'ਕੈਲਾਸਾ' ਨੇ ਦਾਅਵਾ ਕੀਤਾ ਕਿ ਉਸ ਦੇ ਪ੍ਰਤੀਨਿਧੀ ਨੇ ਸੰਯੁਕਤ ਰਾਸ਼ਟਰ 'ਚ ਹਿੱਸਾ ਲਿਆ।

ਕੈਲਾਸਾ ਦੀ ਨੁਮਾਇੰਦਗੀ ਇੱਕ ਔਰਤ ਨੇ ਕੀਤੀ

ਜੇਨੇਵਾ 'ਚ ਹੋਈ ਇਸ ਬੈਠਕ 'ਚ ਕੈਲਾਸਾ ਦੇ ਪ੍ਰਤੀਨਿਧੀ ਨੇ ਕਿਹਾ ਕਿ ਨਿਤਿਆਨੰਦ 'ਤੇ ਭਾਰਤ ਵੱਲੋਂ 'ਅੱਤਿਆਚਾਰ' ਕੀਤਾ ਗਿਆ ਸੀ। ਭਾਰਤ ਨੇ ਨਿਤਿਆਨੰਦ ਵਿਰੁੱਧ ਕਈ ਜ਼ੁਰਮ ਕੀਤੇ ਹਨ। ਮੀਟਿੰਗ ਵਿੱਚ ਕੈਲਾਸਾ ਦੀ ਨੁਮਾਇੰਦਗੀ ਇੱਕ ਔਰਤ ਨੇ ਕੀਤੀ ਜੋ ਆਪਣੇ ਆਪ ਨੂੰ ਵਿਜੇਪ੍ਰਿਆ ਨਿਤਿਆਨੰਦ ਕਹਾਉਂਦੀ ਸੀ। ਉਸ ਨੇ CESCR (ਕਮੇਟੀ ਆਨ ਇਕੋਨੋਮਿਕ, ਸੋਸ਼ਲ ਐਂਡ ਕਲਚਰਲ ਰਾਈਟਸ) ਦੀ ਮੀਟਿੰਗ ਵਿੱਚ ਆਪਣੇ ਆਪ ਨੂੰ ਰਾਜਦੂਤ ਦੱਸਿਆ। ਉਸ ਦਾ ਵੀਡੀਓ ਸੰਯੁਕਤ ਰਾਸ਼ਟਰ ਦੀ ਵੈੱਬਸਾਈਟ 'ਤੇ ਵੀ ਪੋਸਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Elon Musk Richest : Elon Musk ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ , ਜਾਣੋ ਕਿੰਨੀ ਹੈ ਕੁੱਲ ਜਾਇਦਾਦ...

'ਕੈਲਾਸਾ ਹਿੰਦੂਆਂ ਲਈ ਪਹਿਲਾ ਪ੍ਰਭੂਸੱਤਾ ਵਾਲਾ ਸੰਪੰਨ ਦੇਸ਼ ਹੈ'

ਔਰਤ ਨੇ ਕਿਹਾ, 'ਕੈਲਾਸਾ ਹਿੰਦੂਆਂ ਲਈ ਪਹਿਲਾ ਪ੍ਰਭੂਸੱਤਾ ਵਾਲਾ ਸੰਪੰਨ ਦੇਸ਼ ਹੈ, ਜਿਸ ਦੀ ਸਥਾਪਨਾ ਹਿੰਦੂ ਧਰਮ ਦੇ ਸਰਵੋਤਮ ਪੁਜਾਰੀ ਨਿਤਿਆਨੰਦ ਪਰਮਾਸ਼ਿਵਮ ਦੁਆਰਾ ਕੀਤੀ ਗਈ ਸੀ, ਜਿਸ ਵਿਚ ਹਿੰਦੂ ਸਭਿਅਤਾ ਨੂੰ ਮੁੜ ਸੁਰਜੀਤ ਕੀਤਾ ਗਿਆ ਸੀ ਅਤੇ ਹਿੰਦੂ ਧਰਮ ਦੀਆਂ 10,000 ਸਵਦੇਸ਼ੀ ਪਰੰਪਰਾਵਾਂ, ਆਦਿ ਸ਼ਾਇਵ ਆਦਿਵਾਸੀ ਖੇਤੀ ਕਬੀਲੇ ਵੀ ਸ਼ਾਮਲ ਹਨ।

ਔਰਤ ਦੇ ਬੋਲਣ ਤੋਂ ਬਾਅਦ, ਕੈਲਾਸਾ ਦੇ ਪੁਰਸ਼ ਨੁਮਾਇੰਦੇ ਨੇ ਆਪਣਾ ਨਾਂ EN ਕੁਮਾਰ ਦੱਸਿਆ ਅਤੇ ਖੁਦ ਨੂੰ ਛੋਟਾ ਜਿਹਾ ਕਿਸਾਨ ਕਹਿਣ ਵਾਲੇ ਇਸ ਵਿਅਕਤੀ ਨੇ ਬਾਹਰੀ ਪਾਰਟੀਆਂ ਦੁਆਰਾ ਨਿਯੰਤਰਿਤ ਸਰੋਤਾਂ ਬਾਰੇ ਕਿਸਾਨਾਂ ਵਿਰੁੱਧ ਸਵਾਲ ਪੁੱਛੇ।

ਨਿਤਿਆਨੰਦ ਤੇ ਲੱਗੇ ਹਨ ਕਈ ਦੋਸ਼

ਨਿਤਿਆਨੰਦ 'ਤੇ ਭਾਰਤ 'ਚ ਬੱਚਿਆਂ ਨਾਲ ਬਲਾਤਕਾਰ, ਸ਼ੋਸ਼ਣ ਅਤੇ ਅਗਵਾ ਕਰਨ ਦਾ ਦੋਸ਼ ਹੈ। ਉਹ 2019 ਵਿੱਚ ਭਾਰਤ ਤੋਂ ਭੱਜ ਗਿਆ ਸੀ, ਜਨਵਰੀ 2020 ਵਿੱਚ ਇੰਟਰਪੋਲ ਨੇ ਉਸ ਦੇ ਖਿਲਾਫ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਸੀ। 

ਇਹ ਵੀ ਪੜ੍ਹੋ: TikTok: ਅਮਰੀਕਾ 'ਚ ਸਰਕਾਰੀ ਉਪਕਰਨਾਂ ਅਤੇ ਕੈਨੇਡਾ 'ਚ ਸਰਕਾਰੀ ਫੋਨਾਂ 'ਚ 'ਟਿਕ-ਟਾਕ' 'ਤੇ ਪਾਬੰਦੀ

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget