ਪੜਚੋਲ ਕਰੋ

ਥੇਰੇਸਾ ਮੇਅ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜ

ਲੰਡਨ: ਬ੍ਰੈਗਜ਼ਿਟ ਡੀਲ ਨੂੰ ਸੰਸਦ 'ਚ ਖਾਰਜ ਕੀਤੇ ਜਾਣ ਤੋਂ ਬਾਅਦ ਯੂਕੇ ਦੀ ਪ੍ਰਧਾਨ ਮੰਤਰੀ ਥੇਰੇਸਾ ਮੇਅ ਖਿਲਾਫ਼ ਸੰਸਦ ਵਿੱਚ ਲਿਆਂਦਾ ਗਿਆ ਬੇਭਰੋਸਗੀ ਮਤਾ ਖਾਰਜ ਹੋ ਗਿਆ ਹੈ। ਵਿਰੋਧੀ ਧਿਰ ਲੇਬਰ ਪਾਰਟੀ ਨੇ ਉਨ੍ਹਾਂ ਖਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਇਸ ਤੋਂ ਬਾਅਦ 325 ਸੰਸਦ ਮੈਂਬਰਾਂ ਨੇ ਥੈਰੇਸਾ ਮੇਅ ਦਾ ਸਾਥ ਦਿੱਤਾ ਜਦੋਂਕਿ 306 ਸੰਸਦ ਮੈਂਬਰਾਂ ਨੇ ਬੇਭਰੋਸਗੀ ਮਤੇ ਦੇ ਹੱਕ ਵਿੱਚ ਵੋਟ ਪਾਈ। ਇਸ ਮਗਰੋਂ ਮੇਅ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਨਿੱਜੀ ਹਿੱਤਾਂ ਨੂੰ ਪਾਸੇ ਕਰਕੇ ਇਕੱਠੇ ਹੋ ਕੇ ਕੰਮ ਕਰਨ ਬ੍ਰੈਗਜ਼ਿਟ ਲਈ ਰਾਹ ਲੱਭਣ ਦੀ ਅਪੀਲ ਕੀਤੀ। ਦਰਅਸਲ, ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਯੂਰਪੀ ਯੂਨੀਅਨ ਤੋਂ ਯੂਕੇ ਦੇ ਵੱਖ ਹੋਣ ਬਾਰੇ ਯੂਰਪ ਦੇ ਅਧਿਕਾਰੀਆਂ ਨਾਲ ਜੋ ਸਮਝੌਤਾ ਕੀਤਾ ਸੀ, ਇਸ ਪ੍ਰਸਤਾਵ ਨੂੰ ਸਦਨ ਨੇ ਸਿਰੇ ਤੋਂ ਖਾਰਜ ਕਰ ਦਿੱਤਾ। ਉਸ ਤੋਂ ਬਾਅਦ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੋਰਬੇਨ ਨੇ ਇਹ ਕਹਿੰਦਿਆਂ ਬੇਭਰੋਸਗੀ ਮਤਾ ਲਿਆਂਦਾ ਸੀ ਕਿ ਥੇਰੇਸਾ ਮੇਅ ਦੀ ਸਰਕਾਰ ਨੇ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ। ਬੁੱਧਵਾਰ ਨੂੰ ਯੂਕੇ ਸੰਸਦ ਵਿੱਚ ਛੇ ਘੰਟਿਆਂ ਤਕ ਬੇਭਰੋਸਗੀ ਮਤੇ 'ਤੇ ਬਹਿਸ ਹੋਈ ਜਿਸ ਤੋਂ ਬਾਅਦ ਵੋਟਿੰਗ ਹੋਈ। ਵੋਟਿੰਗ 'ਚ ਥੈਰੇਸਾ ਮੇਅ ਸਿਰਫ਼ 19 ਵੋਟਾਂ ਦੇ ਫਰਕ ਨਾਲ ਆਪਣੀ ਸਰਕਾਰ ਬਚਾਉਣ ਵਿੱਚ ਕਾਮਯਾਬ ਰਹੀ। ਬੁੱਧਵਾਰ ਦੀ ਰਾਤ ਥੇਰੇਸਾ ਮੇਅ ਨੇ ਐਸਐਨਪੀ, ਲਿਬ ਡੈੱਮ ਤੇ ਪਲੇਅਡ ਸਾਈਮਰੂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਪਰ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੋਰਬੇਨ ਨੂੰ ਨਹੀਂ ਮਿਲੀ। ਬੇਭਰੋਸਗੀ ਮਤਾ ਖਾਰਿਜ ਹੋਣ ਤੋਂ ਬਾਅਦ ਥੈਰੇਸਾ ਮੇਅ ਨੇ ਸੰਸਦ ਨੂੰ ਸੰਬੋਧਨ ਕਰਦੇ ਹੋਏ ਕਿਹਾ, "ਯੂਰਪੀ ਯੂਨੀਅਨ ਛੱਡਣ ਲਈ ਹੋਏ ਰੈਫਰੰਡਮ ਦੇ ਨਤੀਜਿਆਂ ਦਾ ਪਾਲਣ ਕਰਨ ਅਤੇ ਦੇਸ਼ ਦੀ ਜਨਤਾ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਮੈਂ ਕੰਮ ਕਰਦੀ ਰਹਾਂਗੀ"। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਮਿਲਕੇ ਬ੍ਰੈਗਜ਼ਿਟ ਲਈ ਅਗਲਾ ਰਾਹ ਲੱਭਣ ਵਿੱਚ ਉਨ੍ਹਾਂ ਦੀ ਮਦਦ ਕਰਨ। ਉਨ੍ਹਾਂ ਨੇ ਕਿਹਾ, "ਸਾਨੂੰ ਅਜਿਹਾ ਹੱਲ ਲੱਭਣਾ ਚਾਹੀਦਾ ਹੈ, ਜਿਸ ਉੱਤੇ ਵਿਚਾਰ ਕੀਤਾ ਜਾ ਸਕੇ ਅਤੇ ਜਿਸ ਨੂੰ ਸਦਨ ਦਾ ਲੋੜੀਂਦਾ ਸਮਰਥਨ ਹਾਸਲ ਹੋਵੇ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget