ਪੜਚੋਲ ਕਰੋ

ਕੋਰੋਨਾ ਦੀ ਮਾਰ ਤੋਂ ਨਹੀਂ ਬਚ ਰਿਹਾ ਕੋਈ ਵੀ ਆਮ ਤੇ ਖਾਸ, ਟਰੂਡੋ ਦੀ ਪਤਨੀ ਵੀ ਪੀੜਤ

ਮਹਾਮਾਰੀ ਦਾ ਰੂਪ ਲੈ ਚੁੱਕੇ ਕੋਰੋਨਾਵਾਇਰਸ ਤੋਂ ਆਮ ਤੇ ਖਾਸ ਕੋਈ ਵੀ ਬਚ ਨਹੀਂ ਪਾ ਰਿਹਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗਰੇਗੋਅਰ ਟਰੂਡੋ ਵੀ ਇਸ ਮਾਰੂ ਵਾਇਰਸ ਤੋਂ ਪੀੜਤ ਪਾਈ ਗਈ ਹੈ।

ਨਵੀਂ ਦਿੱਲੀ: ਮਹਾਮਾਰੀ ਦਾ ਰੂਪ ਲੈ ਚੁੱਕੇ ਕੋਰੋਨਾਵਾਇਰਸ ਤੋਂ ਆਮ ਤੇ ਖਾਸ ਕੋਈ ਵੀ ਬਚ ਨਹੀਂ ਪਾ ਰਿਹਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗਰੇਗੋਅਰ ਟਰੂਡੋ ਵੀ ਇਸ ਮਾਰੂ ਵਾਇਰਸ ਤੋਂ ਪੀੜਤ ਪਾਈ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ, “ਡਾਕਟਰੀ ਸਲਾਹ-ਮਸ਼ਵਰੇ ਤੋਂ ਬਾਅਦ ਉਹ ਕੁਝ ਸਮੇਂ ਲਈ ਅਲੱਗ-ਥਲੱਗ ਰਹੇਗੀ। ਉਹ ਠੀਕ ਹੈ ਤੇ ਹਰ ਤਰਾਂ ਦੀਆਂ ਸਾਵਧਾਨੀਆਂ ਵਰਤ ਰਹੀ ਹੈ ਤੇ ਉਸ ਦੇ ਲੱਛਣ ਹਲਕੇ ਹਨ। ਪ੍ਰਧਾਨ ਮੰਤਰੀ ਦੀ ਸਿਹਤ ਠੀਕ ਹੈ। ਸਾਵਧਾਨੀ ਵਜੋਂ ਤੇ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ 14 ਦਿਨਾਂ ਲਈ ਇੱਕ ਪਾਸੇ ਰੱਖਿਆ ਜਾਵੇਗਾ। ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਵੀ ਹੋਈ ਜਾਂਚ ਇੱਕ ਚੋਟੀ ਦੇ ਸਹਾਇਕ ਨੂੰ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਣ ਤੋਂ ਬਾਅਦ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਵੀ ਜਾਂਚ ਕੀਤੀ ਗਈ ਹੈ। ਬੋਲਸੋਨਾਰੋ ਦੇ ਬੇਟੇ ਐਡੁਆਰਡੋ ਬੋਲਸੋਨਾਰੋ ਨੇ ਟਵਿੱਟਰ 'ਤੇ ਕਿਹਾ,' ਰਾਸ਼ਟਰਪਤੀ ਬੋਲਸੋਨਾਰੋ ਦੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਹੈ ਤੇ ਅਸੀਂ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਹਾਂ। ਹਾਲਾਂਕਿ, ਉਨ੍ਹਾਂ 'ਚ ਇਸ ਸਮੇਂ ਬਿਮਾਰੀ ਦੇ ਕੋਈ ਲੱਛਣ ਨਹੀਂ ਦਿਖੇ ਹਨ। ” ਵਿਸ਼ਵ ਭਰ ਵਿੱਚ ਘੱਟੋ ਘੱਟ 4,600 ਲੋਕ ਮਾਰੇ ਗਏ ਹੁਣ ਤੱਕ, ਵਿਸ਼ਵ ਭਰ ਵਿੱਚ ਵਾਇਰਸ ਦੇ ਸੰਕਰਮਣ ਕਾਰਨ ਘੱਟੋ ਘੱਟ 4,600 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 1,25,293 ਲੋਕਾਂ ਨੇ ਇਸ ਦੇ ਲਾਗ ਦੀ ਪੁਸ਼ਟੀ ਕੀਤੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨ ਕੀਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

Embed widget