ਪੜਚੋਲ ਕਰੋ

ਨਨਕਾਣਾ ਸਾਹਿਬ 'ਤੇ ਹਮਲੇ ਬਾਰੇ ਪਾਕਿਸਤਾਨ ਦਾ ਵੱਖਰਾ ਹੀ ਦਾਅਵਾ

ਕਰਤਾਰਪੁਰ ਕੌਰੀਡੋਰ ਖੋਲ੍ਹ ਕੇ ਪਾਕਿਸਤਾਨ ਵੱਲੋਂ ਸਿੱਖਾਂ ਦੇ ਮਨਾਂ ਅੰਦਰ ਬਣਾਈ ਥਾਂ ਨੂੰ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਨਾਲ ਠੇਸ ਲੱਗੀ ਹੈ। ਸਾਰੀਆਂ ਸਿੱਖ ਸੰਸਥਾਵਾਂ ਨੇ ਇਸ ਪੁਰਜ਼ੋਰ ਨਿੰਦਾ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਖਾਂ ਦੇ ਮਨਾਂ ਵਿੱਚ ਸਹਿਮ ਹੈ।

ਇਸਲਾਮਾਬਾਦ: ਕਰਤਾਰਪੁਰ ਕੌਰੀਡੋਰ ਖੋਲ੍ਹ ਕੇ ਪਾਕਿਸਤਾਨ ਵੱਲੋਂ ਸਿੱਖਾਂ ਦੇ ਮਨਾਂ ਅੰਦਰ ਬਣਾਈ ਥਾਂ ਨੂੰ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਨਾਲ ਠੇਸ ਲੱਗੀ ਹੈ। ਸਾਰੀਆਂ ਸਿੱਖ ਸੰਸਥਾਵਾਂ ਨੇ ਇਸ ਪੁਰਜ਼ੋਰ ਨਿੰਦਾ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਖਾਂ ਦੇ ਮਨਾਂ ਵਿੱਚ ਸਹਿਮ ਹੈ। ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਗੁਰਦੁਆਰਾ ਨਨਕਾਣਾ ਸਾਹਿਬ ਦੀ ਬੇਅਦਬੀ ਨਹੀਂ ਹੋਈ। ਵਿਭਾਗ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦਾ ਜਨਮ ਅਸਥਾਨ ‘ਅਣਛੋਹਿਆ’ ਸੀ ਤੇ ਰਹੇਗਾ ਤੇ ਇਸ ਨੂੰ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਪੁੱਜਾ ਹੈ। ਸਿੱਖਾਂ ਲਈ ਮੁਕੱਦਸ ਥਾਵਾਂ ’ਚੋਂ ਇੱਕ ਇਸ ਗੁਰਦੁਆਰੇ ਦੀ ‘ਭੰਨਤੋੜ ਕੀਤੇ ਜਾਣ ਦੇ ਦਾਅਵੇ’ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਬਿਆਨ ਵਿੱਚ ਕਿਹਾ ਕਿ ਪੰਜਾਬ ਸੂਬੇ ਦੀ ਸੂਬਾਈ ਅਥਾਰਿਟੀ ਨੇ ਉਨ੍ਹਾਂ ਨੂੰ ਨਨਕਾਣਾ ਸਾਹਿਬ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਦੋ ਮੁਸਲਿਮ ਧਿਰਾਂ ਦੇ ਹੱਥੋਪਾਈ ਹੋਣ ਸਬੰਧੀ ਸੂਚਿਤ ਕੀਤਾ ਸੀ। ਚਾਹ ਦੀ ਫੜੀ ’ਤੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਦਖ਼ਲ ਦਿੰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਵਿਦੇਸ਼ ਦਫ਼ਤਰ ਨੇ ਕਿਹਾ, ‘ਇਸ ਘਟਨਾ ਨੂੰ ਜਾਣਬੁੱਝ ਕੇ ਫਿਰਕੂ ਰੰਗਤ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਨੇ ਲਹਿੰਦੇ ਪੰਜਾਬ ਦੇ ਗਵਰਨਰ, ਔਕਾਫ ਬੋਰਡ ਤੇ ਪਾਕਿਸਤਾਨੀ ਸਫਾਰਤਖਾਨੇ ਨੂੰ ਪੱਤਰ ਭੇਜ ਕੇ ਉੱਥੇ ਸਿੱਖ ਵਫ਼ਦ ਭੇਜਣ ਦੀ ਆਗਿਆ ਮੰਗੀ ਹੈ। ਵਫਦ ਵੀਜ਼ਾ ਮਿਲਣ ਮਗਰੋਂ ਵਫ਼ਦ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਇਸ ਲਈ ਅਸਲੀਅਤ ਵਫਦ ਦੇ ਦੌਰੇ ਮਗਰੋਂ ਹੀ ਸਾਹਮਣੇ ਆਏਗੀ। ਸੂਤਰਾਂ ਮੁਤਾਬਕ ਨਨਕਾਣਾ ਸਾਹਿਬ ਪੁਲਿਸ ਨੇ ਇਸ ਮਾਮਲੇ ਵਿੱਚ ਭੰਨ-ਤੋੜ ਕਰਨ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 42 ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget