ਪੜਚੋਲ ਕਰੋ

ਮੈਕਸੀਕੋ ‘ਚ ਪ੍ਰਾਈਵੈਟ ਜੈੱਟ ਕਰੈਸ਼, ਪਾਈਲਟ ਸਮੇਤ 14 ਦੀ ਮੌਤ

ਸੰਯੁਕਤ ਰਾਸ਼ਟਰ ਅਮਰੀਕਾ ਦੇ ਲਾਸ ਵੇਗਾਸ ਸ਼ਹਿਰ ਤੋਂ ਮੈਕਸੀਕੋ ਦੇ ਮਾਨਟੇਰੀ ਜਾ ਰਿਹਾ ਇੱਕ ਪ੍ਰਾਈਵੇਟ ਜੈੱਟ ਹਾਦਸਾਗ੍ਰਸਤ ਹੋ ਗਿਆ। ਵਿਮਾਨ ‘ਚ ਸਵਾਰ ਪਾਈਲਟ ਸਮੇਤ ਸਾਰੇ ਯਾਤਰੀਆਂ ਦੀ ਮੌਤ ਦੀ ਖ਼ਬਰ ਦੱਸੀ ਜਾ ਰਹੀ ਹੈ।

ਮੈਕਸੀਕੋ: ਸੰਯੁਕਤ ਰਾਸ਼ਟਰ ਅਮਰੀਕਾ ਦੇ ਲਾਸ ਵੇਗਾਸ ਸ਼ਹਿਰ ਤੋਂ ਮੈਕਸੀਕੋ ਦੇ ਮਾਨਟੇਰੀ ਜਾ ਰਿਹਾ ਇੱਕ ਪ੍ਰਾਈਵੇਟ ਜੈੱਟ ਹਾਦਸਾਗ੍ਰਸਤ ਹੋ ਗਿਆ। ਵਿਮਾਨ ‘ਚ ਸਵਾਰ ਪਾਈਲਟ ਸਮੇਤ ਸਾਰੇ ਯਾਤਰੀਆਂ ਦੀ ਮੌਤ ਦੀ ਖ਼ਬਰ ਦੱਸੀ ਜਾ ਰਹੀ ਹੈ ਇਸ ‘ਚ ਕੁਲ 14 ਲੋਕ ਸਵਾਰ ਸੀ। ਵਿਮਾਨ ਦੀ ਰਡਾਰ ਤੋਂ ਗਾਈਬ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਖੋਜਬੀਨ ਸ਼ੁਰੂ ਕੀਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਜੈੱਟ ਨੂੰ ਮੈਕਸੀਕੋ ‘ਚ ਆਖਰੀ ਵਾਰ ਦੇਖੀਆ ਗਿਆ ਸੀ। ਮੈਕਸੀਕਨ ਆਵਾਜਾਈ ਮੰਤਰਾਲਾ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੁਣ ਤਕ ਸਾਫ਼ ਨਹੀ ਹੋ ਸਕੀਆ ਹੈ ਕਿ ਕੋਈ ਯਾਰਤੀ ਜ਼ਿੰਦਾ ਬਚਿਆ ਹੈ ਜਾਂ ਨਹੀ। ਜਦਕਿ ਮੈਕਸੀਕਨ ਮੀਡੀਆ ‘ਚ ਆਇਆਂ ਖ਼ਬਰਾਂ ਮੁਤਾਬਕ ਵਿਮਾਨ ‘ਚ ਸਵਾਰ ਸਾਰੇ ਯਾਤਰੀ ਮਾਰੇ ਗਏ ਹਨ। ਰਡਾਰ ਨੇ ਉੱਤਰੀ ਕੋਹੂਈਲਾ ਦੇ ਉੱਤੋਂ ਵਿਮਾਨ ਦੇ ਨਾਲ ਸੰਪਰਕ ਖੋ ਦਿੱਤਾ। ਇੱਥੇ ਦੇ ਲੋਕਲ ਟੀਵੀ ‘ਤੇ ਜੈੱਟ ਦੀ ਇੱਕ ਤਸਵੀਰ ਜਾਰੀ ਕੀਤੀ ਗਈ ਹੈ ਜਿਸ ‘ਚ ਵਿਮਾਨ ਦੇ ਹਿੱਸੇ ਨੂੰ ਸੜਦੇ ਹੋਏ ਦਿਖਾਇਆ ਜਾ ਰਿਹਾ ਹੈ। ਘਟਨਾਗ੍ਰਸਤ ਹੋਏ ਜੈੱਟ ਦੀ ਪਛਾਣ ਚੈਲੇਂਜਰ 601 ਵਜੋਂ ਕੀਤੀ ਗਈ ਹੈ। ਜੈੱਟ ਦਾ ਸੰਪਰਕ ਉਸ ਸਮੇਂ ਟੁੱਟਿਆ ਜਦੋਂ ਉਹ ਕਰੀਬ 280 ਕਿਮੀ ਤਕ ਦਾ ਸਫ਼ਰ ਤੈਅ ਕਰ ਚੁੱਕੀਆ ਸੀ। ਵਿਮਾਨ ਕੰਪਨੀ ਦਾ ਕਹਿਣਾ ਹੈ ਕਿ ਉਹ ਹਾਦਸੇ ਦੀ ਜਾਂਚ ਕਰਾਵੇਗੀ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget