ਪੜਚੋਲ ਕਰੋ

ਟਰੰਪ ਨੂੰ ਮਿਲੇਗਾ ਨੋਬੇਲ ਪ੍ਰਾਈਜ਼..?

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਾਲ 2019 ਦਾ ਸ਼ਾਂਤੀ ਨੋਬੇਲ ਪ੍ਰਾਈਜ਼ ਦੇਣ ਲਈ ਨਾਮਜ਼ਦਗੀ ਭੇਜੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਟਰੰਪ ਦੀ ਇਹ ਸਿਫਾਰਿਸ਼ ਅਮਰੀਕੀ ਕਾਨੂੰਨਦਾਨਾਂ ਦੇ ਇੱਕ ਗਰੁੱਪ ਵੱਲੋਂ ਕੀਤੀ ਗਈ ਹੈ। ਉੱਧਰ ਨੋਬੇਲ ਪੁਰਸਕਾਰ ਦੇਣ ਵਾਲੀ ਨਾਰਵੇਈਅਨ ਸੰਸਥਾ ਦੇ ਸਕੱਤਰ ਨੇ ਟਰੰਪ ਦੀ ਸਿਫਾਰਿਸ਼ ਵਾਲੀ ਚਿੱਠੀ 'ਤੇ ਜਾਅਲੀ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ।   ਟਰੰਪ ਦੀ ਇਸ ਵੱਡੇ ਪੁਰਸਕਾਰ ਲਈ ਨਾਮਜ਼ਦਗੀ ਭੇਜਣ ਪਿੱਛੇ ਰਿਪਬਲਿਕਨ ਲਾਅਮੇਕਰਜ਼ ਦੇ ਇਸ ਗਰੁੱਪ ਨੇ ਕਾਰਨ ਦੱਸਦੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਉੱਤਰ ਕੋਰੀਆ ਨੇ ਨਾ ਸਿਰਫ਼ ਦੱਖਣੀ ਕੋਰੀਆ ਨਾਲ ਸੁਲ੍ਹਾ ਕੀਤੀ ਬਲਕਿ ਉਹ ਆਪਣੇ ਪਰਮਾਣੂੰ ਹਥਿਆਰ ਨਸ਼ਟ ਕਰਨ ਲਈ ਰਾਜ਼ੀ ਵੀ ਹੋ ਗਿਆ ਹੈ। ਗਰੁੱਪ ਨੇ ਆਪਣੀ ਸਿਫਾਰਿਸ਼ ਨੂੰ ਲਿਖਤ ਰੂਪ ਵਿੱਚ ਨਾਰਵੇਈਅਨ ਨੋਬੇਲ ਕਮੇਟੀ ਨੂੰ ਭੇਜੀ ਹੈ। ਜੇਕਰ ਟਰੰਪ ਜਿੱਤ ਜਾਂਦਾ ਹੈ ਤਾਂ ਉਹ ਇਹ ਸਨਮਾਨ ਹਾਸਲ ਕਰਨ ਵਾਲੇ ਪੰਜਵੇਂ ਅਮਰੀਕੀ ਰਾਸ਼ਟਰਪਤੀ ਬਣ ਜਾਣਗੇ। ਉੱਧਰ, ਨਿਊ ਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਨਾਰਵੇਈਅਨ ਨੋਬੇਲ ਕਮੇਟੀ ਦੇ ਸਕੱਤਰ ਓਲਾਵ ਨਜੋਲਸਤੇਦ ਦਾ ਕਹਿਣਾ ਹੈ ਕਿ ਟਰੰਪ ਦੀ ਨਾਮਜ਼ਦਗੀ ਜਾਅਲੀ ਜਾਪਦੀ ਹੈ। ਨੋਬੇਲ ਕਮੇਟੀ ਹਰ ਸਾਲ 329 ਉਮੀਦਵਾਰਾਂ (217 ਵਿਅਕਤੀਗਤ ਤੇ 112 ਅਦਾਰਿਆਂ) ਦੀ ਹਰ ਸਾਲ ਛਾਂਟੀ ਹੁੰਦੀ ਹੈ ਤੇ ਛੇ ਪੁਰਸਕਾਰਾਂ ਲਈ ਉਮੀਦਵਾਰਾਂ ਦਾ ਐਲਾਨ ਅਕਤੂਬਰ ਵਿੱਚ ਕੀਤਾ ਜਾਂਦਾ ਹੈ। ਇਸੇ ਲਈ ਇਸ ਚੋਣ ਨੂੰ ਦੁਨੀਆ ਦੀ ਸਭ ਤੋਂ ਮੁਸ਼ਕਿਲ ਕਿਹਾ ਜਾ ਸਕਦਾ ਹੈ। ਕਮੇਟੀ ਉਮੀਦਵਾਰਾਂ ਦੇ ਨਾਂਅ ਤੇ ਪਛਾਣ ਗੁਪਤ ਰੱਖੀ ਜਾਂਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget