ਪੜਚੋਲ ਕਰੋ

Nobel Prize 2024: AI ਦੇ 'ਗੌਡਫਾਦਰ' ਅਤੇ ਅਮਰੀਕੀ ਵਿਗਿਆਨੀ ਨੂੰ ਮਿਲਿਆ ਭੌਤਿਕ ਵਿਗਿਆਨ 'ਚ 2024 ਦਾ ਨੋਬਲ ਪੁਰਸਕਾਰ

ਭੌਤਿਕ ਵਿਗਿਆਨ 2024 ਦੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ ਹੈ, ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿੱਚ ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਿਜ਼ 'ਚ ਇਨਾਮ ਦਾ ਐਲਾਨ ਕੀਤਾ ਗਿਆ

ਭੌਤਿਕ ਵਿਗਿਆਨ 2024 ਦੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ ਇਹ ਇਨਾਮ ਏਆਈ ਦੇ ਗੌਡਫਾਦਰ ਵਜੋਂ ਜਾਣੇ ਜਾਂਦੇ ਜੈਫਰੀ ਈ ਹਿੰਟਨ ਅਤੇ ਅਮਰੀਕੀ ਵਿਗਿਆਨੀ ਜੌਹਨ ਜੇ. ਹੋਪਫੀਲਡ ਨੂੰ ਮਿਲਿਆ। 

ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿੱਚ ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਿਜ਼ 'ਚ ਇਨਾਮ ਦਾ ਐਲਾਨ ਕੀਤਾ ਗਿਆ। ਦੋਵੇਂ ਜੇਤੂਆਂ ਨੂੰ 8.90 ਕਰੋੜ ਰੁਪਏ ਦੀ ਰਕਮ ਮਿਲੇਗੀ, ਜੋ ਉਨ੍ਹਾਂ ਵਿਚਕਾਰ ਬਰਾਬਰ ਵੰਡੀ ਜਾਵੇਗੀ। 
ਭੌਤਿਕ ਵਿਗਿਆਨ ਵਿੱਚ ਇਸ ਸਾਲ ਦਾ ਨੋਬਲ ਪੁਰਸਕਾਰ ਜਿੱਤਣ ਵਾਲੇ ਵਿਗਿਆਨੀਆਂ ਨੇ ਅਜਿਹੇ ਤਰੀਕਿਆਂ ਨੂੰ ਵਿਕਸਤ ਕਰਨ ਲਈ ਭੌਤਿਕ ਵਿਗਿਆਨ ਦੇ ਸਾਧਨਾ ਦੀ ਵਰਤੋਂ ਕੀਤੀ ਜਿਨ੍ਹਾਂ ਨੂੰ ਅੱਜ ਦੇ ਸ਼ਕਤੀਸ਼ਾਲੀ ਮਸ਼ੀਨ ਸਿਖਲਾਈ ਦੀ ਨੀਂਹ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਇਹ ਸਨਮਾਨ ਮਸ਼ੀਨ ਲਰਨਿੰਗ ਨਾਲ ਸਬੰਧਤ ਨਵੀਆਂ ਤਕਨੀਕਾਂ ਦੇ ਵਿਕਾਸ ਲਈ ਦਿੱਤਾ ਗਿਆ ਹੈ ਜੋ ਕਿ ਆਰਟੀਫਿਸ਼ੀਅਲ ਨਿਊਰੋਨਸ 'ਤੇ ਆਧਾਰਿਤ ਹੈ।
ਇਸ ਤੋਂ ਪਹਿਲਾਂ ਸੋਮਵਾਰ ਯਾਨੀ ਕਿ 7 ਅਕਤੂਬਰ ਨੂੰ ਵਿਕਟਰ ਐਂਬਰੋਜ਼ ਅਤੇ ਗੈਰੀ ਰੁਵਕੁਨ ਨੂੰ ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਮਿਲਿਆ ਸੀ। ਉਨ੍ਹਾਂ ਨੂੰ ਇਹ ਇਨਾਮ ਮਾਈਕ੍ਰੋ ਆਰਐਨਏ (ਰਾਇਬੋਨਿਊਕਲਿਕ ਐਸਿਡ) ਦੀ ਖੋਜ ਲਈ ਦਿੱਤਾ ਗਿਆ। ਨੋਬਲ ਪੁਰਸਕਾਰਾਂ ਦੀ ਵੰਡ 14 ਅਕਤੂਬਰ ਤੱਕ ਜਾਰੀ ਰਹੇਗੀ। ਭੌਤਿਕ ਵਿਗਿਆਨ ਵਿੱਚ 2023 ਦਾ ਨੋਬਲ ਪੁਰਸਕਾਰ ਪੀਅਰੇ ਆਗਸਟੀਨੀ, ਫੇਰੈਂਕ ਕਰੌਸ ਅਤੇ ਐਨੀ ਹੁਲਿਅਰ ਦੁਆਰਾ ਜਿੱਤਿਆ ਗਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget