ਪੜਚੋਲ ਕਰੋ

ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਨਹੀਂ ਦਿੱਤਾ ਜਾਏਗਾ ਨੋਬਲ ਪੁਰਸਕਾਰ, ਜਾਣੋ ਕਿਉਂ..!

ਦੁਨੀਆ 'ਚ ਬੇਹੱਦ ਸਨਮਾਨਿਤ ਨੋਬਲ ਪੁਰਸਕਾਰ 'ਤੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਰੋਕ ਲਾਈ ਗਈ ਹੈ। ਇਸ ਤੋਂ ਪਹਿਲਾਂ 1943 ਚ ਵਿਸ਼ਵ ਯੁੱਧ ਦੀ ਵਜ੍ਹਾ ਨਾਲ ਇਸਤੇ ਰੋਕ ਲਾਈ ਗਈ ਸੀ ਪਰ ਇਸ ਵਾਰ ਨੋਬਲ ਅਕੈਡਮੀ ਨੇ ਸੈਕਸ ਸਕੈਂਡਲ ਵਿਵਾਦ ਦੇ ਚੱਲਦਿਆਂ ਸਾਹਿਤ ਦੇ ਖੇਤਰ 'ਚ ਇਹ ਸਨਮਾਨ ਨਾ ਦੇਣ ਦਾ ਫੈਸਲਾ ਲਿਆ ਹੈ।   ਕੀ ਹੈ ਪੂਰਾ ਮਾਮਲਾ? ਇਹ ਵਿਵਾਦ #MeToo ਕੈਂਪੇਨ ਤੋਂ ਸ਼ੁਰੂ ਹੋਇਆ ਸੀ। ਇਸ ਕੈਂਪੇਨ ਦਾ ਹਿੱਸਾ ਬਣਦਿਆਂ ਸਾਲ 2017 ਦੇ ਨਵੰਬਰ 'ਚ 18 ਮਹਿਲਾਵਾਂ ਨੇ ਸੰਸਥਾ ਦੀ ਮੈਂਬਰ ਕਟਰੀਨਾ ਫ੍ਰੋਸਟੇਨਸਨ ਦੇ ਪਤੀ ਤੇ ਕਲਾ ਜਗਤ ਦੇ ਦਿਗਜ਼ ਜੀਨ ਕਲਾਊਡੇ ਅਰਨਾਲਟ ਤੇ ਜਿਣਸੀ ਸੋਸ਼ਣ ਦਾ ਇਲਜ਼ਾਮ ਲਾਇਆ ਸੀ। ਇਲਜ਼ਾਮ ਸੀ ਕਿ ਅਰਨਾਲਟ ਨੇ ਕਲਾ ਨਾਲ ਬਣੀ ਆਪਣੀ ਪਹੁੰਚ ਦਾ ਇਸਤੇਮਾਲ ਮਹਿਲਾਵਾਂ ਨਾਲ ਯੌਨ ਸੋਸ਼ਣ ਕਰਨ ਲਈ ਕੀਤਾ ਹੈ। ਹਾਲਾਕਿ ਅਰਨਾਲਟ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਹੈ ਪਰ ਇਸ ਨਾਲ ਨੋਬਲ ਅਕੈਡਮੀ 'ਚ ਇੱਕ ਵਿਵਾਦ ਛਿੜ ਗਿਆ ਹੈ। ਅਕੈਡਮੀ ਨੇ ਅਰਨਾਲਟ ਦੀ ਪਤਨੀ ਕਟਰੀਨਾ ਫ੍ਰੋਸਟੇਨਸਨ ਨੂੰ 18 ਮੈਂਬਰੀ ਕਮੇਟੀ ਤੋਂ ਕੱਢਣ ਲਈ ਵੋਟ ਵੀ ਕੀਤਾ। ਇਸ ਤੋਂ ਅਗਲੇ ਦਿਨ ਅਕੈਡਮੀ ਦੀ ਸਥਾਈ ਮੈਂਬਰ ਸਾਰਾ ਡੇਨੀਅਸ ਨੇ ਕਿਹਾ ਕਿ ਸੰਸਥਾ ਨੇ ਕਥਿਤ ਇਲਜ਼ਾਮਾਂ ਤੋਂ ਬਾਅਦ ਅਰਨਾਲਟ ਤੋਂ ਪੂਰੀ ਤਰ੍ਹਾਂ ਨਾਤਾ ਤੋੜ ਲਿਆ ਹੈ। ਇਸੇ ਵਿਵਾਦ ਕਾਰਨ ਹੀ ਇਸ ਸਾਲ ਦੇ ਨੋਬਲ ਪੁਰਸਕਾਰ ਰੋਕ ਦਿੱਤੇ ਗਏ ਹਨ। ਕਦੋਂ ਦਿੱਤਾ ਜਾਵੇਗਾ 2018 ਦਾ ਸਾਹਿਤ ਪੁਰਸਕਾਰ ? ਅਕੈਡਮੀ ਨੇ ਕਿਹਾ ਕਿ 2018 ਦਾ ਸਾਹਿਤ ਪੁਰਸਕਾਰ ਅਗਲੇ ਸਾਲ 2019 ਵਿੱਚ ਦਿੱਤਾ ਜਾਵੇਗਾ, ਯਾਨੀ ਕਿ ਅਗਲੇ ਸਾਲ ਦੋ ਵਿਜੇਤਾ ਚੁਣੇ ਜਾਣਗੇ। ਨਾਲ ਹੀ ਇਹ ਵੀ ਕਿਹਾ ਕਿ ਬਾਕੀ ਦੇ ਨੋਬਲ ਪੁਰਸਕਾਰਾਂ ਤੇ ਇਸ ਦਾ ਕੋਈ ਅਸਰ ਨਹੀਂ ਪਏਗਾ। ਇਸ ਮੌਕੇ ਨੋਬਲ ਫਾਊਂਡੇਸ਼ਨ ਨੇ ਇਹ ਵੀ ਕਿਹਾ ਕਿ ਆਮ ਤੌਰ 'ਤੇ ਇਹ ਪੁਰਸਕਾਰ ਹਰ ਸਾਲ ਦਿੱਤੇ ਜਾਂਦੇ ਹਨ ਪਰ ਕੁਝ ਗੰਭੀਰ ਹਾਲਾਤ 'ਚ ਇਨ੍ਹਾਂ ਨੂੰ ਰੋਕ ਦਿੱਤਾ ਜਾਂਦਾ ਹੈ। ਇਸ ਸਾਲ ਪੁਰਸਕਾਰ ਨਾ ਦਿੱਤੇ ਜਾਣ ਦਾ ਫੈਸਲਾ ਇਹ ਦਿਖਾਉਂਦਾ ਹੈ ਕਿ ਸੰਸਥਾ ਇਸ ਮਾਮਲੇ ਪ੍ਰਤੀ ਕਿੰਨੀ ਗੰਭੀਰ ਹੈ। ਇਹ ਫੈਸਲਾ ਸੰਸਥਾ ਦਾ ਵੱਕਾਰ ਬਣਾਈ ਰੱਖਣ 'ਚ ਵੀ ਸਹਾਈ ਸਿੱਧ ਹੋਵੇਗਾ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget