ਪੜਚੋਲ ਕਰੋ

ਫਿਰ ਵਿਗੜਿਆ ਉੱਤਰੀ ਕੋਰੀਆ ਵਾਲਾ ਤਾਨਾਸ਼ਾਹ, ਦਾਗੀਆਂ ਮਿਸਾਈਲਾਂ, ਅਮਰੀਕਾ ਦੀ ਮੋੜਵੀਂ ਕਾਰਵਾਈ

ਅਮਰੀਕਾ ਚਾਹੁੰਦਾ ਹੈ ਕਿ ਉੱਤਰ ਕੋਰੀਆ ਪੂਰੀ ਤਰ੍ਹਾਂ ਆਪਣਾ ਪਰਮਾਣੂ ਪ੍ਰੋਗਰਾਮ ਬੰਦ ਕਰੇ। ਹਾਲਾਂਕਿ ਅਮਰੀਕੀ ਰਾਸ਼ਟਰਪਤੀ ਵੱਲੋਂ ਕਿਮ ਨੂੰ ਕੌਮਾਂਤਰੀ ਕਰਾਰ ਸਬੰਧੀ ਕੋਈ ਭਰੋਸਾ ਨਹੀਂ ਮਿਲਿਆ।

ਸਿਓਲ: ਉੱਤਰੀ ਕੋਰੀਆ ਨੇ ਸ਼ੁੱਕਰਵਾਰ ਨੂੰ ਲੰਮੀ ਦੂਰੀ ਦੀਆਂ ਮਿਸਾਈਲਾਂ ਦਾ ਯੁੱਧ ਅਭਿਆਸ ਕੀਤਾ। ਇਸ ਦੌਰਾਨ ਤਾਨਾਸ਼ਾਹ ਕਿਮ ਜੌਂਗ ਉਨ ਖ਼ੁਦ ਮੌਕੇ 'ਤੇ ਹਾਜ਼ਰ ਸਨ। ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇਸੀਐਨਏ) ਮੁਤਾਬਕ, ਲੰਮੀ ਦੂਰੀ ਦੀਆਂ ਮਿਸਾਈਲਾਂ ਦਾਗਣ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਘੱਟ ਦੂਰੀ ਵਾਲੀਆਂ ਮਿਸਾਈਲਾਂ ਦਾ ਵੀ ਪ੍ਰੀਖਣ ਕੀਤਾ ਸੀ। ਇਸੇ ਵਿਚਾਲੇ ਅਮਰੀਕਾ ਨੇ ਕਰਾਰਾਂ ਦੀ ਉਲੰਘਣਾ ਦਾ ਇਲਜ਼ਾਮ ਲਾਉਂਦਿਆਂ ਉੱਤਰ ਕੋਰਿਆਈ ਕਾਰਗੋ ਜਹਾਜ਼ ਫੜ ਲਿਆ ਹੈ। ਉੱਧਰ, ਅਮਰੀਕਾ ਨੇ ਵੀ ਉੱਤਰ ਕੋਰੀਆ ਦੀ ਮਿਸਾਈਲ ਡ੍ਰਿਲ ਦੀ ਪੁਸ਼ਟੀ ਕੀਤੀ ਹੈ। ਡੋਨਲਡ ਟਰੰਪ ਨੇ ਮਿਸਾਈਲ ਅਜਮਾਇਸ਼ ਬਾਰੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਕਿਮ ਨੂੰ ਗੱਲਬਾਤ ਕਰਨ ਦੀ ਇੱਛਾ ਨਹੀਂ ਹੈ। ਟਰੰਪ ਨੇ ਉੱਤਰ ਕੋਰੀਆ ਨਾਲ ਸਬੰਧ ਜਾਰੀ ਰੱਖਣ ਦੀ ਗੱਲ ਕਹੀ ਹੈ। ਅਮਰੀਕਾ ਨੇ ਵੀਰਵਾਰ ਨੂੰ ਉੱਤਰ ਕੋਰੀਆ ਦਾ ਇੱਕ ਕਾਰਗੋ ਜਹਾਜ਼ ਫੜ ਲਿਆ। ਅਮਰੀਕਾ ਨੇ ਇਸ ਕਾਰਵਾਈ ਪਿੱਛੇ ਕੌਮਾਂਤਰੀ ਕਰਾਰ ਦੀ ਉਲੰਘਣਾ ਨੂੰ ਵਜ੍ਹਾ ਦੱਸਿਆ ਹੈ। ਇਹ ਜਹਾਜ਼ ਉੱਤਰ ਕੋਰੀਆ ਤੋਂ ਨਾਜਾਇਜ਼ ਤੌਰ 'ਤੇ ਕੋਲਾ ਹੋਰਾਂ ਦੇਸ਼ਾਂ ਵਿੱਚ ਪਹੁੰਚਾਉਂਦਾ ਸੀ ਤੇ ਉੱਥੋਂ ਆਪਣੇ ਦੇਸ਼ ਲਈ ਭਾਰੀ ਮਸ਼ੀਨਰੀ ਲੈ ਕੇ ਆਉਂਦਾ ਸੀ। ਜਾਣੋ ਪੂਰਾ ਮਾਮਲਾ ਕਿਮ ਦੀ ਟਰੰਪ ਨਾਲ ਦੋ ਵਾਰ ਮੁਲਾਕਾਤ ਹੋ ਚੁੱਕੀ ਹੈ। ਪਹਿਲੀ ਵਾਰ ਦੋਵੇਂ ਜਣੇ 12 ਜੂਨ ਨੂੰ ਸਿੰਗਾਪੁਰ ਤੇ ਦੂਜੀ ਵਾਰ 28 ਫਰਵਰੀ ਨੂੰ ਵਿਅਤਨਾਮ ਵਿੱਚ ਮਿਲੇ ਸੀ। ਅਮਰੀਕਾ ਚਾਹੁੰਦਾ ਹੈ ਕਿ ਉੱਤਰ ਕੋਰੀਆ ਪੂਰੀ ਤਰ੍ਹਾਂ ਆਪਣਾ ਪਰਮਾਣੂ ਪ੍ਰੋਗਰਾਮ ਬੰਦ ਕਰੇ। ਹਾਲਾਂਕਿ ਅਮਰੀਕੀ ਰਾਸ਼ਟਰਪਤੀ ਵੱਲੋਂ ਕਿਮ ਨੂੰ ਕੌਮਾਂਤਰੀ ਕਰਾਰਾਂ ਸਬੰਧੀ ਕੋਈ ਭਰੋਸਾ ਨਹੀਂ ਮਿਲਿਆ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget