ਪੜਚੋਲ ਕਰੋ

ਉੱਤਰੀ ਕੋਰੀਆ ਨੇ ਅਮਰੀਕਾ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ

ਸਿਓਲ  : ਸੰਯੁਕਤ ਰਾਸ਼ਟਰ ਸੁਰੱਖਿਆ  ਪ੍ਰੀਸ਼ਦ  ਦੇ ਪਾਬੰਦੀਆਂ ਦੇ ਯਤਨਾਂ 'ਤੇ ਉੱਤਰੀ ਕੋਰੀਆ ਨੇ ਅਮਰੀਕਾ ਨੂੰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਸੁਰੱਖਿਆ ਪ੫ੀਸ਼ਦ ਭਾਰਤੀ ਸਮੇਂ ਮੁਤਾਬਿਕ ਸੋਮਵਾਰ ਨੂੰ ਦੇਰ ਰਾਤ ਉੱਤਰੀ ਕੋਰੀਆ 'ਤੇ ਤਾਜ਼ਾ ਸਖ਼ਤ ਪਾਬੰਦੀਆਂ ਲਈ ਮਤਦਾਨ ਕਰੇਗੀ। ਇਸ 'ਚ ਸੁਰੱਖਿਆ ਪ੫ੀਸ਼ਦ ਦੇ ਪੰਜ ਸਥਾਈ ਮੈਂਬਰਾਂ ਸਮੇਤ ਕੁੱਲ 15 ਦੇਸ਼ ਹਿੱਸਾ ਲੈਣਗੇ। ਅਮਰੀਕਾ ਦੇ ਪ੫ਸਤਾਵ 'ਚ ਉੱਤਰੀ ਕੋਰੀਆ ਨੂੰ ਤੇਲ ਬਰਾਮਦ ਤੇ ਉਸ ਦੇ ਟੈਕਸਟਾਈਲ ਦਰਾਮਦ 'ਤੇ ਪਾਬੰਦੀ ਲਗਾਉਣ ਦਾ ਮੁੱਖ ਬਿੰਦੂ ਹੈ। ਇਸ ਤੋਂ ਇਲਾਵਾ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੇ ਆਰਥਿਕ ਵਸੀਲਿਆਂ ਤੇ ਯਾਤਰਾਵਾਂ 'ਤੇ ਪਾਬੰਦੀ ਲਗਾਉਣ ਦਾ ਵੀ ਪ੫ਸਤਾਵ ਹੈ। ਫਰਾਂਸ ਤੇ ਬਿ੫ਟੇਨ ਦੀ ਹਮਾਇਤ ਵਾਲੇ ਇਨ੍ਹਾਂ ਪ੫ਸਤਾਵਾਂ 'ਤੇ ਚੀਨ ਤੇ ਰੂਸ ਨੂੰ ਕੁਝ ਇਤਰਾਜ਼ ਹੈ। ਮੰਨਿਆ ਜਾ ਰਿਹਾ ਹੈ ਕਿ ਕੁਝ ਵਸੀਲਿਆਂ ਨਾਲ ਇਹ ਪ੫ਸਤਾਵ ਪਾਸ ਹੋ ਸਕਦਾ ਹੈ। ਇਸ ਕਾਰਨ ਤੇਲ ਤੇ ਗੈਸ ਬਰਾਮਦ 'ਚ ਕਟੌਤੀ 'ਤੇ ਸੁਰੱਖਿਆ ਪ੫ੀਸ਼ਦ 'ਚ ਸਹਿਮਤੀ ਬਣ ਸਕਦੀ ਹੈ ਜਦਕਿ ਕਿਮ ਜੋਂਗ ਉਨ ਨੂੰ ਪਾਬੰਦੀਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਹ ਪਾਬੰਦੀਆਂ ਤਿੰਨ ਸਤੰਬਰ ਨੂੰ ਉੱਤਰੀ ਕੋਰੀਆ ਦੇ ਪਰਮਾਣੂ ਪ੫ੀਖਣ ਦੇ ਵਿਰੋਧ 'ਚ ਲਗਾਏ ਜਾਣ ਦਾ ਪ੫ਸਤਾਵ ਹੈ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਨੂੰ ਹਰ ਸਾਲ ਕਰੀਬ ਸਵਾ ਪੰਜ ਲੱਖ ਟਨ ਕੱਚੇ ਤੇਲ ਦੀ ਸਪਲਾਈ ਚੀਨ ਕਰਦਾ ਹੈ ਜਦਕਿ ਰੂਸ ਕਰੀਬ 60 ਹਜ਼ਾਰ ਟਨ ਤੇਲ ਵੇਚਦਾ ਹੈ। ਉੱਤਰੀ ਕੋਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਰਾਹੀਂ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ ਕਿ ਪਾਬੰਦੀਆਂ ਰਾਹੀਂ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਮਰੀਕਾ ਨੂੰ ਨਤੀਜੇ ਭੁਗਤਣੇ ਪੈਣਗੇ। ਉੱਤਰੀ ਕੋਰੀਆ ਕੋਲ ਹਾਲੇ ਵੀ ਆਪਣੇ ਦੁਸ਼ਮਣਾਂ ਖ਼ਿਲਾਫ਼ ਹੋਰ ਸਟੀਕ ਹਮਲੇ ਕਰਨ ਦੇ ਬਦਲ ਮੌਜੂਦ ਹਨ। ਉਹ ਉਨ੍ਹਾਂ ਦਾ ਵੀ ਪ੫ੀਖਣ ਕਰ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget