ਪੜਚੋਲ ਕਰੋ

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ 20 ਕਿੱਲੋ ਘਟਾਇਆ ਵਜ਼ਨ, ਦੇਖੋ ਨਵੀਂ ਲੁਕ 

ਤਸਵੀਰਾਂ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਮ ਪਹਿਲਾਂ ਦੇ ਮੁਕਾਬਲੇ ਕਾਫੀ ਪਤਲੇ ਤੇ ਫਿੱਟ ਨਜ਼ਰ ਆ ਰਹੇ ਹਨ।

Kim Jong Un New Look: ਉੱਤਰੀ ਕੋਰੀਆ  ਦੇ ਤਾਨਾਸ਼ਾਹ ਕਿਮ ਜੋਂਗ ਉਨ ਅਕਸਰ ਦੁਨੀਆਂਭਰ 'ਚ ਚਰਚਾ 'ਚ ਰਹਿੰਦੇ ਹਨ। ਇਸ ਵਾਰ ਕਿਮ ਆਪਣੇ ਵਜ਼ਨ ਨੂੰ ਲੈਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਕਿਮ ਨੂੰ ਇਕ ਮਿਲਟਰੀ ਪਰੇਡ ਚ ਦਿੱਸਾ ਲੈਂਦਿਆਂ ਦੇਖਿਆ ਗਿਆ। ਜਿੱਥੇ ਉਹ ਆਪਣੀ ਨਵੀਂ ਲੁਕ 'ਚ ਨਜ਼ਰ ਆਏ।

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ 20 ਕਿੱਲੋ ਘਟਾਇਆ ਵਜ਼ਨ, ਦੇਖੋ ਨਵੀਂ ਲੁਕ 

ਤਸਵੀਰਾਂ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਮ ਪਹਿਲਾਂ ਦੇ ਮੁਕਾਬਲੇ ਕਾਫੀ ਪਤਲੇ ਤੇ ਫਿੱਟ ਨਜ਼ਰ ਆ ਰਹੇ ਹਨ। ਕਈ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਕਿ ਕਿਮ ਨੇ ਆਪਣਾ ਵਜ਼ਨ 20 ਕਿੱਲੋ ਤਕ ਕਰ ਲਿਆ ਹੈ। ਇਸ ਪਰੇਡ 'ਚ ਕਿਮ ਹੱਥ ਹਿਲਾਕੇ ਉੱਥੇ ਮੌਜੂਦ ਲੋਕਾਂ ਦਾ ਸੁਆਗਤ ਕਰਦੇ ਨਜ਼ਰ ਆਏ।

ਉੱਤਰੀ ਕੋਰੀਆ ਨੇ ਦੇਸ਼ ਦੇ 73ਵੇਂ ਸਥਾਪਨਾ ਦਿਵਸ ਦੇ ਤਹਿਤ ਰਾਜਧਾਨੀ 'ਚ ਗੁਜ ਸਟੇਪ (ਵਿਸ਼ੇਸ਼ ਤਰ੍ਹਾਂ ਦਾ ਕਦਮਤਾਲ) ਕਰਦਿਆਂ ਫੌਜੀਆਂ ਤੇ ਫੌਜੀ ਸਾਜੋ ਸਮਾਨ ਦੀ ਪਰੇਡ ਕੱਢੀ। ਇਸ ਪਰੇਡ ਦੀ ਨਿਗਰਾਨੀ ਦੇਸ਼ ਦੇ ਸਰਵੁੱਚ ਲੀਡਰ ਕਿਮ ਜੋਂਗ ਉਨ ਨੇ ਕੀਤੀ।

ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ 20 ਕਿੱਲੋ ਘਟਾਇਆ ਵਜ਼ਨ, ਦੇਖੋ ਨਵੀਂ ਲੁਕ 

ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਇਹ ਵੀ ਦੱਸਿਆ ਲੜਾਕੂ ਜਹਾਜ਼ਾਂ ਨੇ ਕਿਮ ਇਲ ਸੁੰਗ ਸਕੁਆਇਰ 'ਤੇ ਵਿਸ਼ੇਸ਼ ਬਣਾਵਟ 'ਚ ਉਡਾਣ ਭਰੀ। ਇਸ ਚੌਰਾਹੇ ਦਾ ਨਾਂਅ ਕਿਮ ਦੇ ਦਾਦਾ, ਰਾਸ਼ਟਰ ਦੇ ਸੰਸਥਾਪਕ ਦੇ ਨਾਂਅ 'ਤੇ ਪਿਆ ਹੈ। ਰੋਡੋਂਗ ਸਿਨਮਨ ਅਖ਼ਬਾਰ ਨੇ ਕਿਮ ਦੀ ਇਕ ਤਸਵੀਰ ਪ੍ਰਕਾਸ਼ਤ ਕੀਤੀ ਜੋ ਕ੍ਰੀਮ ਰੰਗ ਦਾ ਸੂਟ ਪਹਿਨੇ ਹੋਏ ਫੌਜ ਤੇ ਦਰਸ਼ਕਾਂ ਜਾ ਬਾਲਕਨੀ ਤੋਂ ਸੁਆਗਤ ਕਰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਤਾਨਾਸ਼ਾਹ ਕਿਮ ਜੋਂਗ ਉਨ ਅਕਸਰ ਆਪਣੇ ਜ਼ਿਆਦਾ ਵਜ਼ਨ ਕਾਰਨ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਨਵਾਂ ਲੁਕ ਸਾਰਿਆਂ ਨੂੰ ਹੈਰਾਨ ਕਰ ਵਾਲਾ ਹੈ।

ਇਹ ਵੀ ਪੜ੍ਹੋਕਾਰਗਿਲ ’ਚ ਜੈਵਿਕ ਖ਼ਰਬੂਜਿਆਂ ਦੀ ਬੰਪਰ ਫ਼ਸਲ, ਕਿਸਾਨਾਂ ਲਈ ਛੇਤੀ ਬਣ ਸਕਦੀ ਕੈਸ਼ ਕ੍ਰੌਪ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Embed widget