ਪੜਚੋਲ ਕਰੋ

WHO ਅਧਿਕਾਰੀ ਦਾ ਦਾਅਵਾ, ਕਿਹਾ ਕੋਰੋਨਾ ਵਾਇਰਸ ਨੂੰ ਖ਼ਤਮ ਕਰਨਾ ਸੰਭਵ ਨਹੀਂ

WHO ਅਧਿਕਾਰੀ ਨੇ ਕਿਹਾ ਕਿ ਇਸ ਸਾਲ ਕੋਵਿਡ -19 ਕਾਰਨ ਪੈਦਾ ਹੋਈ ਜਨਤਕ ਸਿਹਤ ਐਮਰਜੈਂਸੀ ਨੂੰ ਖਤਮ ਕਰਨਾ ਸੰਭਵ ਹੈ।

Coronavirus: ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਕੋਰੋਨਾ ਮਹਾਂਮਾਰੀ 'ਤੇ ਬੋਲਦੇ ਹੋਏ, WHO ਦੇ ਇੱਕ ਮਾਹਰ ਨੇ ਕਿਹਾ ਕਿ, ਇਸਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਈਕੋਸਿਸਟਮ ਦਾ ਹਿੱਸਾ ਬਣ ਜਾਂਦੇ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਇੱਕ ਸਧਾਰਣ ਬਿਮਾਰੀ ਬਣਨ ਦੇ ਰਾਹ 'ਤੇ ਹੈ। ਅਜਿਹੇ 'ਚ ਇਸ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ ਪਰ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਪਹਿਲਾਂ WHO ਨੇ ਕਿਹਾ ਸੀ ਕਿ ਜੇਕਰ ਕੋਰੋਨਾ ਨੂੰ 100 ਫੀਸਦੀ ਹਰਾਉਣਾ ਹੈ, ਤਾਂ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੁਨੀਆ ਦੇ ਹਰ ਵਿਅਕਤੀ ਦਾ ਟੀਕਾ ਲਗਾਇਆ ਜਾਵੇ। ਵਿਸ਼ਵ ਸਿਹਤ ਸੰਗਠਨ (WHO) ਦੇ ਮੁਖੀ ਟੇਡਰੋਸ ਐਡਹਾਨੋਮ ਨੇ ਕਿਹਾ ਸੀ ਕਿ ਇਸ ਮਹਾਮਾਰੀ ਨੂੰ ਖ਼ਤਮ ਕਰਨਾ ਸੰਭਵ ਹੈ ਪਰ ਇਸ ਨੂੰ ਜ਼ਰੂਰ ਹਰਾਇਆ ਜਾ ਸਕਦਾ ਹੈ। ਇਸ ਦੇ ਲਈ ਉਨ੍ਹਾਂ ਨੇ ਦੁਨੀਆ ਦੇ ਸਾਰੇ ਲੋਕਾਂ ਦੇ ਟੀਕਾਕਰਨ ਦੀ ਗੱਲ ਕੀਤੀ ਸੀ।

ਵਿਸ਼ਵ ਸਿਹਤ ਸੰਗਠਨ (WHO Warning) ਦੇ ਐਮਰਜੈਂਸੀ ਨਿਰਦੇਸ਼ਕ ਮਾਈਕਲ ਰਿਆਨ ਨੇ ਕਿਹਾ ਹੈ ਕਿ ਕੋਰੋਨਾ ਹੁਣ ਹਮੇਸ਼ਾ ਇੱਕ ਸਥਾਨਕ ਬਿਮਾਰੀ ਵਾਂਗ ਸਾਡੇ ਵਿਚਕਾਰ ਰਹੇਗਾ। ਉਨ੍ਹਾਂ ਕਿਹਾ ਕਿ ਨਵੇਂ ਸੰਕਰਮਿਤਾਂ ਦੀ ਗਿਣਤੀ ਨੂੰ ਘਟਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਟੀਕਾਕਰਨ ਰਾਹੀਂ ਹੀ ਕਾਬੂ ਕੀਤਾ ਜਾ ਸਕਦਾ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਪੂਰੀ ਦੁਨੀਆ ਕੋਰੋਨਾ ਤੋਂ ਪਰੇਸ਼ਾਨ ਹੈ। ਇਸ ਨਾਲ ਕਰੋੜਾਂ ਲੋਕ ਸੰਕਰਮਿਤ ਹੋ ਚੁੱਕੇ ਹਨ, ਲੱਖਾਂ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਇਸੇ ਸਿਲਸਿਲੇ ਵਿੱਚ ਸਾਲ 2021 ਵਿੱਚ ਇੱਕ ਅਧਿਐਨ ਕੀਤਾ ਗਿਆ ਸੀ, ਜਿਸ ਵਿੱਚ ਇਹ ਸਾਹਮਣੇ ਆਇਆ ਸੀ ਕਿ ਦੁਨੀਆ ਭਰ ਵਿੱਚ ਕੋਰੋਨਾ ਤੋਂ ਠੀਕ ਹੋਏ 40 ਪ੍ਰਤੀਸ਼ਤ ਲੋਕਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਹਨ। ਹਾਲਾਂਕਿ ਇਹ ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ ਪਰ ਇਨ੍ਹਾਂ 'ਚ ਕੋਰੋਨਾ ਦਾ ਅਸਰ ਅਜੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget