ਪੜਚੋਲ ਕਰੋ

ਪਰਵਾਸੀ ਭਾਰਤੀ ਨੂੰ ਹੇਰਾਫੇਰੀ ਦੇ ਦੋਸ਼ 'ਚ ਕੈਦ

ਸਿੰਗਾਪੁਰ: ਭਾਰਤੀ ਮੂਲ ਦੇ 65 ਸਾਲਾ ਸਿੰਗਾਪੁਰ ਦੇ ਨਾਗਰਿਕ ਨੂੰ ਪੈਸੇ ਦੇ ਹੇਰਾਫੇਰੀ ਦੇ ਦੋਸ਼ ਵਿੱਚ 20 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਭਾਰਤੀ ਮੂਲ ਦੇ ਐਸ ਕਾਬਲ ਸਵਰਨ ਉੱਤੇ ਦੋਸ਼ ਹੈ ਕਿ ਉਸ ਨੇ ਸਵਿੱਸ ਬੈਂਕ ਵਿੱਚ ਦੋ ਲੱਖ ਡਾਲਰ ਕੱਢਵਾਏ ਤੇ ਅਜਿਹੇ ਵਿਅਕਤੀ ਨੂੰ ਦਿੱਤੇ ਜਿਸ ਨੂੰ ਉਹ ਕਦੇ ਮਿਲਿਆ ਨਹੀਂ ਸੀ। ਐਸ ਕਾਬਲ ਸਵਰਨ ਨੇ ਮੰਨਿਆ ਹੈ ਕਿ ਦੋ ਲੱਖ ਡਾਲਰ ਜੋ ਸਿੰਗਾਪੁਰ ਦੇ 2 ਲੱਖ 46 ਹਜ਼ਾਰ 960 ਡਾਲਰ ਬਣਦੇ ਹਨ, ਨੇ ਉਸ ਨੂੰ 2013 ਵਿੱਚ ਰੋਸ਼ਨ ਸੈਦ ਦੇ ਖਾਤੇ ਵਿੱਚ ਟਰਾਂਸਫ਼ਰ ਕੀਤੇ ਸਨ। ਮੀਡੀਆ ਅਨੁਸਾਰ ਉਸ ਨੇ ਸਿੰਗਾਪੁਰ ਦੇ ਖਾਤੇ ਵਿੱਚ ਹੀ ਇਹ ਪੈਸਾ ਟਰਾਂਸਫ਼ਰ ਕੀਤਾ ਤੇ ਫਿਰ ਉਸ ਨੇ ਆਪਣੀ ਮਹਿਲਾ ਦੋਸਤ ਦੇ ਕਹਿਣ ਉੱਤੇ ਇਸ ਨੂੰ ਕਿਸੇ ਤੀਜੀ ਧਿਰ ਨੂੰ ਦੇ ਦਿੱਤਾ। ਜਾਂਚ ਦੌਰਾਨ ਪਾਇਆ ਗਿਆ ਕਿ ਇਹ ਪੂਰਾ ਸਵਿਸ ਬੈਂਕ ਤੋਂ ਪੈਸਾ ਸਿੰਗਾਪੁਰ ਟਰਾਂਸਫ਼ਰ ਕੀਤਾ ਗਿਆ ਪਰ ਪੈਸਾ ਗਿਆ ਕਿੱਥੇ ਇਹ ਪਤਾ ਨਹੀਂ। ਕਾਬਲ ਸਵਰਨ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਪੈਸਾ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਨਾਲ ਹੀ ਉਨ੍ਹਾਂ ਮੰਨਿਆ ਕਿ ਟਰਾਂਸਫ਼ਰ ਕੀਤਾ ਗਿਆ ਪੈਸਾ ਉਨ੍ਹਾਂ ਨੇ ਬੈਂਕਾਕ ਵਿੱਚ ਆਪਣੇ ਬੱਚਿਆ ਉੱਤੇ ਖ਼ਰਚ ਕੀਤਾ। ਸਿੰਗਾਪੁਰ ਦੀ ਅਦਾਲਤ ਕਾਬਲ ਸਵਰਨ ਵੱਲੋਂ ਦਿੱਤੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ ਅੰਤ ਉਸ ਨੂੰ 20 ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ।

ਟਾਪ ਹੈਡਲਾਈਨ

ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget