ਪੜਚੋਲ ਕਰੋ

ਵਿਦੇਸ਼ਾਂ ਵਿੱਚ ਵਧਿਆ ਖ਼ਾਲਿਸਤਾਨ ਦਾ ਸਮਰਥਨ

ਚੰਡੀਗੜ੍ਹ: ਭਾਰਤ ਵਿੱਚ ਬੇਸ਼ੱਕ ਖ਼ਾਲਿਸਤਾਨ ਦੀ ਮੰਗ ਢਿੱਲੀ ਪੈ ਗਈ ਹੋਵੇ ਪਰ ਵਿਦੇਸ਼ਾਂ ਵਿੱਚ ਸਿੱਖਾਂ ਲਈ ਵੱਖਰੇ ਰਾਜ ਦੀ ਮੰਗ ਹਾਲੇ ਵੀ ਪ੍ਰਚੰਡ ਹੈ ਤੇ ਹੋਰ ਵੀ ਵਧ ਰਹੀ ਹੈ। ਪਿਛਲੇ ਸਾਲਾਂ ਵਿੱਚ ਖ਼ਾਸ ਤੌਰ 'ਤੇ ਅਮਰੀਕਾ, ਕੈਨੇਡਾ ਤੇ ਬਰਤਾਨੀਆ ਵਿੱਚ ਇਸ ਦਾ ਅਸਰ ਵਧੇਰੇ ਦੇਖਣ ਨੂੰ ਮਿਲਿਆ ਹੈ। ਉਸ ਤੋਂ ਇਲਾਵਾ ਦੇਸ਼ ਵਿੱਚ ਕੱਟੜ ਹਿੰਦੁਤਵ ਵਾਲੀ ਸਿਆਸਤ ਕਾਰਨ ਖ਼ਾਲਿਸਤਾਨੀ ਮੰਗਣ ਵਾਲਿਆਂ ਵਿੱਚ ਨਵੀਂ ਰੂਹ ਫੂਕ ਦਿੱਤੀ ਹੈ। ਇਸ ਦੀਆਂ ਉਦਾਹਰਣਾਂ ਵਿਦੇਸ਼ਾਂ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਹਨ, ਜਿਨ੍ਹਾਂ ਵਿੱਚ ਰਾਹੁਲ ਗਾਂਧੀ ਤੇ ਅਕਾਲੀ ਲੀਡਰ ਮਨਜੀਤ ਸਿੰਘ ਜੀਕੇ ਦਾ ਵਿਰੋਧ ਸ਼ਾਮਲ ਹਨ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਕਿਹਾ ਕਿ ਉਹ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਉੱਪਰ ਹੋਏ ਹਮਲੇ ਦਾ ਸਮਰਥਨ ਕਰਦੇ ਹਨ। ਉਸ ਨੇ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਦੇ ਗੁਰੂਘਰਾਂ ਵਿੱਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ, ਉਹ ਸਿਰਫ਼ ਗੁਰਦੁਆਰੇ ਮੱਥਾ ਟੇਕ ਸਕਦੇ ਹਨ ਤੇ ਲੰਗਰ ਛਕ ਸਕਦੇ ਹਨ। ਹਿੰਮਤ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਸਿੱਖਸ ਫਾਰ ਜਸਟਿਸ ਦਾ ਵੱਲੋਂ ਰੈਫ਼ਰੰਡਮ 2020 ਦਾ ਸਮਰਥਨ ਕਰਦੇ ਹਨ। ਸਿਆਸੀ ਵਿਸ਼ਲੇਸ਼ਕ ਪ੍ਰੋ. ਕੁਲਦੀਪ ਸਿੰਘ ਮੁਤਾਬਕ ਹਿੰਦੂਤਵ ਦਾ ਕੇਂਦਰੀਕਰਨ ਹੋਣ ਨਾਲ ਸਿੱਖਾਂ ਤੇ ਹਿੰਦੂ ਗ਼ਰਮਖਿਆਲੀਆਂ ਦਰਮਿਆਨ ਤਣਾਅ ਵਧ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ਾਲਿਸਤਾਨ ਦੀ ਮੰਗ ਪਿੱਛੇ ਮੁੱਖ ਕਾਰਨ 1984 ਦਾ ਸਿੱਖ ਕਤਲੇਆਮ ਹੈ। ਇਸੇ ਕਾਰਨ ਹੀ ਵਿਦੇਸ਼ਾਂ ਵਿੱਚ ਵਸਦੇ ਸਿੱਖ ਖ਼ਾਲਿਸਤਾਨ ਦੀ ਮੰਗ ਕਰਦਿਆਂ ਭਾਰਤ ਵਿੱਚ ਰਹਿੰਦੇ ਸਿੱਖਾਂ ਨਾਲ ਤੁਲਨਾ ਕਰਦੇ ਹਨ। ਅੱਠ ਮਿਲੀਅਨ ਤੋਂ ਵੱਧ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਆਪਣੇ ਜੱਦੀ ਸੂਬੇ ਦੀ ਸਿਆਸਤ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰ ਦਾ ਹੈ। ਇਸ ਲਈ ਰੈਫ਼ਰੰਡਮ ਦੀ ਮੰਗ ਵਧਣਾ ਕੋਈ ਹੈਰਾਨੀਜਨਕ ਘਟਨਾ ਨਹੀਂ ਹੈ। ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਯੂਨਾਈਟਿਡ ਨੇਸ਼ਨਜ਼ ਤੇ ਭਾਰਤ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ ਤੇ ਪੰਜਾਬ ਦੇ ਲੋਕਾਂ ਨੂੰ ਆਪਣਾ ਖ਼ੁਦਮੁਖ਼ਤਿਆਰੀ ਦਾ ਹੱਕ ਮਿਲ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ABP Premium

ਵੀਡੀਓਜ਼

ਹਰਿਆਣਾ ਸਰਕਾਰ ਨੇ ਲਿਆ ਯੂ-ਟਰਨਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾਕਿਸਾਨ ਲੀਡਰਾਂ ਨੇ 101 ਕਿਸਾਨਾਂ ਦਾ ਜੱਥਾ ਵਾਪਿਸ ਬੁਲਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

Embed widget