ਪੜਚੋਲ ਕਰੋ

ਹੁਣ ਪ੍ਰਵਾਸੀ ਭਾਰਤੀਆਂ(NRIs) ਦੀ ਸ਼ਾਮਤ, ਇਕ ਕੰਮ ਕਰਨ 'ਤੇ ਪਾਸਪੋਰਟ ਹੋ ਸਕਦਾ ਰੱਦ

ਨਵੀਂ ਦਿੱਲੀ: ਹੁਣ ਆਪਣੀ ਪਤਨੀ ਨੂੰ ਤੰਗ ਪਰੇਸ਼ਾਨ ਤੇ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸ਼ਾਮਤ ਆਵੇਗੀ। ਜੀ ਹਾਂ ਅਜਿਹਾ ਕੰਮ ਕਰਨ ਵਾਲੇ ਐਨ. ਆਰ. ਆਈਜ਼ ਦਾ ਪਾਸਪੋਰਟ ਰੱਦ ਹੋ ਸਕਦਾ ਹੈ। ਇਸ ਸੰਬੰਧੀ ਕੇਂਦਰ ਸਰਕਾਰ ਦੀ ਇੱਕ ਕਮੇਟੀ ਨੇ ਇਹ ਕੰਮ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਗੋਇਲ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਦੋਸ਼ੀ ਪ੍ਰਵਾਸੀ ਭਾਰਤੀ ਪੁਰਸ਼ਾਂ ਦੇ ਪਾਸਪੋਰਟ ਰੱਦ ਕੀਤੇ ਜਾਣ ਦੇ ਸੰਬੰਧ 'ਚ ਖ਼ਾਸ ਪ੍ਰਬੰਧ ਜੋੜਨ ਦਾ ਸੁਝਾਅ ਦਿੱਤਾ ਹੈ। ਸੂਤਰਾਂ ਮੁਤਾਬਿਕ ਇਸ ਅਧੀਨ ਪਾਸਪੋਰਟ ਰੱਦ ਹੋਣ 'ਤੇ ਜੇਕਰ ਦੋਸ਼ੀ ਐਨ. ਆਰ. ਆਈ. ਪਤੀ ਭਾਰਤ 'ਚ ਹੈ ਤਾਂ ਉਹ ਦੇਸ਼ ਛੱਡ ਕੇ ਨਹੀਂ ਜਾ ਸਕੇਗਾ ਅਤੇ ਜੇਕਰ ਵਿਦੇਸ਼ 'ਚ ਹੈ ਤਾਂ ਉਸ ਨੂੰ ਭਾਰਤ ਭੇਜ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਐਨ. ਆਰ. ਆਈਜ਼ ਵੱਲੋਂ ਆਪਣੀਆਂ ਪਤਨੀਆਂ ਨੂੰ ਛੱਡਣ ਦੇ ਵੱਧ ਰਹੇ ਮਾਮਲਿਆਂ 'ਤੇ ਇਸੇ ਸਾਲ ਮਈ 'ਚ ਵਿਦੇਸ਼ ਮੰਤਰਾਲੇ ਨੇ ਇਸ 'ਤੇ ਵਿਚਾਰ ਕਰਨ ਲਈ ਉੱਚ ਕਮੇਟੀ ਬਣਾਈ ਸੀ। ਸੂਤਰਾਂ ਮੁਤਾਬਿਕ ਇਸ ਮਾਮਲੇ 'ਚ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਅਤੇ ਵਿਦੇਸ਼ ਮੰਤਰਾਲਿਆਂ ਦੇ ਅਫ਼ਸਰ ਮਿਲ ਕੇ ਕੰਮ ਕਰ ਰਹੇ ਹਨ, ਨਾਲ ਹੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਵੀ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਜ਼ਿਕਰਯੋਗ ਹੈ ਕਿ ਪਾਸਪੋਰਟ ਕਾਨੂੰਨ ਦੀ ਧਾਰਾ 10 (3) 'ਚ ਐੱਫ. ਆਈ. ਆਰ. ਦਰਜ ਹੋਣ ਜਾਂ ਅਦਾਲਤ ਦੇ ਹੁਕਮ 'ਤੇ ਅਜਿਹੇ ਮਾਮਲਿਆਂ 'ਚ ਦੋਸ਼ੀ ਐਨ. ਆਰ. ਆਈ. ਪਤੀ ਦਾ ਪਾਸਪੋਰਟ ਰੱਦ ਕਰਨ ਦਾ ਪ੍ਰਬੰਧ ਹੈ ਪਰ ਜਾਗਰੂਕਤਾ ਦੀ ਕਮੀ 'ਚ ਇਸ ਦੀ ਵਰਤੋਂ ਨਹੀਂ ਹੁੰਦੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful

Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ

Embed widget