ਪੜਚੋਲ ਕਰੋ

ਅਮਰੀਕਾ 'ਚ ਫੜੇ ਗਏ 3000 ਗ਼ੈਰਕਾਨੂੰਨੀ ਭਾਰਤੀ, ਔਰਤਾਂ ਵੀ ਸ਼ਾਮਲ

ਅਮਰੀਕਾ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉੱਥੇ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਵਿੱਚ ਵੱਡੀ ਗਿਣਤੀ ਭਾਰਤੀ ਵੀ ਸ਼ਾਮਲ ਹਨ। ਉੱਥੋਂ ਦੇ ਵੱਖ-ਵੱਖ ਕੈਂਪਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਭਾਰਤੀ ਬੰਦ ਹਨ, ਜਿਨ੍ਹਾਂ ਨੇ ਇੰਮੀਗ੍ਰੇਸ਼ਨ ਸਮੇਤ ਹੋਰ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ।

ਚੰਡੀਗੜ੍ਹ: ਅਮਰੀਕਾ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉੱਥੇ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਵਿੱਚ ਵੱਡੀ ਗਿਣਤੀ ਭਾਰਤੀ ਵੀ ਸ਼ਾਮਲ ਹਨ। ਉੱਥੋਂ ਦੇ ਵੱਖ-ਵੱਖ ਕੈਂਪਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਭਾਰਤੀ ਬੰਦ ਹਨ, ਜਿਨ੍ਹਾਂ ਨੇ ਇੰਮੀਗ੍ਰੇਸ਼ਨ ਸਮੇਤ ਹੋਰ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ। ਨੌਰਥ-ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਵੱਲੋਂ ਅਧਿਕਾਰਤ ਤੌਰ ’ਤੇ ਮੰਗੀ ਗਈ ਜਾਣਕਾਰੀ ਅਨੁਸਾਰ ਗ਼ੈਰਕਾਨੂੰਨੀ ਪਰਵਾਸ ਕਾਰਨ ਫੜੇ ਗਏ 3017 ਭਾਰਤੀ ਅਮਰੀਕਾ ਦੇ ਵੱਖ-ਵੱਖ ਕੈਂਪਾਂ ਵਿੱਚ ਬੰਦ ਹਨ। ਇਨ੍ਹਾਂ ਵਿੱਚ 84 ਔਰਤਾਂ ਤੇ 2033 ਪੁਰਸ਼ ਹਨ। ਇਨ੍ਹਾਂ ਵਿੱਚੋਂ 2,691 ਮਰਦ ਤੇ 77 ਔਰਤਾਂ ਇਮੀਗ੍ਰੇਸ਼ਨ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਜਿਹੜੇ ਭਾਰਤੀਆਂ ਨੂੰ ਸਜ਼ਾ ਹੋ ਚੁੱਕੀ ਹੈ, ਉਨ੍ਹਾਂ ਵਿਚ 156 ਮਰਦ ਤੇ 6 ਔਰਤਾਂ ਸ਼ਾਮਲ ਹਨ। ਜਿਹੜੇ ਕੇਸਾਂ ਦਾ ਅਜੇ ਫ਼ੈਸਲਾ ਵਿਚਾਰ ਅਧੀਨ ਹੈ, ਉਨ੍ਹਾਂ ਵਿਚ 86 ਮਰਦ ਤੇ ਇੱਕ ਔਰਤ ਸ਼ਾਮਲ ਹੈ। ਸਤਨਾਮ ਸਿੰਘ ਮੁਤਾਬਕ ਉਨ੍ਹਾਂ ਨੇ ਸਪੱਸ਼ਟ ਤਰੀਕੇ ਨਾਲ ਅਮਰੀਕੀ ਪ੍ਰਸ਼ਾਸਨ ਕੋਲੋਂ ਸਵਾਲ ਪੁੱਛੇ ਸਨ ਕਿ ਫੜੇ ਗਏ ਲੋਕਾਂ ਵਿੱਚ ਕਿੰਨੇ ਭਾਰਤੀ ਹਨ, ਇਨ੍ਹਾਂ ਭਾਰਤੀਆਂ ਵਿੱਚੋਂ ਕਿੰਨੇ ਜਣਿਆਂ ਨੇ ਸਿਆਸੀ ਸ਼ਰਨ ਮੰਗੀ ਸੀ, ਫੜੇ ਗਏ ਭਾਰਤੀਆਂ ਵਿੱਚੋਂ ਕਿੰਨੇ ਜਣਿਆਂ ਦੇ ਨਾਵਾਂ ਨਾਲ ਕੌਰ ਤੇ ਸਿੰਘ ਸ਼ਬਦ ਲੱਗੇ ਹੋਏ ਹਨ ਤੇ ਇਨ੍ਹਾਂ ਵਿੱਚ ਔਰਤਾਂ ਤੇ ਬੱਚੇ ਕਿੰਨੇ ਹਨ। ਅਮਰੀਕੀ ਸਰਕਾਰ ਨੇ ਨਿੱਜਤਾ ਕਾਨੂੰਨ ਦਾ ਸਹਾਰਾ ਲੈਂਦਿਆ ਸਾਰੀ ਜਾਣਕਾਰੀ ਮੁਹੱਈਆ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਉਹ ਇਸ ਵਿਰੁੱਧ ਅਪੀਲ ਦਾਇਰ ਕਰ ਕੇ ਜਾਣਕਾਰੀ ਹਾਸਲ ਕਰਨਗੇ। ਅਮਰੀਕਾ ਦੇ ਕੈਂਪਾਂ ਵਿੱਚ ਬੰਦ ਦੁਨੀਆਂ ਦੇ ਸਾਰੇ ਦੇਸ਼ਾਂ ਤੋਂ ਪਿਛਲੇ ਚਾਰ ਸਾਲਾਂ ਵਿੱਚ ਫੜੇ ਗਏ ਲੋਕਾਂ ਬਾਰੇ ਉੱਥੋਂ ਦੀ ਇੱਕ ਯੂਨੀਵਰਸਿਟੀ ਦੇ ਸਰਵੇਖਣ ਅਨੁਸਾਰ ਅਪਰੈਲ 2019 ਤੱਕ ਅਮਰੀਕਾ ਵਿੱਚ ਫੜੇ ਗਏ ਲੋਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ ਹੈ। ਅਮਰੀਕਾ ਵਿੱਚ ਗ਼ੈਰਕਾਨੂੰਨੀ ਪਰਵਾਸ ਕਰਨ ਦੇ ਮਾਮਲਿਆਂ ਵਿੱਚ ਜਿਹੜੇ ਲੋਕਾਂ ਨੂੰ ਫੜ ਕੇ ਕੈਪਾਂ ਵਿਚ ਰੱਖਿਆ ਜਾਂਦਾ ਹੈ, ਇਹ ਕੈਂਪ ਜ਼ਿਆਦਾਤਰ ਅਮਰੀਕਾ-ਮੈਕਸੀਕੋ ਦੀ ਸਰਹੱਦ ਦੇ ਨਾਲ ਲੱਗਦੇ ਹਨ। ਗ਼ੈਰਕਾਨੂੰਨੀ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਅਮਰੀਕਾ ਰਹਿੰਦੇ ਭਾਰਤੀ ਤੇ ਖ਼ਾਸ ਕਰਕੇ ਪਰਵਾਸੀ ਪੰਜਾਬੀ ਚਿੰਤਤ ਹਨ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget