ਪੜਚੋਲ ਕਰੋ

ਮਸਜਿਦਾਂ 'ਚ ਗੋਲ਼ੀਬਾਰੀ ਮਗਰੋਂ ਨਿਊਜ਼ੀਲੈਂਡ ਨੇ ਬਦਲੇ ਹਥਿਆਰਾਂ ਦੇ ਵਿਕਰੀ ਨਿਯਮ

ਔਕਲੈਂਡ: ਪਿਛਲੇ ਹਫ਼ਤੇ ਨਿਊਜ਼ੀਲੈਂਡ ਦੇ ਕ੍ਰਾਇਸਟਚਰਚ ਵਿੱਚ ਗੋਰੇ ਦਹਿਸ਼ਤਗਰਦ ਵੱਲੋਂ ਕੀਤੀ ਗੋਲ਼ੀਬਾਰੀ ਵਿੱਚ 50 ਲੋਕਾਂ ਦੀ ਮੌਤ ਮਗਰੋਂ ਹਥਿਆਰ ਵੇਚਣ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ ਕੀਤੀ ਗਈ ਹੈ। ਹੁਣ ਨਿਊਜ਼ੂਲੈਂਡ ਵਿੱਚ ਖ਼ਤਰਨਾਕ ਬੰਦੂਕਾਂ ਦੀ ਵਿਕਰੀ ਨਹੀਂ ਹੋਵੇਗੀ। ਨਿਊਜ਼ੀਲੈਂਡ ਦੀ ਪ੍ਰਧਾਨ ਜੈਸਿੰਡਾ ਆਰਡਰਨ ਨੇ ਵੀਰਵਾਰ ਨੂੰ ਦੱਸਿਆ ਕਿ ਉਹ ਫੌਰੀ ਪ੍ਰਭਾਵ ਨਾਲ ਅਸਾਲਟ ਰਾਈਫਲ ਅਤੇ ਸੈਮੀ-ਆਟੋਮੈਟਿਕ ਰਾਈਫਲਜ਼ ਦੀ ਵਿਕਰੀ 'ਤੇ ਰੋਕ ਲਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸ਼ੁੱਕਰਵਾਰ ਹੋਈ ਅੱਤਵਾਦੀ ਕਾਰਵਾਈ ਵਿੱਚ ਵਰਤੇ ਗਏ ਹਰ ਕਿਸਮ ਦੇ ਹਥਿਆਰ ਹੁਣ ਨਿਊਜ਼ੀਲੈਂਡ ਵਿੱਚ ਨਹੀਂ ਵੇਚੇ ਜਾ ਸਕਦੇ। ਪ੍ਰਧਾਨ ਮੰਤਰੀ ਨੇ ਰੋਕ ਲਾਏ ਗਏ ਹਥਿਆਰਾਂ ਨੂੰ ਮੁੜ ਤੋਂ ਖਰੀਦਣ ਲਈ ਸਕੀਮ ਵੀ ਸ਼ੁਰੂ ਕੀਤੀ। ਭਾਵ ਜਿਨ੍ਹਾਂ ਲੋਕਾਂ ਨੇ ਪਹਿਲਾਂ ਤੋਂ ਹੀ ਇਹ ਹਥਿਆਰ ਰੱਖੇ ਹਨ, ਉਨ੍ਹਾਂ ਤੋਂ ਮੁੜ ਖਰੀਦਣ ਲਈ ਸਰਕਾਰ ਨੇ ਬਾਏ ਬੈਕ ਸਕੀਮ ਦੀ ਸ਼ੁਰੂਆਤ ਕੀਤੀ। ਜੈਸਿੰਡਾ ਸਰਕਾਰ ਦਾ ਦਾਅਵਾ ਹੈ ਕਿ ਇਸ ਤਰ੍ਹਾਂ ਲੋਕਾਂ ਕੋਲ ਮੌਜੂਦ ਖ਼ਤਰਨਾਕ ਹਥਿਆਰ ਖ਼ਤਮ ਕੀਤੇ ਜਾਣਗੇ ਤਾਂ ਜੋ ਕ੍ਰਾਇਸਟਚਰਚ ਦੁਖਾਂਤ ਜਿਹੀਆਂ ਖ਼ਤਰਨਾਕ ਘਟਨਾਵਾਂ ਨਾ ਵਾਪਰਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?
LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Gold Silver Price Today: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Embed widget