ਪੜਚੋਲ ਕਰੋ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਲਿਆ ਗੁਰੂ ਦਾ ਅਸ਼ੀਰਵਾਦ

ਨਵੀਂ ਦਿੱਲੀ : ਭਾਰਤ ਦੌਰੇ ਉੱਤੇ ਆਏ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੌਹਨ ਕੀ ਅਤੇ ਉਨ੍ਹਾਂ ਦੀ ਪਤਨੀ ਬਰੋਨਾਗ ਕੀ ਨੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਪਹੁੰਚ ਕੇ ਮੱਥਾ ਟੇਕਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪਹਿਲਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਫਿਰ ਲੰਗਰ ਹਾਲ ਵਿੱਚ ਜਾ ਕੇ ਸੇਵਾ ਵੀ ਕੀਤੀ। ਇਸ ਤੋਂ ਬਾਅਦ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੂੰ ਸਿਰੋਪਾ ਦੇ ਸਮਨਾਮਿਤ ਵੀ ਕੀਤਾ। ਚਾਰ ਦਿਨੀਂ ਭਾਰਤ ਦੌਰੇ ਦੇ ਅੰਤਿਮ ਦਿਨ ਉਹ ਪਹਿਲਾਂ ਜਾਮਾ ਮਸਜਿਦ ਗਏ ਅਤੇ ਉੱਥੇ ਕਰੀਬ 15 ਮਿੰਟ ਗੁਜ਼ਾਰੇ। ਦੇਸ਼ ਦੀ ਸਭ ਤੋਂ ਵੱਡੀ ਮਸਜਿਦ ’ਚ ਉਨ੍ਹਾਂ ਸਿੱਜਦਾ ਕਰਨ ਦੇ ਨਾਲ ਨਾਲ ਉੱਥੋਂ ਦੇ ਇਤਿਹਾਸ ਦੀ ਜਾਣਕਾਰੀ ਵੀ ਲਈ। ਅਧਿਕਾਰੀਆਂ ਨੇ ਦੱਸਿਆ ਕਿ ਮਸਜਿਦ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸ਼ਾਲ ਦੇ ਕੇ ਸਨਮਾਨਿਆ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਟਾਪ ਹੈਡਲਾਈਨ

Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Embed widget