ਪੜਚੋਲ ਕਰੋ

ਓਬਾਮਾ ਨੇ ਵੀ ਮਨਾਈ ਦੀਵਾਲੀ

ਵਾਸ਼ਿੰਗਟਨ : ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਦੀਵਾਲੀ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੇ ਦਫ਼ਤਰ 'ਚ ਦੀਵਾਲੀ ਮਨਾਈ। ਓਬਾਮਾ ਨੇ ਦਫ਼ਤਰ ਵਿੱਚ ਦੀਵੇ ਜਗਾ ਕੇ ਦੀਵਾਲੀ ਮਨਾਈ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਨੇ ਆਪਣੇ ਫੇਸਬੁੱਕ ਪੇਜ 'ਤੇ ਇਸ ਦੀ ਜਾਣਕਾਰੀ ਦਿੱਤੀ ਅਤੇ ਤਸਵੀਰਾਂ ਵੀ ਪੋਸਟ ਕੀਤੀਆਂ। ਸੰਦੇਸ਼ 'ਚ ਕਿਹਾ ਗਿਆ,''ਅਮਰੀਕਾ ਅਤੇ ਦੁਨੀਆ ਭਰ 'ਚ ਰੌਸ਼ਨੀ ਦਾ ਤਿਉਹਾਰ ਮਨਾ ਰਹੇ ਸਾਰੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ।'' ਓਬਾਮਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਦੀਵਾਲੀ ਮਨਾਉਣ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਨੇ 2009 'ਚ ਰਾਸ਼ਟਰਪਤੀ ਨਿਵਾਸ 'ਚ ਦੀਵਾਲੀ ਮਨਾਈ ਸੀ। ਇਸ ਤੋਂ ਇਲਾਵਾ ਐਤਵਾਰ ਨੂੰ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਪਹਿਲੀ ਵਾਰ ਦੀਵਾਲੀ ਮੌਕੇ ਖ਼ਾਸ ਤੌਰ 'ਤੇ ਸਜਾਇਆ ਗਿਆ। ਇਸ ਦੀ ਕੰਧ 'ਤੇ ਰੌਸ਼ਨੀ ਨਾਲ 'ਹੈਪੀ ਦੀਵਾਲੀ' ਲਿਖਿਆ ਗਿਆ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget