ਪੜਚੋਲ ਕਰੋ

ਯੂ.ਐਨ. ਦੇ ਸਮਾਗਮ ਵਿੱਚ ਓਬਾਮਾ ਨੇ ਪੜ੍ਹੀ ਛੇ ਸਾਲਾਂ ਬੱਚੇ ਵੱਲੋਂ ਲਿਖੀ ਚਿੱਠੀ

ਨਿਊਯਾਰਕ : ਅਮਰੀਕਾ ਦੇ ਨਿਊਯਾਰਕ ਦੇ ਰਹਿਣ ਵਾਲੇ ਛੇ ਸਾਲ ਦੇ ਇੱਕ ਬੱਚੇ ਏਲੈਕਸ ਨੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਇੱਕ ਅਜਿਹੀ ਚਿੱਠੀ ਲਿਖੀ ਹੈ ਜੋ ਸਾਡੇ ਸਭ ਦੇ ਲਈ ਇਨਸਾਨੀਅਤ ਦਾ ਸਬਕ ਹੈ।ਚਿੱਠੀ ਵਿੱਚ ਏਲੈਕਸ ਨੇ ਓਮਰਾਨ ਦਾਕਨੀਸ਼ ਨਾਮ ਦੇ ਸੀਰੀਆਈ ਬੱਚੇ ਨੂੰ ਆਪਣੇ ਘਰ ਲੈ ਕੇ ਆਉਣ ਦੀ ਗੱਲ ਕਹੀ ਹੈ। ਉਸ ਨੇ ਰਾਸ਼ਟਰਪਤੀ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਇਸ ਕੰਮ ਵਿੱਚ ਉਹ ਉਸ ਦੀ ਮਦਦ ਕਰਨ। ਓਮਰਾਨ ਦਾਕਨੀਸ਼ ਉਹ ਹੀ ਬੱਚਾ ਹੈ ਜਿਸ ਨੂੰ ਹਵਾਈ ਹਮਲੇ ਤੋਂ ਬਾਅਦ ਮਲਬੇ ਵਿੱਚੋਂ ਬਚਾ ਕੇ ਬਾਹਰ ਕੱਢਿਆ ਗਿਆ ਸੀ। ਇਸ ਹਫ਼ਤੇ ਹੋਏ ਸੰਯੁਕਤ ਰਾਸ਼ਟਰ ਸਮਾਗਮ ਵਿੱਚ ਰਾਸ਼ਟਰਪਤੀ ਓਬਾਮਾ ਨੇ ਇਸ ਬੱਚੇ ਦੀ ਚਿੱਠੀ ਨੂੰ ਪੜ੍ਹ ਕੇ ਸੁਣਾਇਆ। ਓਬਾਮਾ ਨੇ ਏਲੈਕਸ ਦੀ ਤਾਰੀਫ਼ ਕਰਦੇ ਹੋਏ ਕਿਹਾ, 'ਇਸ ਛੋਟੇ ਜਿਹੇ ਬੱਚੇ ਨੇ ਮਾਨਵਤਾ ਵਿਖਾਈ ਹੈ। ਉਸ ਨੇ ਡਰਨਾ ਨਹੀਂ ਸਿੱਖਿਆ। ਉਸ ਨੂੰ ਫ਼ਰਕ ਨਹੀਂ ਪੈਂਦਾ ਕਿ ਉਹ ਲੋਕ ਕਿੱਥੋਂ ਹਨ ਅਤੇ ਕਿਸ ਤਰ੍ਹਾਂ ਦਿੱਖ ਦੇ ਹਨ। ਅਸੀਂ ਇਸ ਛੋਟੇ ਜਿਹੇ ਬੱਚੇ ਤੋਂ ਬਹੁਤ ਕੁੱਝ ਸਿੱਖ ਸਕਦੇ ਹਾਂ।' alex-letter ਕੀ ਲਿਖਿਆ ਹੈ ਚਿੱਠੀ ਵਿੱਚ? ''ਪਿਆਰੇ ਰਾਸ਼ਟਰਪਤੀ ਓਬਾਮਾ! ਕੀ ਤੁਹਾਨੂੰ ਸੀਰੀਆ ਦਾ ਉਹ ਬੱਚਾ ਯਾਦ ਹੈ ਜੋ ਐਂਬੂਲੈਂਸ ਵਿੱਚ ਸੀ? ਕੀ ਤੁਸੀਂ ਪਲੀਜ਼ ਉਸ ਬੱਚੇ ਨੂੰ ਸਾਡੇ ਘਰ ਲੈ ਕੇ ਆ ਸਕਦੇ ਹੋ। ਅਸੀਂ ਤੁਹਾਡਾ ਫੁੱਲਾਂ ਅਤੇ ਗ਼ੁਬਾਰਿਆਂ ਨਾਲ ਸਵਾਗਤ ਕਰਾਂਗੇ। ਅਸੀਂ ਉਸ ਨੂੰ ਆਪਣਾ ਪਰਿਵਾਰ ਦਿਆਂਗੇ, ਉਹ ਸਾਡਾ ਭਰਾ ਹੋਵੇਗਾ। ਕੈਥਰੀਣ ਮੇਰੀ ਛੋਟੀ ਭੈਣ, ਉਸ ਦੇ ਲਈ ਤਿਤਲੀਆਂ ਅਤੇ ਜੁਗਨੂੰਆਂ ਨੂੰ ਫੜੇਗੀ। ਸਕੂਲ ਵਿੱਚ ਮੇਰਾ ਸੀਰੀਆ ਦਾ ਇੱਕ ਹੋਰ ਵੀ ਦੋਸਤ ਹੈ ਓਮਰ, ਮੈਂ ਉਸ ਦੀ ਮੁਲਾਕਾਤ ਓਮਰ ਨਾਲ ਕਰਵਾ ਦਿਆਂਗਾ। ਅਸੀਂ ਸਾਰੇ ਉਸ ਦੇ ਨਾਲ ਖੇਡਾਂਗੇ ਅਤੇ ਜਨਮਦਿਨ ਪਾਰਟੀ ਵਿੱਚ ਜਾਵਾਂਗੇ। ਓਮਰਾਨ ਸਾਨੂੰ ਆਪਣੀ ਭਾਸ਼ਾ ਵੀ ਸਿਖਾਏਗਾ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget