ਪੜਚੋਲ ਕਰੋ

ਕੈਨੇਡਾ 'ਚ ਟਕਰਾਏ ਦੋ ਜਹਾਜ਼, ਪਾਇਲਟ ਦੀ ਮੌਤ

ਚੰਡੀਗੜ੍ਹ: ਕੈਨੇਡਾ ਵਿੱਚ ਦੋ ਜਹਾਜ਼ਾਂ ਦੇ ਆਪਸ 'ਚ ਟਕਰਾਉਣ ਨਾਲ ਵੱਡਾ ਹਾਦਸਾ ਵਾਪਰਿਆ। ਦਰਅਸਲ ਦੋ ਛੋਟੇ ਜਹਾਜ਼ ਆਪਸ ਵਿੱਚ ਟਕਰਾ ਗਏ। ਇਸ ਦਰਮਿਆਨ ਇੱਕ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ। ਸਥਾਨਕ ਪੁਲਿਸ ਮੁਤਾਬਕ ਇਹ ਘਟਨਾ ਓਟਾਵਾ ਤੋਂ ਤਕਰੀਬਨ 30 ਕਿਲੋਮੀਟਰ ਪੱਛਮ 'ਚ ਓਂਟਾਰੀਓ ਦੇ ਕਾਰਪ 'ਚ ਐਤਵਾਰ ਸਵੇਰੇ ਵਾਪਰੀ। ਦੁਰਘਟਨਾ ਦੇ ਕਾਰਨਾਂ ਬਾਰੇ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ। ਪ੍ਰਾਪਤ ਜਾਣਕਾਰੀ ਮੁਤਾਬਕ ਸੇਸਨਾ ਜਹਾਜ਼ ਦਾ ਪਾਇਲਟ ਇਕੱਲਾ ਹੀ ਉਡਾਣ ਭਰ ਰਿਹਾ ਸੀ। ਹਾਦਸੇ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਐਮਰਜੈਂਸੀ ਸੇਵਾਵਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਪਾਈਪਰ ਜਹਾਜ਼ ਦੇ ਪਾਇਲਟ ਨੇ ਹਵਾਈ ਆਵਾਜਾਈ ਕੰਟਰੋਲਰਾਂ ਨੂੰ ਦੱਸਿਆ ਕਿ ਛੋਟੇ ਯਾਤਰੀ ਜਹਾਜ਼ ਨੇ ਹੇਠਾਂ ਤੋਂ ਉਸ ਦੇ ਜਹਾਜ਼ ਨੂੰ ਟੱਕਰ ਮਾਰੀ ਤੇ ਉਸ ਦੇ ਲੈਂਡਿੰਗ ਗੀਅਰ ਨੂੰ ਨੁਕਸਾਨ ਪੁੱਜਾ। ਘਟਨਾ 'ਚ ਪਾਈਪਰ ਜਹਾਜ਼ ਦਾ ਪਾਇਲਟ ਤੇ ਇਸ 'ਚ ਸਵਾਰ ਯਾਤਰੀ ਸੁਰੱਖਿਅਤ ਹਨ।

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget