ਪੜਚੋਲ ਕਰੋ

ਵੈਨਕੂਵਰ 'ਚ ਚੱਲੀ ਗੋਲ਼ੀ, ਨੌਜਵਾਨ ਦੀ ਮੌਤ

  ਵੈਨਕੂਵਰ: ਇਲਾਕੇ ਵਿੱਚ ਦੂਜੀ ਵਾਰ ਗੋਲ਼ੀ ਚੱਲਣ ਦੀ ਵਾਰਦਾਤ ਵਾਪਰੀ ਹੈ। ਪੂਰਬੀ ਵੈਨਕੂਵਰ ਦੇ ਇਲਾਕੇ ’ਚ ਵਾਪਰੀ ਇਸ ਘਟਨਾ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮਾਰੇ ਗਏ ਨੌਜਵਾਨ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ ਵੈਨਕੂਵਰ ਦਾ ਹੀ ਰਹਿਣ ਵਾਲਾ ਸੀ। ਘਟਨਾ ਬੁੱਧਵਾਰ ਰਾਤ ਕਰੀਬ 8 ਵਜੇ ਵਾਪਰੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫੋਨ ’ਤੇ ਜਾਣਕਾਰੀ ਮਿਲੀ ਕਿ ਕੈਂਬਰਿਜ ਤੇ ਨਨਾਈਮੋ ਸਟਰੀਟਸ ਕੋਲ ਗੋਲ਼ੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਸਨ। ਜਦ ਪੁਲਿਸ ਮੌਕੇ ’ਤੇ ਪੁੱਜੀ ਤਾਂ ਨੌਜਵਾਨ ਜ਼ਖ਼ਮੀ ਹਾਲਤ ਵਿੱਚ ਪਿਆ ਹੋਇਆ ਸੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਕੁਝ ਸਮੇਂ ਬਾਅਦ ਉਸ ਨੇ ਦਮ ਤੋੜ ਦਿੱਤਾ। ਪੁਲਿਸ ਇਸ ਨੂੰ ਟਾਰਗੈਟਿਡ ਸ਼ੂਟਿੰਗ ਦਾ ਮਾਮਲਾ ਮੰਨ ਰਹੀ ਹੈ। ਮੌਕੇ ਵਾਰਦਾਤ ’ਤੇ ਮੌਜੂਦ ਇੱਕ ਗਵਾਹ ਨੇ ਦੱਸਿਆ ਕਿ ਉਸ ਨੇ ਕਰੀਬ 7 ਵਾਰ ਗੋਲ਼ੀ ਚੱਲਣ ਦੀਆਂ ਆਵਾਜਾਂ ਸੁਣੀਆਂ। ਵੈਨਕੂਵਰ ਵਿੱਚ ਇਹ ਇਸ ਸਾਲ ਦੇ 12ਵਾਂ ਕਤਲ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ...
Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Tour Helicopter Crashes: ਵੱਡੀ ਖਬਰ, ਸੈਲਾਨੀ ਜਹਾਜ਼ ਹੋਇਆ ਹਾਦਸਾਗ੍ਰਸਤ; 3 ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
ਵੱਡੀ ਖਬਰ, ਸੈਲਾਨੀ ਜਹਾਜ਼ ਹੋਇਆ ਹਾਦਸਾਗ੍ਰਸਤ; 3 ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Nepal 'ਚ ਸਿਆਸੀ ਹਲਚਲ, ਨਵੇ PM ਦੇ ਸਹੁੰ ਚੁੱਕਦਿਆਂ ਹੀ ਸਾਬਕਾ PM ਕੇਪੀ ਓਲੀ ਗ੍ਰਿਫਤਾਰ; ਜਾਣੋ ਪੂਰਾ ਮਾਮਲਾ
Nepal 'ਚ ਸਿਆਸੀ ਹਲਚਲ, ਨਵੇ PM ਦੇ ਸਹੁੰ ਚੁੱਕਦਿਆਂ ਹੀ ਸਾਬਕਾ PM ਕੇਪੀ ਓਲੀ ਗ੍ਰਿਫਤਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
Embed widget