ਪੜਚੋਲ ਕਰੋ

ਸਿਰਫ ਮੋਦੀ ਕਰ ਸਕਦੇ ਚੀਨ ਖਿਲਾਫ ਆਵਾਜ਼ ਬੁਲੰਦ: ਅਮਰੀਕੀ ਐਕਸਪਰਟ

ਵਾਸ਼ਿੰਗਟਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੇ 'ਬਾਰਡਰ ਐਂਡ ਰੋਡ ਇਨੀਸ਼ਿਏਟਿਵ' (ਬੀ.ਆਰ.ਆਈ.) ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਇਕੱਲੇ ਕੌਮਾਂਤਰੀ ਲੀਡਰ ਹਨ। ਅਮਰੀਕਾ ਨੇ ਵੀ ਚੀਨ ਦੀ ਇਸ ਯੋਜਨਾ 'ਤੇ ਚੁੱਪੀ ਧਾਰ ਰੱਖੀ ਹੈ। ਚੀਨ ਮਾਮਲਿਆਂ ਬਾਰੇ ਅਮਰੀਕਾ ਦੇ ਇਕ ਐਕਸਰਟ ਨੇ ਇਹ ਗੱਲ ਆਖੀ ਹੈ। ਹਡਸਨ ਇੰਸਟੀਟਿਊਟ 'ਚ ਚੀਨੀ ਰਣਨੀਤੀ ਨਾਲ ਜੁੜੇ ਸੈਂਟਰ ਦੇ ਡਾਇਰੈਕਟਰ ਮਾਈਕਲ ਪਿਲਸਬਰੀ ਨੇ ਅਮਰੀਕੀ ਕਾਂਗਰਸ 'ਚ ਕਿਹਾ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਦੀ ਇਸ ਯੋਜਨਾ ਖਿਲਾਫ ਮੋਦੀ ਤੇ ਉਨ੍ਹਾਂ ਦੀ ਟੀਮ ਨੇ ਹਮੇਸ਼ਾ ਖੁੱਲ ਕੇ ਗੱਲ ਕੀਤੀ ਹੈ। ਪਿਲਸਬਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜੇ ਵੀ ਦੁਨੀਆ ਦੇ ਇਕੱਲੇ ਅਜਿਹੇ ਲੀਡਰ ਹਨ ਜਿਨ੍ਹਾਂ ਨੇ ਇਸ ਬਾਰੇ ਆਪਣੇ ਵਿਚਾਰ ਰੱਖੇ। ਇਸ ਦਾ ਇਕ ਕਾਰਨ ਇਹ ਵੀ ਹੋ ਸਕਦਾ ਹੈ ਕਿ ਇਸ ਨਾਲ ਭਾਰਤ ਸਿੱਧੇ ਤੌਰ 'ਤੇ ਜੁੜਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜ ਸਾਲ ਪੁਰਾਣੀ ਸਕੀਮ ਹੈ ਤੇ ਅਮਰੀਕੀ ਸਰਕਾਰ ਹੁਣ ਤੱਕ ਇਸ 'ਤੇ ਖਾਮੋਸ਼ ਹੈ। ਅਮਰੀਕਾ ਦੀ ਹਿੰਦ-ਪ੍ਰਸ਼ਾਂਤ ਖੇਤਰ 'ਚ ਨਵੀਂ ਸਕੀਮ ਦੀ ਸਰਾਹਨਾ ਕਰਦੇ ਹੋਏ ਪੈਂਟਾਗਨ ਦੇ ਸਾਬਕਾ ਅਧਿਕਾਰੀ ਨੇ ਕਿਹਾ ਕਿ ਹਾਲ ਹੀ 'ਚ ਲੋਕਾਂ ਨੇ ਰਾਸ਼ਟਰਪਤੀ ਸਮੇਤ ਟਰੰਪ ਪ੍ਰਸ਼ਾਸਨ ਦੇ 50 ਤੋਂ ਵੱਧ ਵਾਰ ਅਜਿਹੀ ਗੱਲ ਕਹੀ ਹੈ। ਚੀਨ ਮਾਮਲਿਆਂ 'ਤੇ ਅਮਰੀਕੀ ਐਕਸਪਰਟ ਪਿਲਸਬਰੀ ਨੇ ਕਿਹਾ ਕਿ ਚੀਨ ਇਸ ਦਾ ਪਹਿਲਾਂ ਵੀ ਵਿਰੋਧ ਕਰ ਚੁੱਕਿਆ ਹੈ। ਇਸ ਨੂੰ ਇਹ ਪਸੰਦ ਵੀ ਨਹੀਂ।

ਟਾਪ ਹੈਡਲਾਈਨ

Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget