ਪੜਚੋਲ ਕਰੋ

ਕੈਨੇਡਾ 'ਚ 'ਬੰਬੂਕਾਟ' ਰੱਖਣ ਵਾਲੇ ਸਿੱਖਾਂ ਨੂੰ ਵੱਡੀ ਰਾਹਤ

ਬਰੈਂਪਟਨ: ਕੈਨੇਡਾ ਦੇ ਓਂਟਾਰੀਓ ਸੂਬੇ ਨੇ ਵੀ ਹੁਣ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਓਂਟਾਰੀਓ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਨੇ ਦਸਤਾਰਧਾਰੀ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮੇਟ ਤੋਂ ਛੋਟ ਦੇ ਦਿੱਤੀ ਗਈ ਹੈ। ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਸਿੱਖ ਮੋਟਰਸਾਈਕਲ ਸਵਾਰਾਂ ਦੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਸਨਮਾਨ ਦਿੱਤਾ ਗਿਆ ਹੈ। ਪ੍ਰੀਮੀਅਰ ਡੌਗ਼ ਫੋਰਡ ਦਾ ਕਹਿਣਾ ਹੈ ਕਿ ਇਸ ਛੋਟ ਦੌਰਾਨ ਸੜਕੀ ਸੁਰੱਖਿਆ ਤਰਜੀਹ ਰਹੇਗੀ ਪਰ ਉਨ੍ਹਾਂ ਦੀ ਸਰਕਾਰ ਮੰਨਦੀ ਹੈ ਕਿ ਸੜਕੀ ਸੁਰੱਖਿਆ ਹਰੇਕ ਵਿਅਕਤੀ ਦੀ ਨਿੱਜੀ ਜ਼ਿੰਮੇਦਾਰੀ ਵੀ ਬਣਦੀ ਹੈ। ਬੀਤੇ ਹਫ਼ਤੇ ਟੌਰੀ ਲੈਜਿਸਲੇਟਰ ਪ੍ਰਭਮੀਤ ਸਰਕਾਰੀਆ ਨੇ ਹੈਲਮੇਟ ਦੀ ਛੋਟ ਤੋਂ ਆਗਿਆ ਦੇਣ ਸਬੰਧੀ ਹਾਈਵੇ ਆਵਾਜਾਈ ਨੂੰ ਸੋਧਣ ਲਈ ਇੱਕ ਬਿੱਲ ਪੇਸ਼ ਕੀਤਾ ਸੀ। ਜ਼ਿਕਰੋਯਗ ਹੈ ਕਿ ਇਸ ਤੋਂ ਪਹਿਲਾਂ ਦਸਤਾਰਧਾਰੀ ਸਿੱਖਾਂ ਨੂੰ ਐਲਬਰਟਾ, ਮੈਨੀਟੋਬਾ ਤੇ ਬ੍ਰਿਟਿਸ਼ ਕੋਲੰਬੀਆ 'ਚ ਮੋਟਰਸਾਈਕਲਿੰਗ ਦੌਰਾਨ ਹੈਲਮੇਟ ਪਹਿਨਣ ਤੋਂ ਛੋਟ ਮਿਲੀ ਹੋਈ ਹੈ। ਹੁਣ ਕੈਨੇਡਾ ਦੇ ਚਾਰ ਸੂਬਿਆਂ ਵਿੱਚ ਸਿੱਖ ਬਗ਼ੈਰ ਹੈਲਮੇਟ ਤੋਂ ਮੋਟਰਸਾਈਕਲ ਦੀ ਸਵਾਰੀ ਕਰ ਸਕਦੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget