ਪੜਚੋਲ ਕਰੋ

Ontario Polls: ਕੈਨੇਡਾ 'ਚ ਫਿਰ ਪੰਜਾਬੀਆਂ ਦੀ ਬੱਲੇ-ਬੱਲੇ, ਓਂਟਾਰੀਓ ਸੂਬਾਈ ਚੋਣਾਂ 'ਚ 6 ਪੰਜਾਬੀਆਂ ਨੇ ਦਰਜ ਕੀਤੀ ਜਿੱਤ

Ontario Polls: ਓਨਟਾਰੀਓ 'ਚ ਇੱਕ ਵਾਰ ਫਿਰ ਪੰਜਾਬੀਆਂ ਨੇ ਆਪਣਾ ਝੰਡਾ ਗੱਡਿਆ। ਵੀਰਵਾਰ ਨੂੰ ਇੱਥੇ ਹੋਈਆਂ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਛੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ।

Ontario Polls: ਓਨਟਾਰੀਓ 'ਚ ਇੱਕ ਵਾਰ ਫਿਰ ਪੰਜਾਬੀਆਂ ਨੇ ਆਪਣਾ ਝੰਡਾ ਗੱਡਿਆ। ਵੀਰਵਾਰ ਨੂੰ ਇੱਥੇ ਹੋਈਆਂ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਛੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ। ਇੱਕ ਵਾਰ ਫਿਰ ਤੋਂ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀ.ਸੀ.) ਨੂੰ ਜਨਤਾ ਨੇ ਫਤਵਾ ਸੁਣਾ ਦਿੱਤਾ। ਦਸ ਦਈਏ ਕਿ ਓਨਟਾਰੀਓ ਦੇ ਬਰੈਂਪਟਨ ਅਤੇ ਮਿਸੀਸਾਗਾ ਖੇਤਰਾਂ ਵਿੱਚ 20 ਦੇ ਕਰੀਬ ਪੰਜਾਬੀਆਂ ਨੇ ਚੋਣ ਲੜੀ ਸੀ ਜਿਹਨਾਂ 'ਚੋਂ 6 ਨੇ ਜਿੱਤ ਦੇ ਝੰਡੇ ਗੱਡੇ । 

ਜਿੱਤਣ ਵਾਲੇ ਛੇ ਪੰਜਾਬੀਆਂ ਵਿੱਚ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ, ਬਰੈਂਪਟਨ ਸਾਊਥ ਤੋਂ ਪ੍ਰਭਮੀਤ ਸਰਕਾਰੀਆ, ਬਰੈਂਪਟਨ ਵੈਸਟ ਤੋਂ ਅਮਰਜੋਤ ਸੰਧੂ, ਮਿਸੀਸਾਗਾ ਸਟਰੀਟਵਿਲੇ ਤੋਂ ਨੀਨਾ ਟਾਂਗਰੀ, ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਅਤੇ ਮਿਲਟਨ ਤੋਂ ਪਰਮ ਗਿੱਲ ਸ਼ਾਮਲ ਹਨ।

ਜਗਮੀਤ ਸਿੰਘ ਦੇ ਭਰਾ ਨੂੰ ਮਿਲੀ ਹਾਰ 
ਉੱਥੇ ਹੀ ਐਨਡੀਪੀ ਪ੍ਰਧਾਨ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਬਰੈਂਪਟਨ ਈਸਟ ਰਾਈਡਿੰਗ ਸੀਟ ਤੋਂ ਹਰਦੀਪ ਗਰੇਵਾਲ ਨੇ ਉਹਨਾਂ ਨੂੰ ਮਾਤ ਦਿੱਤੀ। ਖਾਸ ਗੱਲ ਇਹ ਹੈ ਇਹ ਸੀਟ ਗ੍ਰੇਟਰ ਟੋਰਾਂਟੋ ਖੇਤਰ ਵਿੱਚ ਜਗਮੀਤ ਪਰਿਵਾਰ ਦਾ ਸਿਆਸੀ ਅਧਾਰ ਮੰਨੀ ਜਾਂਦੀ ਸੀ।

ਦੋ ਮੌਜੂਦਾ ਵਿਧਾਇਕ ਸਾਰਾ ਸਿੰਘ ਅਤੇ ਹਰਿੰਦਰ ਮੱਲ੍ਹੀ ਕ੍ਰਮਵਾਰ ਬਰੈਂਪਟਨ ਸੈਂਟਰਲ ਅਤੇ ਬਰੈਂਪਟਨ ਨਾਰਥ ਤੋਂ ਹਾਰ ਗਏ ਹਨ। ਮੱਲ੍ਹੀ 2016 ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪਾਰਲੀਮੈਂਟ ਵਿੱਚ 1984 ਦੇ ਨਸਲਕੁਸ਼ੀ ਮਤੇ ਦੇ ਪਿੱਛੇ ਸੰਸਦ ਮੈਂਬਰ ਸੀ।

ਓਨਟਾਰੀਓ ਵਿੱਚ ਸੂਬਾਈ ਚੋਣਾਂ ਵਿੱਚ ਸੱਤ ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ ਸੀ। ਓਨਟਾਰੀਓ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਕੈਬਨਿਟ ਮੰਤਰੀ ਬਣੇ 31 ਸਾਲਾ ਪ੍ਰਭਮੀਤ ਸਰਕਾਰੀਆ ਨੇ ਬਰੈਂਪਟਨ ਸਾਊਥ ਤੋਂ ਆਪਣੀ ਸੀਟ ਬਰਕਰਾਰ ਰੱਖੀ ਹੈ। ਪ੍ਰਭਮੀਤ ਨੇ 124 ਵਿੱਚੋਂ 83 ਸੀਟਾਂ ਜਿੱਤ ਕੇ ਚੰਗਾ ਪ੍ਰਦਰਸ਼ਨ ਕੀਤਾ। ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨਡੀਪੀ ਨੇ 31 ਸੀਟਾਂ ਨਾਲ ਦੂਜੇ ਸਥਾਨ 'ਤੇ, ਲਿਬਰਲ ਪਾਰਟੀ ਨੇ ਅੱਠ ਸੀਟਾਂ ਜਿੱਤੀਆਂ, ਜਦੋਂ ਕਿ ਗ੍ਰੀਨਜ਼ ਅਤੇ ਆਜ਼ਾਦ ਉਮੀਦਵਾਰਾਂ ਨੇ ਇਕ-ਇਕ ਸੀਟ ਜਿੱਤੀ। ਸਰਕਾਰੀਆ ਦਾ ਪਰਿਵਾਰ 1980 ਵਿੱਚ ਅੰਮ੍ਰਿਤਸਰ ਤੋਂ ਕੈਨੇਡਾ ਆ ਗਿਆ ਸੀ। 48 ਸਾਲਾ ਪਰਮ ਗਿੱਲ, ਜੋ ਮੋਗਾ ਦੇ ਰਹਿਣ ਵਾਲੇ ਹਨ, ਨੂੰ ਟੋਰਾਂਟੋ ਦੇ ਬਾਹਰੀ ਇਲਾਕੇ ਮਿਲਟਨ ਤੋਂ ਦੁਬਾਰਾ ਚੁਣਿਆ ਗਿਆ ਹੈ। ਨੀਨਾ ਟਾਂਗਰੀ, ਜੋ ਕਿ ਓਨਟਾਰੀਓ ਦੀ ਸਮਾਲ ਬਿਜ਼ਨੈੱਸ ਅਤੇ ਰੈੱਡ ਟੇਪ ਰਿਡਕਸ਼ਨ ਦੀ ਐਸੋਸੀਏਟ ਮੰਤਰੀ ਹਨ, ਵੀ ਮਿਸੀਸਾਗਾ-ਸਟ੍ਰੀਟਸਵਿਲੇ ਤੋਂ ਮੁੜ ਚੁਣੀ ਗਈ ਹੈ। ਨੀਨਾ ਦਾ ਪਰਿਵਾਰ ਜਲੰਧਰ ਦਾ ਰਹਿਣ ਵਾਲਾ ਹੈ। ਸੱਤਾਧਾਰੀ ਪੀ.ਸੀ. ਦੇ ਅਮਰਜੋਤ ਸੰਧੂ ਨੇ ਵੀ ਬਰੈਂਪਟਨ ਵੈਸਟ ਤੋਂ ਆਪਣੀ ਸੀਟ ਬਰਕਰਾਰ ਰੱਖੀ ਅਤੇ ਮਿਸੀਸਾਗਾ-ਮਾਲਟਨ ਤੋਂ ਦੀਪਕ ਆਨੰਦ ਚੁਣੇ ਗਏ ਹਨ। ਇਹ ਦੋਵੇਂ ਪੰਜਾਬ ਤੋਂ ਆਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget