ਪੜਚੋਲ ਕਰੋ

ਸਿੱਖਾਂ ਨੇ ਅਪ੍ਰੇਸ਼ਨ ਬਲਿਊ ਸਟਾਰ ਦੀਆਂ ਗੁਪਤ ਫਾਈਲਾਂ ਦੀ ਮੰਗੀ ਜਾਂਚ

ਲੰਡਨ : ਇੰਗਲੈਂਡ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਨੇ ਅਪਰੇਸ਼ਨ ਬਲਿਊ ਸਟਾਰ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਦੀਆਂ ਫਾਈਲਾਂ ਦੀ ਜਾਂਚ ਦੀ ਮੰਗ ਕੀਤੀ ਹੈ। ਬਰਤਾਨੀਆ ਦੇ ਵਿਦੇਸ਼ ਮੰਤਰਾਲੇ ਨੇ ਮੰਨਿਆ ਹੈ ਕਿ ਸੰਨ 1980 ਵਿੱਚ ਭਾਰਤ-ਬ੍ਰਿਟੇਨ ਦੇ ਰਿਸ਼ਤਿਆਂ ਬਾਰੇ ਕਈ ਫਾਈਲਾਂ ਕੌਮੀ ਪੁਰਾਲੇਖ ਵਿੱਚੋਂ ਹਟਾਈਆਂ ਹਨ, ਜਿਨ੍ਹਾਂ ਵਿੱਚੋਂ ਕੁੱਝ ਫਾਈਲਾਂ ਅਪ੍ਰੇਸ਼ਨ ਬਲਿਊ ਸਟਾਰ ਨਾਲ ਸਬੰਧਿਤ ਹਨ। ਪੀਟੀਆਈ ਅਨੁਸਾਰ ਇਸ ਮਾਮਲੇ ਦੀ ਇੱਕ ਸਿੱਖ ਗਰੁੱਪ ਵੱਲੋਂ ਸੁਤੰਤਰ ਜਾਂਚ ਦੀ ਮੰਗੀ ਕੀਤੀ ਜਾ ਰਹੀ ਹੈ। ਇਹ ਫਾਈਲਾਂ ਕੌਮੀ ਪੁਰਾਲੇਖ ਨੇ 30 ਸਾਲਾਂ ਬਾਅਦ ਦਸਤਾਵੇਜ਼ ਜਾਰੀ ਕਰਨ ਵਾਲੇ ਨਿਯਮ ਤਹਿਤ ਇਸ ਸਾਲ ਦੇ ਸ਼ੁਰੂ ਵਿੱਚ ਜਨਤਕ ਕੀਤੀਆਂ ਸਨ। ਸਿੱਖ ਫੈਡਰੇਸ਼ਨ ਯੂ ਕੇ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਇਨ੍ਹਾਂ ਫਾਈਲਾਂ ਵਿੱਚੋਂ 1984 ’ਚ ਅਪ੍ਰੇਸ਼ਨ ਬਲਿਊ ਸਟਾਰ ਦੌਰਾਨ ਭਾਰਤ ਵੱਲੋਂ ਅੰਦਰੂਨੀ ਸੁਰੱਖਿਆ ਵਾਸਤੇ ਨੈਸ਼ਨਲ ਗਾਰਡ ਕਾਇਮ ਕਰਨ ਲਈ ਮੰਗੀ ਫ਼ੌਜੀ ਸਹਾਇਤਾ ਬਾਅਦ ਬ੍ਰਿਟਿਸ਼ ਫ਼ੌਜ ਦੇ ਵਿਸ਼ੇਸ਼ ਹਵਾਈ ਸੇਵਾਵਾਂ (ਐਸਏਐਸ) ਯੂਨਿਟ ਦੇ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਬਾਰੇ ਜ਼ਿਕਰ ਕਰਨ ਵਾਲਾ ਇੱਕ ਮੀਮੋ ਮਿਲਿਆ ਸੀ। ਸਿੱਖ ਫੈਡਰੇਸ਼ਨ ਯੂ ਕੇ ਦੇ ਬਿਆਨ ਮੁਤਾਬਿਕ ਯੂ ਕੇ ਸਰਕਾਰ ਵੱਲੋਂ ਭਾਰਤੀ ਫ਼ੌਜ ਨੂੰ ਐਸਏਐਸ ਦੀ ਸਹਾਇਤਾ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਸੀ। ਡੇਵਿਡ ਕੈਮਰੌਨ ਵੱਲੋਂ 2014 ਵਿੱਚ ਅਧਿਕਾਰਤ ਸਮੀਖਿਆ ਦੇ ਦਿੱਤੇ ਹੁਕਮਾਂ ਦੌਰਾਨ ਇਸ ਤੱਥ ਨੂੰ ਹਟਾ ਦਿੱਤਾ ਗਿਆ ਸੀ।’ ਇਸ ਜਥੇਬੰਦੀ ਮੁਤਾਬਿਕ ਸਿੱਖ ਇਤਿਹਾਸ ਦੇ ਇਸ ਦੌਰ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਸੁਤੰਤਰ ਪੜਤਾਲ ਬਾਰੇ ਵਕੀਲਾਂ ਵੱਲੋਂ ਹੁਣ ਗ੍ਰਹਿ ਸਕੱਤਰ ਐਂਬਰ ਰੱਡ ਨੂੰ ਲਿਖਿਆ ਗਿਆ ਹੈ। ਸਿੱਖ ਫੈਡਰੇਸ਼ਨ ਯੂ ਕੇ ਵੱਲੋਂ ਸਰਕਾਰ ਉੱਤੇ ‘ਲਿੱਪਾ-ਪੋਚੀ’ ਦਾ ਦੋਸ਼ ਲਾਇਆ ਜਾ ਰਿਹਾ ਹੈ ਪਰ ਵਿਦੇਸ਼ ਦਫ਼ਤਰ ਦਾ ਕਹਿਣਾ ਹੈ ਕਿ ਇਸ ਜਥੇਬੰਦੀ ਵੱਲੋਂ ਕੁੱਝ ਮੁੱਦੇ ਚੁੱਕੇ ਜਾਣ ਬਾਅਦ ਇਹ ਫਾਈਲਾਂ ਮਹਿਜ਼ ‘ਉਧਾਰ’ ਲਈਆਂ ਹਨ, ਜੋ ਜਲਦੀ ਵਾਪਸ ਕਰ ਦਿੱਤੀਆਂ ਜਾਣਗੀਆਂ

ਟਾਪ ਹੈਡਲਾਈਨ

Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਮੁਲਾਜ਼ਮਾਂ ਦੀ ਲੱਗੀ ਮੌਜ: ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਮੁਲਾਜ਼ਮਾਂ ਦੀ ਲੱਗੀ ਮੌਜ: ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
Embed widget