ਪੜਚੋਲ ਕਰੋ

ਯੂਕੇ ਸੰਸਦ 'ਚ ਗੂੰਜਿਆ ਆਪ੍ਰੇਸ਼ਨ ਬਲਿਊ ਸਟਾਰ ਦਾ ਮੁੱਦਾ, ਜਾਂਚ ਦੀ ਮੰਗ

ਬ੍ਰਿਟਿਸ਼ ਸਿੱਖ ਓਪੋਜ਼ੀਸ਼ਨ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਜੂਨ 1984 ਵਿੱਚ ਆਪਰੇਸ਼ਨ ਬਲਿਊ ਸਟਾਰ ਵਿੱਚ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬ੍ਰਿਟਿਸ਼ ਸਰਕਾਰ ਦੀ ਸ਼ਮੂਲੀਅਤ ਦੀ ਸੁਤੰਤਰ ਜਾਂਚ ਕਰਨ ਦੀ ਮੰਗ ਕੀਤੀ ਹੈ।

ਲੰਡਨ: ਬ੍ਰਿਟਿਸ਼ ਸਿੱਖ ਓਪੋਜ਼ੀਸ਼ਨ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਜੂਨ 1984 ਵਿੱਚ ਆਪਰੇਸ਼ਨ ਬਲਿਊ ਸਟਾਰ ਵਿੱਚ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬ੍ਰਿਟਿਸ਼ ਸਰਕਾਰ ਦੀ ਸ਼ਮੂਲੀਅਤ ਦੀ ਸੁਤੰਤਰ ਜਾਂਚ ਕਰਨ ਦੀ ਮੰਗ ਕੀਤੀ ਹੈ। ਬ੍ਰਿਟੇਨ ਦੇ ਸਭ ਤੋਂ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਨੇ ਵੀਰਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ 36 ਸਾਲਾ ਪੁਰਾਣਾ ਮੁੱਦਾ ਉਠਾਇਆ ਤੇ ਇਸ ਮੁੱਦੇ 'ਤੇ ਬਹਿਸ ਦਾ ਸੱਦਾ ਵੀ ਦਿੱਤਾ। ਢੇਸੀ ਨੇ ਕਿਹਾ ਕਿ, 
" ਇਸ ਹਫਤੇ ਅਪਰੇਸ਼ਨ ਬਲਿਊ ਸਟਾਰ ਨੂੰ 36 ਸਾਲ ਹੋ ਗਏ ਹਨ ਜਦੋਂ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਭ ਤੋਂ ਸਤਿਕਾਰਤ ਅਸਥਾਨ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ 'ਤੇ ਘਿਨਾਉਣੇ ਹਮਲੇ ਦਾ ਆਦੇਸ਼ ਦਿੱਤਾ ਸੀ। "
-
ਢੇਸੀ ਨੇ ਅੱਗੇ ਕਿਹਾ ਕਿ, 
" ਹਾਲ ਹੀ ਦੇ ਖੁਲਾਸਿਆਂ ਤੇ ਬ੍ਰਿਟਿਸ਼ ਸਿੱਖ ਭਾਈਚਾਰੇ ਵਿੱਚੋਂ ਵੱਡੀ ਮੰਗ ਤੇ ਲੇਬਰ ਪਾਰਟੀ ਤੇ ਹੋਰ ਵਿਰੋਧੀ ਪਾਰਟੀਆਂ ਦੀ ਹਮਾਇਤ ਦੇ ਬਾਵਜੂਦ, ਹਮਲੇ ਵਿੱਚ ਥੈਚਰ ਸਰਕਾਰ ਦੀ ਸ਼ਮੂਲੀਅਤ ਦੀ ਹੱਦ ਤੈਅ ਕਰਨ ਲਈ ਇੱਕ ਸੁਤੰਤਰ ਜਾਂਚ ਅਜੇ ਤੱਕ ਨਹੀਂ ਹੋ ਸਕੀ ਹੈ। "
-
ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ
ਕਾਮਨਜ਼ ਦੇ ਲੀਡਰ, ਜੈਕਬ ਰੀਸ-ਮੋਗ ਨੇ ਸਰਕਾਰ ਵੱਲੋਂ ਜਵਾਬ ਦਿੰਦੇ ਹੋਏ ਕਿਹਾ, 
" ਮੈਨੂੰ ਪੂਰਾ ਭਰੋਸਾ ਹੈ ਕਿ ਮਾਰਗਰੇਟ ਥੈਚਰ, ਦੇਸ਼ ਦੇ ਮਹਾਨ ਨੇਤਾਵਾਂ ਵਿੱਚੋਂ ਇੱਕ ਰਹੀ ਹੈ, ਉਸ ਨੇ ਹਮੇਸ਼ਾਂ ਸਹੀ ਵਿਵਹਾਰ ਕੀਤਾ ਹੋਵੇਗਾ। "
-
ਜਾਂਚ ਦੀ ਮੰਗ ਕੁਝ ਸਾਲ ਪਹਿਲਾਂ ਉੱਠੀ ਸੀ ਜਦੋਂ ਇਹ ਗੱਲ ਉੱਭਰ ਕੇ ਸਾਹਮਣੇ ਆਈ ਸੀ, ਆਪਰੇਸ਼ਨ ਬਲਿਊ ਸਟਾਰ ਤੋਂ ਪਹਿਲਾਂ ਬ੍ਰਿਟਿਸ਼ ਫੌਜ ਵੱਲੋਂ ਭਾਰਤੀ ਫੌਜਾਂ ਨੂੰ ਇਸ ਸਬੰਧ 'ਚ ਸਲਾਹ ਦਿੱਤੀ ਗਈ ਸੀ।
ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ ਉਸ ਸਮੇਂ ਦੇ ਬ੍ਰਿਟਿਸ਼ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ ਇਸ ਖੋਜ ਦੀ ਅੰਦਰੂਨੀ ਸਮੀਖਿਆ ਦਾ ਆਦੇਸ਼ ਦਿੱਤਾ ਸੀ, ਜਿਸ ਕਾਰਨ ਸੰਸਦ ਵਿੱਚ ਇਹ ਐਲਾਨ ਹੋਇਆ ਸੀ ਕਿ ਬ੍ਰਿਟੇਨ ਦੀ ਭੂਮਿਕਾ ਪੂਰੀ ਤਰ੍ਹਾਂ “ਸਲਾਹਕਾਰ” ਰਹੀ ਹੈ ਤੇ ਵਿਸ਼ੇਸ਼ ਹਵਾਈ ਸੇਵਾ (ਐਸਏਐਸ) ਦੀ ਸਲਾਹ ਦਾ ਆਪ੍ਰੇਸ਼ਨ ਬਲਿਊ ਸਟਾਰ ਉੱਤੇ “ਸੀਮਤ ਪ੍ਰਭਾਵ” ਪਿਆ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget