ਪੜਚੋਲ ਕਰੋ

ਅਮਰੀਕੀਆਂ ਨੂੰ ਲੱਗਾ ਅਫੀਮ ਦਾ ਵੈਲ, ਓਵਰਡੋਜ਼ ਨਾਲ 70,000 ਤੋਂ ਵੱਧ ਮਰੇ

ਅਮਰੀਕੀਆਂ ਨੂੰ ਅਫੀਮ ਦਾ ਵੈਲ ਲੱਗ ਗਿਆ ਹੈ। ਇਹ ਹੁਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸਰਕਾਰ ਇਸ ਨੂੰ ਮਹਾਮਾਰੀ ਵਜੋਂ ਲੈ ਰਹੀ ਹੈ। ਸਾਲ 2017 ਵਿੱਚ 70,000 ਤੋਂ ਵੱਧ ਅਮਰੀਕੀ ਨਸ਼ਿਆਂ ਦੀ ਓਵਰਡੋਜ਼ ਕਾਰਨ ਮਰ ਗਏ ਸਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਅਫੀਮ ਖਾਂਦੇ ਸਨ।

ਵਾਸ਼ਿੰਗਟਨ: ਅਮਰੀਕੀਆਂ ਨੂੰ ਅਫੀਮ ਦਾ ਵੈਲ ਲੱਗ ਗਿਆ ਹੈ। ਇਹ ਹੁਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸਰਕਾਰ ਇਸ ਨੂੰ ਮਹਾਮਾਰੀ ਵਜੋਂ ਲੈ ਰਹੀ ਹੈ। ਸਾਲ 2017 ਵਿੱਚ 70,000 ਤੋਂ ਵੱਧ ਅਮਰੀਕੀ ਨਸ਼ਿਆਂ ਦੀ ਓਵਰਡੋਜ਼ ਕਾਰਨ ਮਰ ਗਏ ਸਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਅਫੀਮ ਖਾਂਦੇ ਸਨ। ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਨੂੰ ਅਫੀਮ ਦੀ ਮਹਾਮਾਰੀ 'ਚੋਂ ਬਾਹਰ ਕੱਢਣ ਲਈ ਮਦਦ ਵਜੋਂ ਆਪਣੀ ਤੀਜੀ ਤਿਮਾਹੀ ਦੀ ਤਨਖਾਹ ਦਾਨ ਕਰ ਦਿੱਤੀ ਹੈ। ਵ੍ਹਾਈਟ ਹਾਊਸ ਦੇ ਅਧਿਕਾਰੀ ਨੇ ਦੱਸਿਆ ਕਿ ਟਰੰਪ ਨੇ ਇਸ ਤਿਮਾਹੀ ਉਨ੍ਹਾਂ ਨੂੰ ਮਿਲੀ 10 ਹਜ਼ਾਰ ਅਮਰੀਕੀ ਡਾਲਰਾਂ ਦੀ ਤਨਖਾਹ ਸਿਹਤ ਵਿਭਾਗ ਦੇ ਸਹਾਇਕ ਸਕੱਤਰ ਦਫਤਰ ਨੂੰ ਦਾਨ ਕੀਤੀ ਹੈ। ਦਰਅਸਲ ਅਮਰੀਕਾ ਵਿੱਚ ਮਾਨਸਿਕ ਪ੍ਰੇਸ਼ਾਨੀ ਦੀ ਸਮੱਸਿਆ ਵਧਦੀ ਜਾ ਰਹੀ ਹੈ। ਅਜਿਹੇ ਹਾਲਾਤ ਵਿੱਚ ਜ਼ਿਆਦਾਤਰ ਲੋਕ ਨਸ਼ਿਆਂ ਵੱਲ ਵਧ ਰਹੇ ਹਨ। ਬੇਸ਼ੱਕ ਬਹੁਤੇ ਲੋਕ ਸ਼ਰਾਬ ਦੇ ਆਦੀ ਹਨ ਪਰ ਇਨ੍ਹਾਂ ਵਿੱਚ ਨੌਜਵਾਨ ਡਰੱਗ ਦੀ ਜਕੜ ਵਿੱਚ ਆ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਅਫੀਮ ਦਾ ਸੇਵਨ ਕਾਫੀ ਵਧਿਆ ਹੈ।

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
Embed widget