ਪੜਚੋਲ ਕਰੋ

ਲਾਦੇਨ ਦੇ ਬੇਟੇ ਹਮਜਾ ਨੂੰ ਵੀ ਉਤਾਰਿਆ ਮੌਤ ਦੇ ਘਾਟ, ਅਮਰੀਕੀ ਅਧਿਕਾਰੀਆਂ ਦਾ ਦਾਅਵਾ

ਅਲ ਕਾਇਦਾ ਦੇ ਸਰਗਨਾ ਰਹੇ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜਾ ਦੀ ਮੌਤ ਹੋ ਗਈ ਹੈ। ਅਮਰੀਕੀ ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਤਿੰਨ ਅਧਿਕਾਰੀਆਂ ਨੇ ਹਮਜਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਵਾਸ਼ਿੰਗਟਨ: ਅਲ ਕਾਇਦਾ ਦੇ ਸਰਗਨਾ ਰਹੇ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜਾ ਦੀ ਮੌਤ ਹੋ ਗਈ ਹੈ। ਅਮਰੀਕੀ ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਤਿੰਨ ਅਧਿਕਾਰੀਆਂ ਨੇ ਹਮਜਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਜਾ ਦੀ ਮੌਤ ਕਿਸ ਥਾਂ ਤੇ ਕਿਸ ਦਿਨ ਹੋਈ, ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਨਹੀਂ ਦਿੱਤੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਹਮਜਾ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਟਰੰਪ ਨੇ ਕਿਹਾ, “ਮੈਂ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ।” ਨਿਊਯਾਰਕ ਟਾਈਮਸ ਨੇ ਵੀ ਅਮਰੀਕੀ ਅਧਿਕਾਰੀਆਂ ਦੇ ਆਪ੍ਰੇਸ਼ਨ ਦੌਰਾਨ ਹਮਜਾ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਇਹ ਸਭ ਪਿੱਛਲੇ ਦੋ ਸਾਲ ਦੌਰਾਨ ਹੋਇਆ। ਇਸੇ ਸਾਲ ਮਾਰਚ ‘ਚ ਅਮਰੀਕਾ ਨੇ ਹਮਜਾ ਦਾ ਪਤਾ ਦੱਸਣ ਵਾਲਿਆਂ ਨੂੰ 10 ਲੱਖ ਡਾਲਰ ਯਾਨੀ ਕਰੀਬ 7 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸੇ ਮਹੀਨੇ ਸਊਦੀ ਅਰਬ ਨੇ ਵੀ ਹਮਜਾ ਦੀ ਨਾਗਰਿਕਤਾ ਰੱਦ ਕਰ ਦਿੱਤੀ ਸੀ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget