ਪੜਚੋਲ ਕਰੋ

Canada Heat Wave: ਕੈਨੇਡਾ 'ਚ ਗਰਮੀ ਨਾਲ 134 ਲੋਕਾਂ ਦੀ ਮੌਤ, ਅਮਰੀਕਾ ਦੇ ਮੌਸਮ ਵਿਭਾਗ ਦੀ ਚੇਤਾਵਨੀ

ਕੈਨੇਡਾ ਦੇ ਵਾਤਾਵਰਣ ਵਿਭਾਗ ਨੇ ਬ੍ਰਿਟਿਸ਼ ਕੋਲੰਬੀਆ, ਅਲਬਰਟਾ ਤੇ ਸਸਕੈਚਵਾਨ, ਮੈਨੀਟੋਬਾ, ਯੂਕਨ ਤੇ ਉੱਤਰ ਪੱਛਮੀ ਪ੍ਰਦੇਸ਼ਾਂ ਦੇ ਹਿੱਸਿਆਂ ਲਈ ਅਲਰਟ ਜਾਰੀ ਕੀਤਾ ਹੈ।

ਟਰਾਂਟੋ: ਕੈਨੇਡਾ ਤੇ ਸੰਯੁਕਤ ਰਾਜ ਪ੍ਰਸ਼ਾਂਤ ਉੱਤਰ ਪੱਛਮ ਵਿੱਚ ਰਿਕਾਰਡ ਤੋੜ ਗਰਮੀ ਕਾਰਨ ਵੈਨਕੂਵਰ ਵਿੱਚ ਘੱਟੋ ਘੱਟ 134 ਲੋਕਾਂ ਦੀ ਮੌਤ ਹੋ ਗਈ ਹੈ। ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (ਆਰਸੀਐਮਪੀ) ਨੇ ਰਿਪੋਰਟ ਦਿੱਤੀ ਕਿ ਪਿਛਲੇ 24 ਘੰਟਿਆਂ ਵਿੱਚ ਵੈਨਕੂਵਰ ਦੇ ਬਰਨਬੀ ਤੇ ਸਰੀ ਸ਼ਹਿਰਾਂ ਵਿੱਚ ਮਰਨ ਵਾਲੇ ਬਹੁਤੇ ਬਜ਼ੁਰਗ ਸਨ। ਆਰਸੀਐਮਪੀ ਦੇ ਕਾਰਪੋਰੇਟ ਮਾਈਕਲ ਕਲੰਜ ਨੇ ਇਕ ਬਿਆਨ ਵਿੱਚ ਕਿਹਾ ਕਿ ਜਾਂਚ ਅਜੇ ਜਾਰੀ ਹੈ, ਪਰ ਜ਼ਿਆਦਾਤਰ ਮੌਤਾਂ ਦਾ ਕਾਰਨ ਗਰਮੀ ਹੈ। ਸਥਾਨਕ ਮਿਊਂਸੀਪੈਲਟੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੋਮਵਾਰ ਤੋਂ ਅਚਾਨਕ ਹੋਈ ਮੌਤ ਦੀ ਕਈ ਕਾਲਾਂ ਵੀ ਆਈਆਂ ਹਨ।

ਮੌਸਮ ਵਿੱਚ ਤਬਦੀਲੀ ਕਾਰਨ ਰਿਕਾਰਡ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਗਲੋਬਲ ਪੱਧਰ ਉਤੇ 2019 ਵਿੱਚ ਸਭ ਤੋਂ ਵੱਧ ਗਰਮ ਰਿਕਾਰਡ ਸੀ।  ਸੋਮਵਾਰ ਨੂੰ, ਓਟਾਵਾ, ਕੈਨੇਡਾ ਵਿੱਚ ਤਾਪਮਾਨ 47.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਜੌਨ ਹੋਰਗਨ ਨੇ ਇਕ ਨਿਊਜ਼ ਕਾਨਫਰੰਸ ਦੌਰਾਨ ਕਿਹਾ ਕਿ ਬ੍ਰਿਟਿਸ਼ ਲੋਕਾਂ ਨੇ ਹੁਣ ਤੱਕ ਦਾ ਸਭ ਤੋਂ ਗਰਮ ਹਫ਼ਤਾ ਵੇਖਿਆ ਹੈ।

ਇਸ ਗਰਮੀ ਦੇ ਨਤੀਜੇ ਪਰਿਵਾਰਾਂ ਅਤੇ ਕਮਿਊਨਿਟੀਆਂ ਲਈ ਵਿਨਾਸ਼ਕਾਰੀ ਰਹੇ ਹਨ। ਬਦਲ ਰਹੇ ਮੌਸਮ ਕਾਰਨ ਜਿਹੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੈਨੇਡਾ ਦੇ ਵਾਤਾਵਰਣ ਵਿਭਾਗ ਨੇ ਬ੍ਰਿਟਿਸ਼ ਕੋਲੰਬੀਆ, ਅਲਬਰਟਾ ਤੇ ਸਸਕੈਚਵਾਨ, ਮੈਨੀਟੋਬਾ, ਯੂਕਨ ਤੇ ਉੱਤਰ ਪੱਛਮੀ ਪ੍ਰਦੇਸ਼ਾਂ ਦੇ ਹਿੱਸਿਆਂ ਲਈ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਲੰਬੇ ਤੇ ਖਤਰਨਾਕ ਗਰਮੀ ਦੀ ਲਹਿਰ ਇਸ ਹਫਤੇ ਤੱਕ ਜਾਰੀ ਰਹੇਗੀ।

ਯੂਐਸ ਨੈਸ਼ਨਲ ਮੌਸਮ ਸੇਵਾ ਨੇ ਵੀ ਅਜਿਹੀ ਹੀ ਚੇਤਾਵਨੀ ਜਾਰੀ ਕੀਤੀ ਹੈ। ਯੂਐਸ ਨੈਸ਼ਨਲ ਮੌਸਮ ਸੇਵਾ ਨੇ ਕਿਹਾ ਕਿ ਲੋਕਾਂ ਨੂੰ ਠੰਡੀ ਥਾਵਾਂ ਉਤੇ ਰਹਿਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਬਾਹਰ ਜਾਣ ਤੋਂ ਪਰਹੇਜ਼ ਕਰਨ, ਪਾਣੀ ਵੱਧ ਪੀਣ ਅਤੇ ਅਤੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਦੀ ਜਾਂਚ ਕਰਨੀ ਚਾਹੀਦੀ ਹੈ।

ਸਕੂਲ ਤੇ ਕੋਵਿਡ-19 ਟੀਕਾਕਰਨ ਕੇਂਦਰ ਗਰਮੀ ਕਾਰਨ ਬੰਦ ਹੋ ਗਏ ਹਨ, ਜਦੋਂਕਿ ਅਧਿਕਾਰੀਆਂ ਨੇ ਕਈ ਥਾਵਾਂ 'ਤੇ ਪਾਣੀ ਦੇ ਫੁਹਾਰੇ ਲਗਾਏ ਹਨ। ਕੈਨੇਡਾ ਵਿੱਚ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਨਾ ਸਿਰਫ ਕੈਨੇਡਾ, ਬਲਕਿ ਉੱਤਰ ਪੱਛਮੀ ਅਮਰੀਕਾ ਦਾ ਪੋਰਟਲੈਂਡ, ਆਇਡਹੋ, ਓਰੇਗਨ ਤੇ ਪੂਰਬੀ ਵਾਸ਼ਿੰਗਟਨ ਵਿੱਚ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Global Cyber Security index: ਭਾਰਤ ਹੁਣ 10ਵੇਂ, ਚੀਨ 33ਵੇਂ ਤੇ ਪਾਕਿਸਤਾਨ 79ਵੇਂ ਨੰਬਰ 'ਤੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Embed widget